ਪੜਚੋਲ ਕਰੋ

ਨਿਰਭਯਾ ਦੇ ਪਿਤਾ ਨੇ ਇੰਦਰਾ ਨੂੰ ਦਿੱਤਾ ਕਰਾਰਾ ਜਵਾਬ, ਕਿਹਾ ਅਸੀਂ ਸੋਨੀਆਂ ਗਾਂਧੀ ਵਾਂਗ ਵੱਡੇ ਦਿਲ ਵਾਲੇ ਨਹੀਂ

ਨਿਰਭਯਾ ਦੀ ਮਾਂ ਤੋਂ ਬਾਅਦ ਨਿਰਭਯਾ ਦੇ ਪਿਤਾ ਨੇ ਵੀ ਇੰਦਰਾ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਹਾ ਕਿ ਸੀਨੀਅਰ ਵਕੀਲ ਨੂੰ ਆਪਣੇ ਅਜਿਹੇ ਸੁਝਾਅ ਕਰਕੇ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਬੇਟੀ ਨਾਲ ਗੈਂਗਰੇਪ ਦੇ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।

ਨਵੀਂ ਦਿੱਲੀ: ਸੀਨੀਅਰ ਵਕੀਲ ਇੰਦਰਾ ਜੈਸਿੰਘ ਵਲੋਂ ਨਿਰਭਯਾ ਦੀ ਮਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਸੋਨੀਆ ਗਾਂਧੀ ਵਾਂਗ ਨਿਰਭਯਾ ਦੇ ਦੋਸ਼ੀਆਂ ਨੂੰ ਮੁਆਫ਼ ਕਰ ਦੇਵੇ। ਇਸ 'ਤੇ ਨਿਰਭਯਾ ਦੀ ਮਾਂ ਤੋਂ ਬਾਅਦ ਨਿਰਭਯਾ ਦੇ ਪਿਤਾ ਨੇ ਵੀ ਇੰਦਰਾ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਹਾ ਕਿ ਸੀਨੀਅਰ ਵਕੀਲ ਨੂੰ ਆਪਣੇ ਅਜਿਹੇ ਸੁਝਾਅ ਕਰਕੇ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਬੇਟੀ ਨਾਲ ਗੈਂਗਰੇਪ ਦੇ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ। ਨਿਰਭਯਾ ਦੇ ਪਿਤਾ ਨੇ ਕਿਹਾ ਕਿ ੳਨ੍ਹਾਂ ਦੇ ਪਰਿਵਾਰ ਦਾ ਇੰਨ੍ਹਾਂ ਵੱਡਾ ਦਿਲ ਨਹੀਂ ਹੈ ਜਿਨ੍ਹਾਂ ਕਾਂਗਰਸ ਆਗੂ ਸੋਨੀਆ ਗਾਂਧੀ ਦਾ ਹੈ। ਨਿਰਭਯਾ ਦੇ ਪਿਤਾ ਮੁਤਾਬਕ ਇੰਦਰਾ ਜੈਸਿੰਘ ਆਪ ਔਰਤ ਹੈ। ਉਨ੍ਹਾਂ ਨੂੰ ਆਪਣੇ ਬਿਆਨਾਂ ਲਈ ਸ਼ਰਮਿੰਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸੱਤ ਸਾਲ ਤੋਂ ਇਨਸਾਫ਼ ਲਈ ਲੜਾਈ ਲੜ੍ਹ ਰਹੇ ਹਾਂ। ਅਸੀਂ ਆਮ ਇਨਸਾਨ ਹਾਂ ਨਾ ਕਿ ਕੋਈ ਨੇਤਾ। ਸਾਡਾ ਦਿਲ ਸੋਨੀਆ ਗਾਂਧੀ ਜਿਨਾਂ੍ਹ ਵੱਡਾ ਨਹੀਂ ਹੈ। ੳਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਮਾਨਸਿਕਤਾ ਹੀ ਬਲਾਤਕਾਰ ਦੀਆਂ ਵੱਧ ਰਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਹੈ। ਦਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਗੈਂਗਰੇਪ ਤੇ ਹੱਤਿਆ ਦੇ ਮਾਮਲੇ 'ਚ ਦੋਬਾਰਾ 1 ਫਰਵਰੀ ਦੇ ਲਈ ਚਾਰਾਂ ਦੋਸ਼ੀਆਂ ਵਿਨੈ ਸ਼ਰਮਾ, ਮੁਕੇਸ਼ ਕੁਮਾਰ, ਅਕਸ਼ੈ ਕੁਮਾਰ ਸਿੰਘ, ਤੇ ਪਵਨ ਨੂੰ ਫਾਂਸੀ ਦੀ ਸਜ਼ਾ ਦਾ ਵਾਰੰਟ ਜਾਰੀ ਕੀਤਾ ਹੈ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget