ਪੜਚੋਲ ਕਰੋ

ਵਿਗੜਿਆ ਮੌਸਮ, ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਬਾਰਸ਼ ਤੇ ਗੜ੍ਹੇਮਾਰੀ!

ਮਾਰਚ ਮਹੀਨੇ ਦੀ ਸ਼ੁਰੂਆਤ ਤੋਂ ਹੀ ਮੌਸਮ ਖ਼ਰਾਬ ਰਿਹਾ ਹੈ। ਮੌਸਮ ਠੰਢਾ ਹੈ ਤੇ ਹੁਣ ਤੱਕ ਬਹੁਤ ਸਾਰੇ ਦਿਨ ਮੀਂਹ ਪਿਆ ਹੈ। ਹਾਲਾਂਕਿ ਦਿਨ 'ਚ ਧੁੱਪ ਵੀ ਵੇਖੀ ਜਾਂਦੀ ਹੈ, ਪਰ ਫਿਰ ਵੀ ਮੌਸਮ ਨੂੰ ਸਥਿਰ ਨਹੀਂ ਮੰਨਿਆ ਜਾ ਸਕਦਾ। ਭਾਰਤ ਮੌਸਮ ਵਿਭਾਗ ਨੇ ਆਉਣ ਵਾਲੇ ਪੰਜ ਦਿਨਾਂ ਲਈ ਕਈ ਥਾਂਵਾਂ 'ਤੇ ਚਿਤਾਵਨੀ ਜਾਰੀ ਕੀਤੀ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹਮੌਸਮ ਵਿਭਾਗ ਮੁਤਾਬਕ ਕਈ ਦਿਨਾਂ ਤੋਂ ਅਜੇ ਵੀ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਪੰਜ ਦਿਨਾਂ ਬੁਲੇਟਿਨ ਜਾਰੀ ਕਰਕੇ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਥਾਂਵਾਂ 'ਤੇ ਭਾਰੀ ਬਾਰਸ਼ ਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਉੜੀਸਾ ਦੇ ਇਲਾਕਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਗਰਜ ਤੇ ਤੇਜ਼ ਹਵਾ ਦੇ ਨਾਲ ਹਨੇਰੀ ਦੀ ਉਮੀਦ:

ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ, ਝਾਰਖੰਡ, ਬਿਹਾਰ ਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਵੀ ਤੂਫਾਨ ਦੇ ਨਾਲ ਵੱਖ-ਵੱਖ ਥਾਂਵਾਂ 'ਤੇ ਗੜ੍ਹੇ ਪੈਣ ਦੀ ਉਮੀਦ ਹੈ।

ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਠੰਢ ਜਾਣ ਦਾ ਨਾਂ ਨਹੀਂ ਲੈ ਰਹੀ। ਬੁੱਧਵਾਰ ਤੋਂ ਇੱਥੇ ਬਾਰਸ਼ ਤੇ ਬਰਫਬਾਰੀ ਜਾਰੀ ਹੈ, ਜਿੱਥੇ ਵੀਰਵਾਰ ਨੂੰ ਸਥਿਤੀ ਪਹਿਲਾਂ ਵਰਗੀ ਹੀ ਹੈ। ਰੋਹਤਾਂਗ ਰਾਹ 'ਤੇ ਦੋ ਫੁੱਟ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਖ਼ਰਾਬ ਮੌਸਮ ਕਰਕੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹਨ। ਕਣਕ ਦੀ ਫਸਲ ਦਾ ਨੁਕਸਾਨ ਹੋਵੇਗਾ। ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ, ਪਰ ਅਚਾਨਕ ਮੌਸਮ ਬਦਲ ਗਿਆ ਤੇ ਰਾਤ ਨੂੰ ਤੇਜ਼ ਬਾਰਸ਼ ਸ਼ੁਰੂ ਹੋ ਗਈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜ ਕਾਰਨ ਬਾਰਸ਼ ਹੋ ਰਹੀ ਹੈ। ਅਗਲੇ 24 ਘੰਟਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 13 ਮਾਰਚ ਤੱਕ ਮੌਸਮ ਖ਼ਰਾਬ ਰਹੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Punjab News : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, CM ਮਾਨ ਨੇ ਕੀਤਾ ਐਲਾਨ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 
Khanna ਪੁਲਿਸ ਨੇ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ , ਜਾਣੋ ਕਿਉਂ 

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?
Embed widget