ਪੜਚੋਲ ਕਰੋ

ਲੋਕਾਂ ਨੂੰ ਚੇਤਾਵਨੀ, ਸੁਧਰ ਜਾਵੋ, ਨਹੀਂ ਤਾਂ ਫਿਰ ਲੱਗੇਗਾ ਕਰਫਿਊ

ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਵਾਰ ਫਿਰ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਕਰਫਿਊ ਲਾਇਆ ਜਾਵੇਗਾ।

ਚੰਡੀਗੜ੍ਹ: ਬੇਸ਼ੱਕ ਸਰਕਾਰ ਵੱਲੋਂ ਲੌਕਡਾਊਨ 'ਚ ਢਿੱਲ ਦਿੱਤੀ ਜਾ ਰਹੀ ਹੈ ਪਰ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਦਾ ਇੱਕ ਵੱਡਾ ਕਾਰਨ ਲੋਕਾਂ ਵੱਲੋਂ ਗਾਈਡਲਾਈਨਜ਼ ਦੀ ਪਾਲਣਾ ਨਾ ਕਰਨਾ ਵੀ ਮੰਨਿਆ ਜਾ ਰਿਹਾ ਹੈ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਵਾਰ ਫਿਰ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਕਰਫਿਊ ਲਾਇਆ ਜਾਵੇਗਾ। ਉਨ੍ਹਾਂ ਕਿਹਾ ਸਖਤੀ ਹੋਰ ਵਧਾ ਦਿੱਤੀ ਜਾਵੇਗੀ। ਇਹ ਗੱਲ ਉਨ੍ਹਾਂ ਨੇ ਪੰਜਾਬ ਰਾਜ ਭਵਨ ਵਿਖੇ ਅਧਿਕਾਰੀਆਂ ਨਾਲ ਕੋਵਿਡ-19 ਵਾਰ ਰੂਮ ਮੀਟਿੰਗ ਦੌਰਾਨ ਕਹੀ। ਬਦਨੌਰ ਨੇ ਕਿਹਾ ਕਿ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗੈਰ ਜ਼ਰੂਰੀ ਕੰਮ ਲਈ ਘਰਾਂ ਤੋਂ ਬਾਹਰ ਨਾ ਨਿਕਲੋ। ਨੰਬਰ ਪਲੇਟ ਨੂੰ ਲੈ ਕੇ ਜਾਣ ਲਵੋ ਨਵੇਂ ਨਿਯਮ, ਨਹੀਂ ਤਾਂ ਹੋਵੋਗੇ ਔਖੇ ਉਨ੍ਹਾਂ ਲੋਕਾਂ ਨੂੰ ਆਪਣੇ ਆਪ ਤਾਪਮਾਨ ਮੋਨੀਟਰ ਕਰਨ ਦੀ ਸਲਾਹ ਦਿੱਤੀ। ਜੇ ਕੋਈ ਲੱਛਣ ਪਾਏ ਜਾਂਦੇ ਹਨ, ਤਾਂ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ, ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ।
 
ਟਾਪ ਹੈਡਲਾਈਨ

Punjab Congress News: ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ABP Sanjha Top 10, 11 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 11 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Embed widget