ਪੜਚੋਲ ਕਰੋ

Weather Forecast: ਮੌਸਮ ਵਿਭਾਗ ਨੇ ਫਿਰ ਕੀਤਾ ਸਾਵਧਾਨ, ਪੰਜ ਦਿਨ ਪੂਰਾ ਖ਼ਤਰਾ!

Weather Forecast: ਗਰਮੀ ਸ਼ੁਰੂ ਹੋ ਗਈ ਹੈ ਤੇ ਅਜੇ ਵੀ ਮੌਸਮ ਸਥਿਰ ਨਹੀਂ ਜਾਪਦਾ। ਧੂਪ ‘ਚ ਗਰਮੀ ਮਹਿਸੂਸ ਹੁੰਦੀ ਹੈ, ਪਰ ਫਿਰ ਵੀ ਰਾਤ ਨੂੰ ਤੇ ਸਵੇਰੇ ਚੱਲਦੀਆਂ ਹਵਾਵਾਂ ਨੇ ਮੌਸਮ ਨੂੰ ਠੰਢਾ ਬਣਾ ਦਿੱਤਾ ਹੈ।

ਨਵੀਂ ਦਿੱਲੀ: ਗਰਮੀ ਸ਼ੁਰੂ ਹੋ ਗਈ ਹੈ ਤੇ ਅਜੇ ਵੀ ਮੌਸਮ ਸਥਿਰ ਨਹੀਂ ਜਾਪਦਾ। ਧੂਪ ‘ਚ ਗਰਮੀ ਮਹਿਸੂਸ ਹੁੰਦੀ ਹੈ, ਪਰ ਫਿਰ ਵੀ ਰਾਤ ਨੂੰ ਤੇ ਸਵੇਰੇ ਚੱਲਦੀਆਂ ਹਵਾਵਾਂ ਨੇ ਮੌਸਮ ਨੂੰ ਠੰਢਾ ਬਣਾ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਗਰਮੀ ਦਾ ਮੌਸਮ ਆਉਣ ਦਾ ਸਮਾਂ ਆ ਗਿਆ ਹੈ। ਭਾਰਤ ਮੌਸਮ ਵਿਭਾਗ ਨੇ ਆਉਣ ਵਾਲੇ ਪੰਜ ਦਿਨਾਂ ਲਈ ਕਈ ਥਾਂਵਾਂ 'ਤੇ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਕਈ ਦਿਨਾਂ ਤੋਂ ਅਜੇ ਵੀ ਮੌਸਮ (Weather) ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਸ ਲਈ ਆਉਣ ਵਾਲੇ ਦਿਨਾਂ ‘ਚ ਧਿਆਨ ਰੱਖਣ ਦੀ ਲੋੜ ਹੈ। ਆਈਐਮਡੀ ਅਨੁਸਾਰ ਤੇਜ਼ ਤੂਫਾਨ ਦੇ ਨਾਲ ਓਡੀਸ਼ਾ, ਪੂਰਬੀ ਮੱਧ ਪ੍ਰਦੇਸ਼, ਵਿਦਰਭ ਤੇ ਛੱਤੀਸਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਬਿਜਲੀ, ਗੜ੍ਹੇ ਤੇ ਗਰਮ ਹਵਾਵਾਂ ਚੱਲਣਗੀਆਂ। 20 ਮਾਰਚ ਨੂੰ ਕੇਰਲ ਅਤੇ ਮਾਹੇ ਦੇ ਨਾਲ ਕਈ ਥਾਂਵਾਂ ‘ਤੇ ਗਰਮੀ ਦੀ ਲਹਿਰ ਦੀ ਸੰਭਾਵਨਾ ਵੱਧ ਗਈ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਟ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਤੇ ਪੱਛਮੀ ਪ੍ਰਦੇਸ਼ ‘ਚ 23 ਮਾਰਚ ਨੂੰ ਇਕੱਲਿਆਂ ਥਾਂਵਾਂ ‘ਤੇ ਬਿਜਲੀ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਬਦਲ ਰਿਹਾ ਮੌਸਮ: ਹਿਮਾਚਲ ਪ੍ਰਦੇਸ਼ ਦਾ ਮੌਸਮ ਇੱਕ ਵਾਰ ਫਿਰ ਆਪਣਾ ਮੂਡ ਬਦਲ ਰਿਹਾ ਹੈ। ਸੂਬੇ ਦੇ ਮੌਸਮ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਨੇ ਕੁਝ ਉੱਚਾਈ ਵਾਲੇ ਇਲਾਕਿਆਂ ‘ਚ 18 ਤੋਂ 23 ਮਾਰਚ ਤੱਕ ਬਰਫਬਾਰੀ ਹੋਣ ਤੇ ਕੁਝ ਹੇਠਲੇ ਇਲਾਕਿਆਂ ‘ਚ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸ ਕਾਰਨ ਠੰਢ ਦੇ ਵਧਣ ਦੀ ਵੀ ਉਮੀਦ ਹੈ। 21 ਮਾਰਚ ਨੂੰ ਵਿਭਾਗ ਨੇ ਬਿਲਾਸਪੁਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਤੂਫਾਨ ਨਾਲ ਬਿਜਲੀ ਦੀ ਸੰਭਾਵਨਾ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਹੈ।

ਟਾਪ ਹੈਡਲਾਈਨ

Punjab Sahib: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget