ਪੜਚੋਲ ਕਰੋ

ਡੂੰਘੀ ਖਾਈ 'ਚ ਡਿੱਗੀ ਵੈਗਨ ਆਰ ਕਾਰ, 4 ਲੋਕਾਂ ਦੀ ਮੌਤ 

ਸ਼ਿਮਲਾ ਦੇ ਨੇਰਵਾ, ਚੌਪਾਲ ਵਿੱਚ ਇੱਕ ਵੈਗਨ ਆਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਕਾਰ ਨੇਰਵਾ ਤੋਂ ਲਗਭਗ 1 ਕਿਲੋਮੀਟਰ ਦੀ ਦੂਰੀ 'ਤੇ ਕਾਲਜ ਰੋਡ 'ਤੇ ਲਗਭਗ 300 ਮੀਟਰ ਦੇ ਡੂੰਘੀ ਖਾਈ 'ਚ ਡਿੱਗ ਗਈ। 

ਸ਼ਿਮਲਾ: ਸ਼ਿਮਲਾ ਦੇ ਨੇਰਵਾ, ਚੌਪਾਲ ਵਿੱਚ ਇੱਕ ਵੈਗਨ ਆਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਕਾਰ ਨੇਰਵਾ ਤੋਂ ਲਗਭਗ 1 ਕਿਲੋਮੀਟਰ ਦੀ ਦੂਰੀ 'ਤੇ ਕਾਲਜ ਰੋਡ 'ਤੇ ਲਗਭਗ 300 ਮੀਟਰ ਦੇ ਡੂੰਘੀ ਖਾਈ 'ਚ ਡਿੱਗ ਗਈ। 

 

2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਪੁਤਰਾ ਨਰਾਇਣ ਸਿੰਘ ਪਿੰਡ, ਸਾਲਡੀ ਉਮਰ 49 ਸਾਲ, ਕਾਨ੍ਹਾ ਸਿੰਘ ਪੁਤਰ ਜਾਲਮ ਸਿੰਘ ਪਿੰਡ ਸਾਲਡੀ ਉਮਰ 52 ਸਾਲ, ਸੁਨੀਲ ਪੁਤਰ ਭੀਮ ਸਿੰਘ ਪਿੰਡ ਸਾਲਡੀ ਉਮਰ 35 ਸਾਲ, ਸੁਰੇਂਦਰ ਪੁਤਰ ਹੇਤਰਾਮ ਉਮਰ 33 ਸਾਲ ਪਿੰਡ ਸਾਲਡੀ ਵਜੋਂ ਹੋਈ ਹੈ। 

 

ਸਟੇਸ਼ਨ ਇੰਚਾਰਜ ਪ੍ਰਦੀਪ ਠਾਕੁਰ ਮੌਕੇ 'ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਅਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

 

ਟਾਪ ਹੈਡਲਾਈਨ

Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...
ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...
Big News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ, ਜਾਣੋ ਮੌਤ 'ਤੇ ਖਾਪ ਕਾਰਜਕਾਰੀ ਮੈਂਬਰ ਨੇ ਕਿਉਂ ਚੁੱਕੇ ਸਵਾਲ?
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ, ਜਾਣੋ ਮੌਤ 'ਤੇ ਖਾਪ ਕਾਰਜਕਾਰੀ ਮੈਂਬਰ ਨੇ ਕਿਉਂ ਚੁੱਕੇ ਸਵਾਲ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
Embed widget