ਪੜਚੋਲ ਕਰੋ

ਕਸ਼ਮੀਰ ਤੋਂ ਉੱਠੀ ਕੇਂਦਰ ਖਿਲਾਫ ਆਵਾਜ਼, ਮੁਸਲਮਾਨਾਂ ਦੀ ਜ਼ਮੀਨ ਹਥਿਆਉਣਾ ਚਾਹੁੰਦੀ ਭਾਰਤ ਸਰਕਾਰ?

ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਜੰਮੂ-ਕਸ਼ਮੀਰ ਦੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਜੰਮੂ-ਕਸ਼ਮੀਰ ਦੀ ਜ਼ਮੀਨ ਆਪਣੇ ਪੂੰਜੀਵਾਦੀ ਸਮਰਥਕਾਂ ਨੂੰ ਵੇਚ ਰਹੀ ਹੈ।

ਪਹਿਲਗਾਮ: ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਜੰਮੂ-ਕਸ਼ਮੀਰ ਦੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਜੰਮੂ-ਕਸ਼ਮੀਰ ਦੀ ਜ਼ਮੀਨ ਆਪਣੇ ਪੂੰਜੀਵਾਦੀ ਸਮਰਥਕਾਂ ਨੂੰ ਵੇਚ ਰਹੀ ਹੈ। ਮਹਿਬੂਬਾ ਮੁਫਤੀ ਨੇ ਸਪੱਸ਼ਟ ਤੌਰ 'ਤੇ ਦੋਸ਼ ਲਾਇਆ ਹੈ ਕਿ 370 ਦੇ ਬਹਾਨੇ ਕੇਂਦਰ ਸਰਕਾਰ ਕਸ਼ਮੀਰ ਦੇ ਮੁਸਲਮਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਮਹਿਬੂਬਾ ਮੁਫਤੀ ਸੋਮਵਾਰ ਨੂੰ ਦੱਖਣੀ ਕਸ਼ਮੀਰ ਦੇ ਪਹਿਲਗਾਮ ਦੇ ਜੰਗਲਾਂ 'ਚ ਰਹਿੰਦੇ ਗੁੱਜਰ ਤੇ ਬਕਰਵਾਲ ਭਾਈਚਾਰੇ ਨੂੰ ਮਿਲਣ ਲਈ ਪਹੁੰਚੀ, ਜਿਨ੍ਹਾਂ ਦਾ ਭੰਡਾਰਾ ਜੰਗਲਾਤ ਵਿਭਾਗ ਨੇ ਪਿਛਲੇ ਦਿਨੀਂ ਤਬਾਹ ਕਰ ਦਿੱਤਾ ਸੀ। ਮਹਿਬੂਬਾ ਮੁਫਤੀ ਨੇ ਇਸ ਕਾਰਵਾਈ ਨੂੰ ਮੁਸਲਿਮ ਵਿਰੋਧੀ ਦੱਸਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਸੰਗਰੂਰ ਤੋਂ ਭਿਆਨਕ ਖਬਰ! ਸੜਕ ਹਾਦਸੇ ਮਗਰੋਂ ਕਾਰ ਨੂੰ ਲੱਗੀ ਅੱਗ, ਪੰਜ ਲੋਕ ਜਿਉਂਦੇ ਸੜੇ ਮਹਿਬੂਬਾ ਮੁਫਤੀ ਅਨੁਸਾਰ ਕੇਂਦਰ ਸਰਕਾਰ 370 ਨੂੰ ਹਟਾ ਕੇ ਸਾਰੇ ਦੇਸ਼ ਦੇ ਲੋਕਾਂ ਨੂੰ ਕਸ਼ਮੀਰ ਲਿਆਉਣਾ ਚਾਹੁੰਦੀ ਹੈ ਤੇ ਦੂਜੇ ਪਾਸੇ ਉਹ ਕਸ਼ਮੀਰ ਤੋਂ ਪੁਰਖਿਆਂ ਨੂੰ ਭਜਾਉਣਾ ਚਾਹੁੰਦੇ ਹਨ। ਮਹਿਬੂਬਾ ਨੇ ਚੇਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਗੁੱਜਰ ਤੇ ਬਕਰਵਾਲ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਨਹੀਂ ਹਟਦੀ ਤਾਂ ਡਰ ਹੈ ਕਿ ਕਿਤੇ ਇਹ ਲੋਕ ਅਮਨ ਤੇ ਸ਼ਾਂਤੀ ਛੱਡ ਕੇ ਹਿੰਸਾ ਦਾ ਹੱਥ ਨਾ ਫੜ੍ਹ ਲੈਣ। ਦੂਜੇ ਪਾਸੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਲੋਕ ਜੰਗਲ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰ ਰਹੇ ਹਨ ਤੇ ਇਸ ਨਾਜਾਇਜ਼ ਕਬਜ਼ੇ ਨੂੰ ਹਟਾਇਆ ਜਾ ਰਿਹਾ ਹੈ, ਹਾਲਾਂਕਿ ਗੁੱਜਰ ਤੇ ਬਕਰਵਾਲ ਭਾਈਚਾਰੇ ਦੇ ਲੋਕ ਜੋ ਮਹਿਬੂਬਾ ਮੁਫਤੀ ਨੂੰ ਮਿਲੇ ਹਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਪਿਛਲੇ 100 ਸਾਲਾਂ ਤੋਂ ਇਨ੍ਹਾਂ ਜੰਗਲਾਂ ਵਿੱਚ ਰਹਿੰਦੇ ਆ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget