ਪੜਚੋਲ ਕਰੋ

ਆਖਰ ਹਰਸਿਮਰਤ ਬਾਦਲ ਨੇ ਕਿਉਂ ਕੱਟੀ ਪੁੱਤ ਦੀ ਕਮੀਜ਼ ਦੀ ਬਾਂਹ? ਵੀਡੀਓ ਵਾਇਰਲ

ਸੋਸ਼ਲ ਮੀਡੀਆ 'ਤੇ ਲਗਾਤਾਰ ਵੱਡੇ ਸਿਤਾਰੇ ਜਾਂ ਸਿਆਸੀ ਆਗੂ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਕੋਈ ਮਾਸਕ ਬਣਾਉਣੇ ਦੱਸ ਰਿਹਾ ਹੈ ਤਾਂ ਕੋਈ ਇਹ ਦੱਸ ਰਿਹਾ ਕਿ ਹੱਥ ਕਿਵੇਂ ਧੋਣੇ ਹਨ। ਹੁਣ ਇਸ ਲੜੀ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੋ ਗਏ ਹਨ।

ਬਠਿੰਡਾ: ਸੋਸ਼ਲ ਮੀਡੀਆ 'ਤੇ ਲਗਾਤਾਰ ਵੱਡੇ ਸਿਤਾਰੇ ਜਾਂ ਸਿਆਸੀ ਆਗੂ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਕੋਈ ਮਾਸਕ ਬਣਾਉਣੇ ਦੱਸ ਰਿਹਾ ਹੈ ਤਾਂ ਕੋਈ ਇਹ ਦੱਸ ਰਿਹਾ ਕਿ ਹੱਥ ਕਿਵੇਂ ਧੋਣੇ ਹਨ। ਹੁਣ ਇਸ ਲੜੀ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੋ ਗਏ ਹਨ।  ਹਰਸਿਮਰਤ ਬਾਦਲ ਖ਼ੁਦ ਘਰ ‘ਚ ਮਾਸਕ ਬਣਾਉਣ ਦੇ ਤਰੀਕੇ ਸਿਖਾ ਰਹੇ ਹਨ। ਹਰਸਿਮਰਤ ਬਾਦਲ ਫੇਸਬੁੱਕ 'ਤੇ ਲਾਈਵ ਹੋਏ। ਹਰਸਿਮਰਤ ਬਾਦਲ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਕੋਰੋਨਾ ਖਿਲਾਫ ਜਾਗਰੂਕ ਕਰ ਰਹੇ ਹਨ। ਫੇਸਬੁੱਕ 'ਤੇ ਲਾਈਵ ਹੋ ਕੇ ਬੀਬੀ ਬਾਦਲ ਨੇ ਕਿਹਾ ਕਿ ਇਸ ਸਮੇਂ ਬਾਜ਼ਾਰ 'ਚ ਮਾਸਕ ਨਹੀਂ ਮਿਲ ਪਾ ਰਹੇ। ਇਸ ਦੇ ਨਾਲ ਹੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਣਕ ਦੀ ਫਸਲ ਵੱਢਣ ਲਈ ਖੇਤਾਂ ‘ਚ ਜਾਣਾ ਪਏਗਾ। ਕੋਰੋਨਾਵਾਇਰਸ ਤੋਂ ਬਚਣ ਲਈ ਹਰੇਕ ਲਈ ਮਾਸਕ ਪਾਉਣਾ ਲਾਜ਼ਮੀ ਹੈ। ਮਾਰਕੀਟ ‘ਚ ਮਾਸਕ ਦੀ ਘਾਟ ਹੋਣ ਕਰਕੇ ਔਰਤਾਂ ਇਸ ਨੂੰ ਆਸਾਨੀ ਨਾਲ ਘਰ ‘ਚ ਬਣਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਪੁਰਾਣੀ ਟੀ-ਸ਼ਰਟ ਦੀ ਬਾਂਹ ਕੱਟ ਕੇ ਇਸ ਵਿੱਚ ਦੋ ਕੱਟ ਲਾਓ। ਇਸ ਲਈ ਉਨ੍ਹਾਂ ਆਪਣੇ ਬੇਟੇ ਦੀ ਪੁਰਾਣੀ ਟੀ-ਸ਼ਰਟ ਲੈ ਲਈ ਤੇ ਇਸ ਨੂੰ ਅੱਧੀ ਬਾਂਹ ਕੱਟ ਦਿੱਤੀ। ਫਿਰ ਦਿਖਾਇਆ ਕਿ ਟਿਸ਼ੂ ਜਾਂ ਰੁਮਾਲ ਨੂੰ ਵਿਚਕਾਰ ‘ਚ ਰੱਖਣਾ ਹੈ। ਉਸ ਤੋਂ ਬਾਅਦ ਉਨ੍ਹਾਂ ਦੋ ਕੱਟ ਬਣਾਏ ਤੇ ਦੱਸਿਆ ਕਿ ਇਸ ਨੂੰ ਕਿਵੇਂ ਵਰਤਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget