ਪੜਚੋਲ ਕਰੋ

ਚੰਡੀਗੜ੍ਹ ਸਣੇ ਸੂਬੇ 'ਚ ਦਿਨੇ ਛਾਇਆ ਹਨੇਰਾ, ਮੌਸਮ ਦੀ ਕਰਵਟ ਨਾਲ ਇੱਕ ਵਾਰ ਫੇਰ ਡਿੱਗਿਆ ਪਾਰਾ

ਪਿਛਲੇ ਦੋ ਦਿਨ ਤੋਂ ਪੰਜਾਬ ਸਣੇ ਹਰਿਆਣਾ, ਹਿਮਾਚਲ ਪ੍ਰਦੇਸ਼ 'ਚ ਬਦਲ ਛਾਏ ਹੋਏ ਸੀ। ਪਰ ਅੱਜ ਸਵੇਰੇ ਤੋਂ ਹੀ ਹਵਾਵਾਂ ਚਲਣ ਦੇ ਨਾਲ ਅਸਮਾਨ 'ਚ ਬਦਲ ਸੀ। ਜਿਸ ਤੋਂ ਬਾਅਦ 29 ਫਰਵਰੀ, ਸ਼ਨੀਵਾਰ ਨੂੰ ਦੁਪਹਿਰ ਨੂੰ ਸੂਬੇ 'ਚ ਕਈ ਥਾਂ ਜ਼ੋਰਵਾਰ ਬਾਰਸ਼ ਹੋਈ।

ਚੰਡੀਗੜ੍ਹਚੰਡੀਗੜ੍ਹ 'ਚ ਬਾਰਸ਼ ਦੇ ਨਾਲ ਮੌਸਮ ਇੱਕ ਵਾਰ ਫੇਰ ਠੰਢਾ ਹੋ ਗਿਆ ਹੈ ਅਤੇ ਇੱਥੇ ਦਿਨ 'ਚ ਹੀ ਹਨੇਰਾ ਛਾ ਗਿਆ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਅਤੇ ਮੀਂਹ ਨੇ ਇੱਕ ਵਾਰ ਫਿਰ ਠੰਡ ਵਿੱਚ ਵਾਧਾ ਕਰ ਦਿੱਤਾ ਹੈ। ਉਤਰਾਖੰਡ ਦੇ ਉਚਾਈ ਵਾਲੇ ਇਲਾਕੇ ਅਤੇ ਹੇਮਕੁੰਡ 'ਚ ਸ਼ੁੱਕਰਵਾਰ ਨੂੰ ਬਰਫ਼ਬਾਰੀ ਜਾਰੀ ਰਹੀ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ 'ਚ ਉੱਚ ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਐਕਟਿਵ ਹੋਣ ਕਰਕੇ ਭਾਰਤ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ, ਜਦਕਿ ਕੁਝ ਇਲਾਕਿਆਂ ਵਿੱਚ ਗੜ੍ਹੇਮਾਰੀ ਵੀ ਹੋ ਸਕਦੀ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਮੁਤਾਬਕ ਹੇਮਕੁੰਟ ਸਾਹਿਬ, ਬਦਰੀਨਾਥ ਅਤੇ ਕੇਦਾਰਨਾਥ ਵਿੱਚ ਬਰਫ਼ਬਾਰੀ ਜਾਰੀ ਹੈ। ਸ਼ਨੀਵਾਰ ਨੂੰ 3000 ਮੀਟਰ ਤੱਕ ਦੇ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਦਾ ਇਹ ਮਿਜਾਜ਼ ਐਤਵਾਰ ਤੱਕ ਜਾਰੀ ਰਹੇਗਾ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
Canada ਨੇ 40 ਸਾਲਾਂ ਬਾਅਦ ਮੰਨਿਆ Air India Flight 182 ਬੰਬ ਧਮਾਕੇ ਪਿੱਛੇ ਗਰਮਖਿਆਲੀਆਂ ਦਾ ਹੱਥ, 329 ਲੋਕਾਂ ਦੀ ਗਈ ਸੀ ਜਾਨ
Canada ਨੇ 40 ਸਾਲਾਂ ਬਾਅਦ ਮੰਨਿਆ Air India Flight 182 ਬੰਬ ਧਮਾਕੇ ਪਿੱਛੇ ਗਰਮਖਿਆਲੀਆਂ ਦਾ ਹੱਥ, 329 ਲੋਕਾਂ ਦੀ ਗਈ ਸੀ ਜਾਨ
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget