ਪੜਚੋਲ ਕਰੋ

ਮੌਸਮ ਦੀ ਭਵਿੱਖਬਾਣੀ! ਇਨ੍ਹਾਂ ਇਲਾਕਿਆਂ 'ਚ ਹੋਏਗੀ ਬਾਰਸ਼

ਮੌਸਮ ਵਿਭਾਗ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਇਸ ਹਫਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਨਸੂਨ ਦੀ ਵਿਆਪਕ ਸਰਗਰਮੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਵੇਖੀ ਜਾਵੇਗੀ।

ਨਵੀਂ ਦਿੱਲੀ: ਮੌਸਮ ਵਿਭਾਗ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਇਸ ਹਫਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਨਸੂਨ ਦੀ ਵਿਆਪਕ ਸਰਗਰਮੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਵੇਖੀ ਜਾਵੇਗੀ। ਇਸ ਕਾਰਨ ਇਨ੍ਹਾਂ ਥਾਵਾਂ 'ਤੇ ਭਾਰੀ ਬਾਰਸ਼ ਦੇ ਨਾਲ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਦੇ ਦੰਗਲ ਦੀਆਂ ਤਿਆਰੀਆਂ, ਸੁਖਬੀਰ ਬਾਦਲ ਦੀ ਹੋਏਗੀ ਅਗਨੀ ਪ੍ਰੀਖਿਆ ਉੱਤਰ-ਪੂਰਬੀ ਰਾਜਾਂ 'ਚ ਅੱਜ ਵੀ ਤੇਜ਼ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਾਰਸ਼ ਹੋ ਸਕਦੀ ਹੈ। ਪੱਛਮੀ ਤੇ ਪੂਰਬੀ ਬਿਹਾਰ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ ਵਿੱਚ ਪਹਿਲਾਂ ਤੋਂ ਹੀ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ 'ਚ ਸ਼ੁਰੂ ਹੋ ਸਕਦੀ ਫ਼ਿਲਮਾਂ ਤੇ ਗਾਣਿਆਂ ਦੀ ਸ਼ੂਟਿੰਗ, ਕੈਪਟਨ ਨੇ ਦਿੱਤੇ ਨਿਰਦੇਸ਼ ਪਿਛਲੇ ਦੋ ਘੰਟਿਆਂ ਤੋਂ ਮੁੰਬਈ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਕੱਲ੍ਹ ਮੁੰਬਈ ਵਿੱਚ ਭਾਰੀ ਬਾਰਸ਼ ਹੋਈ ਅਤੇ ਸੜਕਾਂ 'ਤੇ ਪਾਣੀ ਖੜ੍ਹਾ ਹੋ ਗਿਆ। ਅੱਜ ਮੀਂਹ ਥੋੜ੍ਹਾ ਜਿਹਾ ਹੌਲੀ ਹੈ ਪਰ ਸੜਕਾਂ ਦਾ ਬੁਰਾ ਹਾਲ ਹੈ। ਮੌਸਮ ਵਿਭਾਗ ਅਨੁਸਾਰ ਮੁੰਬਈ ਵਿੱਚ ਅੱਜ ਸਵੇਰੇ 1.43 ਵਜੇ 4.52 ਮੀਟਰ ਦੀ ਹਾਈ ਟਾਈਡ ਆਉਣ ਦੀ ਸੰਭਾਵਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget