ਪੜਚੋਲ ਕਰੋ

ਪੰਜਾਬ ਸਣੇ ਕਈ ਸੂਬਿਆਂ 'ਚ ਦੋ ਦਿਨ ਭਾਰੀ ਬਾਰਸ਼ ਦੀ ਚੇਤਾਵਨੀ

ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ 'ਚ ਕੁਝ ਥਾਵਾਂ 'ਤੇ ਅਗਲੇ ਦੋ ਦਿਨਾਂ 'ਚ ਭਾਰੀ ਬਾਰਸ਼ ਹੋਵੇਗੀ। ਰਾਜਧਾਨੀ ਦਿੱਲੀ ਤੋਂ ਇਲਾਵਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਪੰਜਾਬ, ਹਰਿਆਣਾ ਤੇ ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹੇਗੀ।

ਨਵੀਂ ਦਿੱਲੀ: ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ 'ਚ ਕੁਝ ਥਾਵਾਂ 'ਤੇ ਅਗਲੇ ਦੋ ਦਿਨਾਂ 'ਚ ਭਾਰੀ ਬਾਰਸ਼ ਹੋਵੇਗੀ। ਰਾਜਧਾਨੀ ਦਿੱਲੀ ਤੋਂ ਇਲਾਵਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਪੰਜਾਬ, ਹਰਿਆਣਾ ਤੇ ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹੇਗੀ। ਇਸ ਕਾਰਨ ਇਨ੍ਹਾਂ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਕਾਰਨ ਕੁਝ ਥਾਵਾਂ ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਲੂ ਨੇ ਸੈਲਫੀ ਲੈ ਰਹੀ ਕੁੜੀ ਨਾਲ ਕੀਤਾ ਕੁਝ ਅਜਿਹਾ, ਜਿਸ ਨਾਲ ਮੱਚ ਗਈ ਸਨਸਨੀ, ਦੇਖੋ ਹੈਰਾਨ ਕਰਨ ਵਾਲਾ ਵੀਡੀਓ ਮੌਨਸੂਨ ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੜੀਸਾ, ਤੱਟ ਆਂਧਰਾ ਪ੍ਰਦੇਸ਼, ਵਿਦਰਭ, ਮਰਾਠਵਾੜਾ, ਦੱਖਣੀ-ਮੱਧ ਮਹਾਰਾਸ਼ਟਰ, ਕਰਨਾਟਕ, ਕੇਰਲ, ਰਾਇਲਸੀਮਾ ਤੇ ਲਕਸ਼ਦਵੀਪ 'ਚ ਸਰਗਰਮ ਰਹੇਗਾ ਤੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਉੱਤਰੀ ਕੋਂਕਣ ਗੋਆ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ ਤੇ ਅੰਡੇਮਾਨ ਤੇ ਨਿਕੋਬਾਰ ਟਾਪੂ 'ਤੇ ਕੁਝ ਥਾਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਬੋਰਡ 12ਵੀਂ ਦਾ ਰਿਜ਼ਲਟ ਅੱਜ ਹੋਵੇਗਾ ਜਾਰੀ, pseb.ac.in. 'ਤੇ ਕਲਿਕ ਕਰਕੇ ਕਰੋ ਚੈੱਕ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਅਗਲੇ ਦੋ ਤਿੰਨ ਦਿਨਾਂ ਵਿੱਚ, ਬੰਗਾਲ ਦੀ ਖਾੜੀ ਤੋਂ ਨਮੀ ਨਾਲ ਭਰੀਆਂ ਹਵਾਵਾਂ ਤੇ ਉੱਤਰ ਪੱਛਮ ਭਾਰਤ ਤੋਂ ਅਰਬ ਸਾਗਰ ਤੋਂ ਦੱਖਣ-ਪੱਛਮ ਹਵਾਵਾਂ ਦਾ ਮੇਲ ਹੋਵੇਗਾ। ਇਸ ਦੌਰਾਨ ਮਾਨਸੂਨ ਵੀ ਇੱਥੇ ਆ ਗਿਆ ਹੈ। ਇਨ੍ਹਾਂ ਦੋ ਕਾਰਨਾਂ ਕਰਕੇ ਅਗਲੇ 24 ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget