ਪੜਚੋਲ ਕਰੋ

ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਦੇ ਅਸਤੀਫੇ ਦੀ ਉੱਠੀ ਮੰਗ, ਭੱਖਿਆ ਮਸਲਾ 

ਵੀ ਚੈਰਿਟੀ(We Charity) ਕੌਨਟਰੈਟ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਮੁਸੀਬਤ ਬਣ ਚੁੱਕਿਆ ਹੈ। ਹਾਊਸ ਔਫ ਕੌਮਨਜ਼ 'ਚ ਵੀ ਚੈਰਿਟੀ ਦਾ ਮੁੱਦਾ ਉੱਠਿਆ ਹੈ। ਵਿਰੋਧੀਆਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ। ਤੇ ਇਲਜ਼ਾਮ ਹਨ ਕਿ ਟਰੂਡੋ ਨੇ ਇਸ ਸੰਸਥਾ ਨੂੰ ਫਾਇਦਾ ਪਹੁੰਚਾਉਣ ਲਈ ਕੌਨਟੈਰਕਟ ਦਿੱਤਾ।

ਵੀ ਚੈਰਿਟੀ(We Charity) ਕੌਨਟਰੈਟ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਮੁਸੀਬਤ ਬਣ ਚੁੱਕਿਆ ਹੈ। ਹਾਊਸ ਔਫ ਕੌਮਨਜ਼ 'ਚ ਵੀ ਚੈਰਿਟੀ ਦਾ ਮੁੱਦਾ ਉੱਠਿਆ ਹੈ। ਵਿਰੋਧੀਆਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ ਹੈ। ਤੇ ਇਲਜ਼ਾਮ ਹਨ ਕਿ ਟਰੂਡੋ ਨੇ ਇਸ ਸੰਸਥਾ ਨੂੰ ਫਾਇਦਾ ਪਹੁੰਚਾਉਣ ਲਈ ਕੌਨਟੈਰਕਟ ਦਿੱਤਾ। ਇੰਨਾ ਹੀ ਨਹੀਂ ਲਿਬਰਲ ਸਰਕਾਰ ਨੂੰ ਕੋਰੋਨਾਵਾਇਰਸ ਨਾਲ ਨਜਿਠਣ 'ਚ ਵੀ ਫੇਲ ਕਰਾਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਟਰੂਡੋ ਸਮੇਤ ਵਿੱਤ ਮੰਤਰੀ ਬਿਲ ਮੌਰੂਨਿਓ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਅਸਤੀਫਾ ਨਾ ਦਿੱਤਾ ਤਾਂ ਫੈਡਰਲ ਸਰਕਾਰ ਡਿਗਾਉਣ ਲਈ ਮੋਸ਼ਨ ਔਫ ਨੌਨ ਕੌਨਫੀਡੈਂਸ ਲਿਆਂਦਾ ਜਾਵੇਗਾ। ਵੀ ਚੈਰਿਟੀ ਦੇ ਮੁੱਦੇ 'ਤੇ ਚਰਚਾ ਹਾਊਸ ਔਫ ਕੌਮਨਜ 'ਚ ਰੱਖੀ ਗਈ ਪਰ ਬੈਠਕ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੀ ਗੈਰ ਹਾਜ਼ਰ ਰਹੇ। ਟਰੂਡੋ ਦੀ ਗੈਰ ਹਾਜ਼ਰੀ 'ਤੇ ਕੰਜ਼ਰਵੇਟਿਵ ਐਂਡਰੀਓ ਸ਼ਿਅਰ ਨੇ ਸਵਾਲ ਚੁੱਕੇ ਤੇ ਦਾਅਵਾ ਕੀਤਾ ਕਿ ਪ੍ਰਧਾਨ ਮਤੰਰੀ ਜਵਾਬ ਦੇਹੀ ਤੋਂ ਭੱਜ ਰਹੇ ਹਨ। ਪੀਐਮ ਮੋਦੀ ਵਲੋਂ ਲਾਗੂ ਕੀਤਾ ਪਾਰਦਰਸ਼ੀ ਟੈਕਸ ਸਿਸਟਮ, ਤਸਵੀਰਾਂ ਰਾਹੀਂ ਸਮਝੋ ਐਂਡਰੀਓ ਸ਼ਿਅਰ ਨੇ ਕੋਰੋਨਾ ਮਹਾਮਾਰੀ ਸਮੇਂ ਵੀ ਸਰਕਾਰ ਦੀ ਬਣਾਈ ਨੀਤੀ 'ਤੇ ਸਵਾਲ ਚੁੱਕੇ ਹਨ। ਇਸ ਵਿਵਾਦਿਤ ਕੌਨਟਰੈਟ 'ਤੇ ਜਾਂਚ ਲਈ ਵਿਤੀ ਕਮੇਟੀ ਬਣਾਈ ਗਈ ਹੈ, ਜੋ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਤੋਂ ਇਸ ਮਾਮਲੇ ਸਬੰਧੀ ਪੁੱਛ ਗਿੱਛ ਕਰ ਚੁੱਕੀ ਹੈ। ਕਮੇਟੀ ਦੀ ਪੁੱਛ ਗਿੱਛ 'ਚ ਟਰੂਡੋ ਦਾਅਵਾ ਕਰ ਚੁੱਕੈੇ ਹਨ ਕਿ ਇਸ ਸੰਸਥਾ ਨਾਲ ਉਨ੍ਹਾਂ ਦਾ ਕੋਈ ਵੀ ਸਬੰਧ ਨਹੀਂ ਹੈ। ਡੌਨਲਡ ਟਰੰਪ ਨੇ ਕਮਲਾ ਹੈਰਿਸ ਦੀ ਚੋਣ 'ਤੇ ਚੁੱਕੇ ਸਵਾਲ, ਜੋ ਬਾਇਡੇਨ ਦੇ ਫੈਸਲੇ ਨੂੰ ਦੱਸਿਆ ਅਜੀਬ ਇਸ ਤੋਂ ਪਹਿਲਾਂ ਵੀ ਚੈਰਿਟੀ ਦੇ ਸੰਸਥਾਪਕਾਂ ਤੋਂ ਵਿੱਤੀ ਕਮੇਟੀ ਨੇ ਪੁੱਛ ਗਿੱਛ ਕੀਤੀ ਸੀ, ਜਿਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਸਰਕਾਰ ਦੀ ਸਹਾਇਤਾ ਲਈ ਇਹ ਕੌਨਟਰੈਕਟ ਕੀਤਾ ਸੀ ਨਾ ਕਿ ਕੋਈ ਫਾਇਦਾ ਲੈਣ ਲਈ। ਸੰਸਥਾ ਨੇ ਦਾਅਵਾ ਕੀਤਾ ਕਿ ਨੌਜਵਾਨਾਂ ਦੀ ਸਹਾਇਤਾ ਕੀਤੀ ਗਈ ਹੈ।

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget