ਪੜਚੋਲ ਕਰੋ

ਭਾਰਤ ਤੇ ਚੀਨ ਵਿਚਾਲੇ ਟਲੀ ਜੰਗ! ਦੋਵਾਂ ਮੁਲਕਾਂ ਦੀਆਂ ਸੈਨਾਵਾਂ ਪਿਛਾਂਹ ਹਟੀਆਂ

ਗਲਵਾਨ ਘਾਟੀ ‘ਚ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ 23 ਦਿਨਾਂ ਦੀ ਝੜਪ ਤੋਂ ਬਾਅਦ ਸਥਿਤੀ ਸੁਧਰ ਰਹੀ ਹੈ। ਸੈਨਾ ਨੇ ਬੁੱਧਵਾਰ ਨੂੰ ਕਿਹਾ 'ਦੋਵਾਂ ਦੇਸ਼ਾਂ ਦੀਆਂ ਫੌਜਾਂ ਗਸ਼ਤ ਕਰਨ ਵਾਲੇ ਬਿੰਦੂ 15 ਤੋਂ ਪਿੱਛੇ ਹਟ ਗਈਆਂ ਹਨ।

ਨਵੀਂ ਦਿੱਲੀ: ਗਲਵਾਨ ਘਾਟੀ ‘ਚ ਭਾਰਤ ਤੇ ਚੀਨ ਦੀਆਂ ਫੌਜਾਂ ਵਿਚਾਲੇ 23 ਦਿਨਾਂ ਦੀ ਝੜਪ ਤੋਂ ਬਾਅਦ ਸਥਿਤੀ ਸੁਧਰ ਰਹੀ ਹੈ। ਸੈਨਾ ਨੇ ਬੁੱਧਵਾਰ ਨੂੰ ਕਿਹਾ 'ਦੋਵਾਂ ਦੇਸ਼ਾਂ ਦੀਆਂ ਫੌਜਾਂ ਗਸ਼ਤ ਕਰਨ ਵਾਲੇ ਬਿੰਦੂ 15 ਤੋਂ ਪਿੱਛੇ ਹਟ ਗਈਆਂ ਹਨ। ਚੀਨ ਦੀ ਸੈਨਾ ਲਗਪਗ ਦੋ ਕਿਲੋਮੀਟਰ ਪਿੱਛੇ ਹਟ ਗਈ ਹੈ। ਦੂਜੇ ਪਾਸੇ ਹੌਟ ਸਪਰਿੰਗ ਤੇ ਗੋਗਰਾ ਖੇਤਰਾਂ ਵਿੱਚ ਵੀ ਫੌਜਾਂ ਪਿੱਛੇ ਹਟ ਰਹੀਆਂ ਹਨ। ਇਹ ਪ੍ਰਕਿਰਿਆ ਕੁਝ ਦਿਨਾਂ ਵਿੱਚ ਪੂਰੀ ਹੋ ਜਾਵੇਗੀ। ਇਹ ਦੱਸਿਆ ਗਿਆ ਸੀ ਕਿ ਚੀਨ ਨੇ ਐਤਵਾਰ ਤੋਂ ਇਨ੍ਹਾਂ ਬਿੰਦੂਆਂ ਤੇ ਆਪਣੇ ਢਾਂਚੇ ਨੂੰ ਢਾਹੁਣ ਦੀ ਸ਼ੁਰੂਆਤ ਕੀਤੀ। ਤਣਾਅ ਨੂੰ ਘਟਾਉਣ ਲਈ ਹੋਏ ਸਮਝੌਤੇ ਅਨੁਸਾਰ ਦੋਵੇਂ ਫ਼ੌਜਾਂ ਟੱਕਰ ਪੁਆਇੰਟ ਤੋਂ ਡੇਢ ਕਿਲੋਮੀਟਰ ਤੱਕ ਪਿੱਛੇ ਹਟ ਜਾਣਗੀਆਂ। ਫਰੀਦਕੋਟ ਰਿਆਸਤ ਦੇ ਆਖਰੀ ਰਾਜੇ ਦੀ 25,000 ਕਰੋੜੀ ਜਾਇਦਾਦ ਦੀ ਬਣੀ ਜਾਅਲੀ ਵਸੀਅਤ! ਗਲਵਾਨ ਦੀ ਝੜਪ ਤੋਂ ਬਾਅਦ ਦੋਵਾਂ ਦੇਸ਼ਾਂ ਦਰਮਿਆਨ ਫੌਜ ਦੇ ਅਧਿਕਾਰੀਆਂ ਵਿਚਕਾਰ ਗੱਲਬਾਤ ਦੇ ਕਈ ਦੌਰ ਚੱਲੇ, ਪਰ ਸਹਿਮਤੀ ਨਹੀਂ ਹੋ ਸਕੀ। ਇਸ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ ਨਾਲ ਚੀਨ ਦੇ ਵਿਦੇਸ਼ ਮੰਤਰੀ ਵੈਂਗ ਯੀ ਦੀ ਵੀਡੀਓ ਕਾਲ ’ਤੇ ਦੋ ਘੰਟੇ ਦੀ ਗੱਲਬਾਤ ਹੋਈ। ਗੱਲਬਾਤ ਤੋਂ ਘੰਟਿਆਂ ਬਾਅਦ ਚੀਨ ਨੇ ਫ਼ੌਜ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ। ਹੁਣ ਗਾਂਧੀ ਪਰਿਵਾਰ 'ਤੇ ਸ਼ਿਕੰਜਾ! ਤਿੰਨ ਟਰੱਸਟਾਂ ਦੇ ਫੰਡਾਂ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਨੇ ਬਣਾਈ ਕਮੇਟੀ ਇਨ੍ਹਾਂ ਪੁਆਇੰਟਸ 'ਤੇ ਸਹਿਮਤੀ: ਭਾਰਤ ਅਤੇ ਚੀਨ ਵਿਚਲੇ ਪੁਆਇੰਟ ਪੀਪੀ -14, ਪੀਪੀ -15, ਹੌਟ ਸਪ੍ਰਿੰਗਜ਼ ਅਤੇ ਫਿੰਗਰ ਏਰੀਆ ‘ਚ ਵੀ ਵਿਵਾਦ ਹੋਇਆ ਸੀ। ਸੈਨਿਕਾਂ ਨੇ ਵੀ ਇਨ੍ਹਾਂ ਖੇਤਰਾਂ ਤੋਂ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ ਹੈ। ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣ ਅਤੇ ਸਬੰਧਾਂ ਨੂੰ ਅੱਗੇ ਵਧਾਉਣ ਲਈ, ਦੋਵਾਂ ਦੇਸ਼ਾਂ ਨੂੰ ਇਕ ਦੂਜੇ ਨਾਲ ਤਾਲਮੇਲ ਬਣਾਉਣਾ ਚਾਹੀਦਾ ਹੈ। ਜੇ ਵਿਚਾਰ ਮੇਲ ਨਹੀਂ ਖਾਂਦਾ, ਤਾਂ ਵਿਵਾਦ ਖੜਾ ਨਹੀਂ ਹੋਣਾ ਚਾਹੀਦਾ। ਐਲ.ਏ.ਸੀ. ‘ਤੇ ਸੈਨਾ ਹਟਾਉਣ ਅਤੇ ਡੀ- ਐਸਕੇਲੇਸ਼ਨ ਦੀ ਪ੍ਰਕਿਰਿਆ ਜਲਦੀ ਤੋਂ ਜਲਦੀ ਪੂਰੀ ਕੀਤੀ ਜਾਣੀ ਚਾਹੀਦੀ ਹੈ। ਇਹ ਕੰਮ ਪੜਾਅਵਾਰ ਹੋਣਾ ਚਾਹੀਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget