ਪੜਚੋਲ ਕਰੋ

ਪੰਜਾਬ 'ਚ ਜਲਥਲ, ਔਸਤ ਤੋਂ ਵੀ ਵੱਧ ਪਈ ਬਾਰਸ਼

ਪੰਜਾਬ 'ਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 18.7 ਮਿਲੀਮੀਟਰ ਬਾਰਸ਼ ਹੋਈ ਹੈ ਜੋ ਆਮ ਨਾਲੋਂ 246% ਵੱਧ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੌਨਸੂਨ ਦੇ ਮੌਸਮ ਦੌਰਾਨ ਔਸਤ ਤੋਂ ਉੱਪਰ ਬਾਰਸ਼ ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ 'ਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 18.7 ਮਿਲੀਮੀਟਰ ਬਾਰਸ਼ ਹੋਈ ਹੈ ਜੋ ਆਮ ਨਾਲੋਂ 246% ਵੱਧ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੌਨਸੂਨ ਦੇ ਮੌਸਮ ਦੌਰਾਨ ਔਸਤ ਤੋਂ ਉੱਪਰ ਬਾਰਸ਼ ਦਰਜ ਕੀਤੀ ਗਈ ਹੈ। ਜਦੋਂਕਿ 11 ਜ਼ਿਲ੍ਹਿਆਂ ਵਿੱਚ ਮਾਨਸੂਨ ਬੁੱਧਵਾਰ ਤੋਂ ਬਾਅਦ ਸਰਗਰਮ ਹੋਵੇਗਾ। ਪਟਿਆਲਾ ਵਿੱਚ ਪਿਛਲੇ 24 ਘੰਟਿਆਂ ਵਿੱਚ 68 ਮਿਲੀਮੀਟਰ ਬਾਰਸ਼ ਹੋਈ ਹੈ। ਬਠਿੰਡਾ ਵਿੱਚ ਸੈਂਕੜੇ ਦਰਖਤ ਤੇ ਖੰਭੇ 60-70 ਕਿਲੋਮੀਟਰ ਦੀ ਰਫਤਾਰ ਨਾਲ ਡਿੱਗ ਪਏ। ਤਲਵੰਡੀ ਸਾਬੋ ਵਿੱਚ ਪਰਵਾਸੀ ਮਜ਼ਦੂਰ ਦੀ ਵੀ ਕੰਧ ਡਿੱਗਣ ਨਾਲ ਮੌਤ ਹੋ ਗਈ ਹੈ। ਭਗਵਾਨ ਸ਼ਿਵ ਦਾ ਸਾਉਣ ਮਹੀਨਾ ਅੱਜ ਤੋਂ ਸ਼ੁਰੂ, ਮੰਦਰਾਂ ‘ਚ ਲੱਗੀਆਂ ਲੰਮੀਆਂ ਕਤਾਰਾਂ ਮੰਗਲਵਾਰ ਤੱਕ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਦਿਖਾਈ ਦੇਵੇਗੀ, ਜਦਕਿ ਬੁੱਧਵਾਰ ਤੋਂ ਮਾਨਸੂਨ ਫਿਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਸ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋਵੇਗੀ।
 
ਟਾਪ ਹੈਡਲਾਈਨ

ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ

ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ ਸੀਨੀਅਰ ਅਫਸਰਾਂ ਦੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ

28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ

28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026

Embed widget