ਪੜਚੋਲ ਕਰੋ

ਭਾਰੀ ਠੰਢ ਨਾਲ ਅੱਧਾ ਭਾਰਤ ਠਰ ਰਿਹਾ, 34 ਰੇਲ ਗੱਡੀਆਂ ਅਤੇ ਹਵਾਈ ਆਵਾਜਾਈ ਵੀ ਪ੍ਰਭਾਵਤ

ਭਾਰਤ ਨੂੰ ਠੰਢ ਨੇ ਪ੍ਰਭਾਵਤ ਕੀਤਾ ਹੋਇਆ ਹੈ। ਸਰਦੀਆਂ ਦੀ ਠੰਢ ਕਾਰਨ ਇਸ ਸਮੇਂ ਭਾਰਤ ਦਾ ਅੱਧਾ ਹਿੱਸਾ ਠਰ ਰਿਹਾ ਹੈ। ਸ਼੍ਰੀਨਗਰ ਤੋਂ ਸ਼ਿਮਲਾ ਅਤੇ ਲੱਦਾਖ ਤੋਂ ਲਖਨਉ ਤੱਕ ਲੋਕ ਕੰਬ ਰਹੇ ਹਨ। ਕੱਲ੍ਹ ਦਿੱਲੀ 'ਚ ਠੰਢ ਨੇ 119 ਸਾਲਾਂ ਦਾ ਰਿਕਾਰਡ ਤੋੜ ਦਿੱਤਾ।

ਨਵੀਂ ਦਿੱਲੀ: ਭਾਰਤ ਨੂੰ ਠੰਢ ਨੇ ਪ੍ਰਭਾਵਤ ਕੀਤਾ ਹੋਇਆ ਹੈ। ਸਰਦੀਆਂ ਦੀ ਠੰਢ ਕਾਰਨ ਇਸ ਸਮੇਂ ਭਾਰਤ ਦਾ ਅੱਧਾ ਹਿੱਸਾ ਠਰ ਰਿਹਾ ਹੈ। ਸ਼੍ਰੀਨਗਰ ਤੋਂ ਸ਼ਿਮਲਾ ਅਤੇ ਲੱਦਾਖ ਤੋਂ ਲਖਨਉ ਤੱਕ ਲੋਕ ਕੰਬ ਰਹੇ ਹਨ। ਕੱਲ੍ਹ ਦਿੱਲੀ 'ਚ ਠੰਢ ਨੇ 119 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਸ੍ਰੀਨਗਰ 'ਚ ਵੀ ਪਿਛਲੇ ਪੰਜ ਦਿਨਾਂ ਤੋਂ ਪਾਰਾ ਸਿਫ਼ਰ ਤੋਂ ਹੇਠਾਂ ਹੈ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਪਾਰਾ ਸਿਫ਼ਰ ਤੋਂ ਹੇਠਾਂ ਹੈ। ਇੱਥੋਂ ਤੱਕ ਕਿ ਉਤਰਾਖੰਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਨੈਨੀਤਾਲ 'ਚ ਵੀ ਪਾਰਾ ਮਾਇਨਸ 'ਚ ਚਲਾ ਗਿਆ ਹੈ। ਧੁੰਦ ਅਤੇ ਠੰਢ ਕਾਰਨ ਰੇਲ, ਹਵਾਈ ਜਹਾਜ਼ ਅਤੇ ਸੜਕ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੈ। ਦੱਸ ਦੇਈਏ ਕਿ ਦਿੱਲੀ ਆਉਣ ਵਾਲੀਆਂ 34 ਰੇਲਾਂ ਦੇਰੀ ਨਾਲ ਚੱਲ ਰਹੀਆਂ ਹਨ। ਦਿੱਲੀ 'ਚ ਸਵੇਰ ਦਾ ਤਾਪਮਾਨ 5 ਡਿਗਰੀ ਸੈਲਸੀਅਸ ਹੈ। ਅੱਜ ਸਵੇਰੇ ਦਿੱਲੀ 'ਚ ਜ਼ਿਆਦਾ ਧੁੰਦ ਨਹੀਂ ਪਈ ਹੈ ਪਰ ਦਰਜਨਾਂ ਰੇਲ ਗੱਡੀਆਂ ਅਤੇ ਇਥੋਂ ਆਉਣ-ਜਾਣ ਵਾਲੀਆਂ ਕਈ ਉਡਾਣਾਂ ਲੇਟ ਹਨ। ਅੱਜ ਕੱਲ ਨਾਲੋਂ ਸਰਦੀ ਘੱਟ ਹੈ। ਦਿੱਲੀ ਏਅਰਪੋਰਟ 'ਤੇ ਵਿਜੀਬਿਲਟੀ ਵੀ 1200 ਮੀਟਰ ਹੈ। ਸਕਾਈਮੇਟ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਇਸ ਦੇ ਨਾਲ ਲਗਦੇ ਜੰਮੂ ਕਸ਼ਮੀਰ 'ਚ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਅਤੇ ਗੰਗਾ ਮੈਦਾਨਾਂ 'ਚ ਸੰਘਣੀ ਧੁੰਦ ਵੇਖੀ ਗਈ। ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget