ਪੜਚੋਲ ਕਰੋ

ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ

ਅਮਰੀਕਾ ਅਤੇ ਈਰਾਨ ਵਿਚਕਾਰ ਇੱਕ ਵਾਰ ਫਿਰ ਤਣਾਅ ਚਰਮ 'ਤੇ ਪਹੁੰਚ ਗਿਆ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਲਾਨ ਤੋਂ ਬਾਅਦ ਅਮਰੀਕੀ ਫੌਜ ਨੇ ਈਰਾਨ ਦੇ ਕਈ ਅਹਿਮ ਠਿਕਾਣਿਆਂ 'ਤੇ ਰਾਤੋ-ਰਾਤ ਹਮਲੇ ਕੀਤੇ।।

Iran-US War: ਅਮਰੀਕਾ ਨੇ ਈਰਾਨ 'ਤੇ ਮੁੜ ਕੀਤੇ ਹਮਲੇ, ਚਾਬਹਾਰ ਤੋਂ ਅਬੂ ਮੂਸਾ ਟਾਪੂ ਤੱਕ ਧਮਾਕੇ

ਅਮਰੀਕਾ ਅਤੇ ਈਰਾਨ ਵਿਚਕਾਰ ਇੱਕ ਵਾਰ ਫਿਰ ਤਣਾਅ ਚਰਮ 'ਤੇ ਪਹੁੰਚ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਐਲਾਨ ਤੋਂ ਬਾਅਦ ਅਮਰੀਕੀ ਫੌਜ ਨੇ ਈਰਾਨ ਦੇ ਕਈ ਅਹਿਮ ਠਿਕਾਣਿਆਂ 'ਤੇ ਰਾਤੋ-ਰਾਤ ਹਮਲੇ ਕੀਤੇ। ਚਾਬਹਾਰ ਬੰਦਰਗਾਹ, ਬੰਦਰ ਅੱਬਾਸ, ਅਬੂ ਮੂਸਾ ਟਾਪੂ, ਸਿਰਿਕ, ਬੁਸ਼ਹਿਰ ਅਤੇ ਕੋਨਾਰਕ ਸਮੇਤ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਚਾਬਹਾਰ ਵਿੱਚ ਹਮਲਿਆਂ ਕਾਰਨ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ।

ਅਮਰੀਕੀ ਸੈਂਟਰਲ ਕਮਾਂਡ ਨੇ ਆਪਣੇ ਅਧਿਕਾਰਕ X ਅਕਾਊਂਟ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਹੋਰਮੁਜ਼ ਜਲਡਮਰੂ ਵਿੱਚ ਜਹਾਜ਼ਰਾਨੀ ਲਈ ਖ਼ਤਰਾ ਬਣ ਰਹੀ ਈਰਾਨ ਦੀ ਸਮਰੱਥਾ ਨੂੰ ਕਮਜ਼ੋਰ ਕਰਨ ਲਈ ਕੀਤੀ ਗਈ ਹੈ। ਅਮਰੀਕਾ ਨੇ ਹਾਲੀਆ ਸਮੁੰਦਰੀ ਹਮਲਿਆਂ ਲਈ ਵੀ ਈਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਉੱਧਰ, ਈਰਾਨ ਦੇ ਸੁਪਰੀਮ ਲੀਡਰ ਦੇ ਫੌਜੀ ਸਲਾਹਕਾਰ ਮੋਹਸੇਨ ਰੇਜ਼ਾਈ ਨੇ X 'ਤੇ ਕੁਰਾਨ ਦੀ ਇੱਕ ਆਇਤ ਸਾਂਝੀ ਕਰਦੇ ਹੋਏ ਕਿਹਾ ਕਿ ਹਮਲਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਈਰਾਨੀ ਮੀਡੀਆ ਮੁਤਾਬਕ ਕਈ ਸ਼ਹਿਰਾਂ ਵਿੱਚ ਹਵਾਈ ਰੱਖਿਆ ਪ੍ਰਣਾਲੀ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ।

ਡੋਨਾਲਡ ਟਰੰਪ ਨੇ ਹਮਲਿਆਂ ਨੂੰ ਹੋਰਮੁਜ਼ ਜਲਡਮਰੂ ਵਿੱਚ ਜਹਾਜ਼ਾਂ 'ਤੇ ਹੋਏ ਹਮਲਿਆਂ ਦਾ ਜਵਾਬ ਦੱਸਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਘਟਨਾਵਾਂ ਦੁਬਾਰਾ ਹੋਈਆਂ ਤਾਂ ਅਮਰੀਕਾ ਹੋਰ ਵੀ ਸਖ਼ਤ ਕਾਰਵਾਈ ਕਰੇਗਾ।

ਜ਼ਿਕਰਯੋਗ ਹੈ ਕਿ 17 ਜੂਨ ਨੂੰ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਅਤੇ ਗੱਲਬਾਤ ਦਾ ਸਮਝੌਤਾ ਹੋਇਆ ਸੀ, ਪਰ ਹੋਰਮੁਜ਼ ਜਲਡਮਰੂ ਦੇ ਮੁੱਦੇ 'ਤੇ ਬਣੇ ਵਿਵਾਦ ਕਾਰਨ ਹਾਲਾਤ ਮੁੜ ਵਿਗੜ ਗਏ ਹਨ। ਇਸੇ ਦੌਰਾਨ ਈਰਾਨ ਆਪਣੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਵਿੱਚ ਵੀ ਰੁੱਝਿਆ ਹੋਇਆ ਹੈ।

Advertisement

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget