ਪੜਚੋਲ ਕਰੋ

ਵਿਰਸਾ ਸਿੰਘ ਵਲਟੋਹਾ ਨੂੰ ਵੱਡੀ ਰਾਹਤ, 38 ਸਾਲ ਪੁਰਾਣੇ ਕਤਲ ਕੇਸ ’ਚੋਂ ਬਰੀ

ਸੈਸ਼ਨ ਕੋਰਟ ਤਰਨਤਾਰਨ ਨੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ-ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ ਦੋ ਸਾਲ ਪਹਿਲਾਂ ਵਲਟੋਹਾ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ।

ਤਰਨਤਾਰਨ: ਸੈਸ਼ਨ ਕੋਰਟ ਤਰਨਤਾਰਨ ਨੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ-ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ ਦੋ ਸਾਲ ਪਹਿਲਾਂ ਵਲਟੋਹਾ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ।

ਵਲਟੋਹਾ ਨੇ ਕਿਹਾ ਕਿ ਮੈਨੂੰ ਰਾਜਨੀਤਿਕ ਅਤੇ ਮਾਨਸਿਕ ਤੌਰ 'ਤੇ ਖ਼ਤਮ ਕਰਨ ਲਈ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਮੇਰੇ ਵਿਰੁੱਧ ਦੁਬਾਰਾ ਚਲਾਨ ਪੇਸ਼ ਕੀਤਾ ਗਿਆ, ਜਦਕਿ ਇਸ ਕੇਸ ਵਿੱਚੋਂ ਸੈਸ਼ਨ ਕੋਰਟ ਅੰਮ੍ਰਿਤਸਰ ਨੇ ਉਨ੍ਹਾਂ ਨੂੰ 1991 ਵਿੱਚ ਜ਼ਮਾਨਤ ਦੇ ਦਿੱਤੀ ਸੀ। ਬਾਅਦ ਵਿੱਚ ਸੰਬੰਧਤ ਅਦਾਲਤ ਵੱਲੋਂ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਸੀ। ਵਲਟੋਹਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਸੀ।

ਵਲਟੋਹਾ ਨੇ ਕਿਹਾ ਕੇਸ ਦੀ ਪੱਖਪਾਤੀ ਰਿਪੋਰਟਿੰਗ ਕਰਨ ਵਾਲੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਸੰਬੰਧਤ ਉਨ੍ਹਾਂ ਪੱਤਰਕਾਰਾਂ ਦੀ ਰਿਪੋਰਟਿੰਗ 'ਤੇ ਦੁੱਖ ਦਾ ਪ੍ਰਗਟਾਵਾ ਹੈ, ਜਿੰਨ੍ਹਾਂ ਨੇ ਸੱਚਾਈ ਬਿਆਨ ਕਰਨ ਦੀ ਥਾਂ ਤੱਥਾਂ ਤੋਂ ਪਾਸੇ ਜਾ ਕੇ ਗਲਤ ਰਿਪੋਰਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੱਤਰਕਾਰਾਂ ਦੇ ਖਿਲਾਫ ਕਾਰਵਾਈ ਵੀ ਕਰਵਾਈ ਜਾਵੇਗੀ।

ਵਲਟੋਹਾ ਨੇ ਵਿਰੋਧੀ ਧਿਰਾਂ ਦੀ ਨਿੰਦਾ ਕਰਦਿਆਂ ਕਿਹਾ ਬੀਤੇ ਦਿਨਾਂ ਵਿੱਚ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਅਤੇ ਸਿੱਖ ਨੌਜਵਾਨਾਂ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਲੜਣ ਦਾ ਦਾਅਵਾ ਤਾਂ ਕਰਦੀਆਂ ਰਹੀਆਂ ਪਰ ਅੱਜ ਸਰਕਾਰ ਪੱਖੀ ਰੋਲ ਨਿਭਾ ਰਹੀਆਂ ਹਨ।

ਇਸ ਮੌਕੇ ਵਿਰਸਾ ਸਿੰਘ ਵਲਟੋਹਾ ਦੇ ਵਕੀਲ ਜੇਐਸ ਢਿੱਲੋਂ ਨੇ ਕਿਹਾ ਕਿ ਇਸ ਕੇਸ ਵਿੱਚ ਰਾਜਨੀਤਿਕ ਦਬਾਅ ਦੇ ਹੋਣ ਕਰਕੇ ਬਹੁਤ ਮੁਸ਼ਕਿਲਾਂ ਆਈਆਂ। ਪਰ ਆਖ਼ਰ ਸੱਚ ਦੀ ਜਿੱਤ ਹੋਈ ਤੇ ਤਰਨਤਾਰਨ ਸੈਸ਼ਨ ਕੋਰਟ ਨੇ ਵਿਰਸਾ ਸਿੰਘ ਵਲਟੋਹਾ ਨੂੰ ਬਾਇੱਜ਼ਤ ਬਰੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨਾਲ ਸਲਾਹ ਕਰਕੇ ਜਿੰਨਾ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨੇ ਗਲਤ ਖਬਰਾਂ ਲਾਈਆਂ ਸੀ ਉਨ੍ਹਾਂ 'ਤੇ ਮਾਣਹਾਨੀ ਦਾ ਕੇਸ ਵੀ ਕਰਾਂਗੇ। 

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget