ਪੜਚੋਲ ਕਰੋ

Weather Update: ਅੱਜ ਪੈ ਸਕਦਾ ਮੀਂਹ, ਨਵੰਬਰ 'ਚ 10 ਡਿਗਰੀ ਤੋਂ ਹੇਠਾਂ ਡਿੱਗ ਜਾਵੇਗਾ ਤਾਪਮਾਨ  

ਨਵੰਬਰ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਦੇ ਉੱਤਰੀ ਰਾਜਾਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਨਵੰਬਰ 'ਚ ਪਹਿਲੀ ਵਾਰ, ਘੱਟੋ ਘੱਟ ਪਾਰਾ 12 ਡਿਗਰੀ ਤੋਂ ਉਪਰ ਆ ਗਿਆ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਹੈ।

ਨਵੀਂ ਦਿੱਲੀ: ਨਵੰਬਰ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਦੇ ਉੱਤਰੀ ਰਾਜਾਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਨਵੰਬਰ 'ਚ ਪਹਿਲੀ ਵਾਰ, ਘੱਟੋ ਘੱਟ ਪਾਰਾ 12 ਡਿਗਰੀ ਤੋਂ ਉਪਰ ਆ ਗਿਆ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦੀ ਉਮੀਦ ਹੈ। ਜਿਸ ਤੋਂ ਬਾਅਦ 17 ਨਵੰਬਰ ਤੋਂ ਬਾਅਦ ਇਕ ਵਾਰ ਫਿਰ ਦੇਸ਼ 'ਚ ਠੰਡ ਦੀ ਦਸਤਕ ਦੇਖਣ ਨੂੰ ਮਿਲੇਗੀ। ਜਿਸ ਕਾਰਨ ਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ 27 ਅਤੇ ਘੱਟੋ ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਪਹੁੰਚ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਤੋਂ ਉਪਰ ਦੇਖਿਆ ਗਿਆ, ਜੋ ਆਮ ਤਾਪਮਾਨ ਤੋਂ ਇਕ ਡਿਗਰੀ ਵੱਧ ਸੀ। ਇਸ ਦੇ ਨਾਲ ਨਵੰਬਰ 'ਚ ਪਹਿਲੀ ਵਾਰ ਘੱਟੋ ਘੱਟ ਤਾਪਮਾਨ 12 ਡਿਗਰੀ 'ਤੇ ਪਹੁੰਚ ਗਿਆ। ਸ਼ੁੱਕਰਵਾਰ ਨੂੰ ਘੱਟੋ ਘੱਟ ਤਾਪਮਾਨ 12.3 ਡਿਗਰੀ ਮਾਪਿਆ ਗਿਆ। ਇਸ ਤੋਂ ਪਹਿਲਾਂ ਨਵੰਬਰ 'ਚ ਘੱਟੋ ਘੱਟ ਤਾਪਮਾਨ 11.6 ਡਿਗਰੀ ਦੇ ਆਸ ਪਾਸ ਸੀ। ਇਹ ਉਮੀਦ ਕੀਤੀ ਜਾ ਰਹੀ ਹੈ ਕਿ 18 ਨਵੰਬਰ ਤੱਕ ਤਾਪਮਾਨ 10 ਡਿਗਰੀ ਤੋਂ ਹੇਠਾਂ ਆ ਸਕਦਾ ਹੈ। ਦੀਵਾਲੀ ਮਨਾਉਣ ਲਈ ਜਵਾਨਾਂ 'ਚ ਪਹੁੰਚੇ ਪੀਐਮ ਮੋਦੀ, ਕਿਹਾ ਜੇ ਦੁਸ਼ਮਣ ਨੇ ਅਜ਼ਮਾਇਆ ਤਾਂ ਮਿਲੇਗਾ ਸਖ਼ਤ ਜਵਾਬ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਤਾਮਿਲਨਾਡੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਖਣੀ ਅੰਦਰੂਨੀ ਕਰਨਾਟਕ, ਰਾਇਲਸੀਮਾ ਅਤੇ ਕੇਰਲ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ ਹੈ। Diwali 2020: ਦੀਵਾਲੀ 'ਤੇ ਖਰੀਦਣ ਜਾ ਰਹੇ ਹੋ ਮਾਂ ਲਕਸ਼ਮੀ ਦੀ ਮੂਰਤੀ ਜਾਂ ਤਸਵੀਰ, ਤਾਂ ਰੱਖੋ ਇਨ੍ਹਾਂ ਜ਼ਰੂਰੀ ਗੱਲਾਂ ਦਾ ਧਿਆਨ ਮੌਸਮ ਵਿਭਾਗ ਨੇ ਤੱਟੀ ਕਰਨਾਟਕ, ਉੱਤਰੀ ਤੱਟ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਥੋੜ੍ਹੇ ਜਿਹੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉੱਤਰ ਵਿਚ ਜੰਮੂ ਕਸ਼ਮੀਰ, ਗਿਲਗਿਤ ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਦੇ ਨਾਲ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਕੁਝ ਥਾਵਾਂ ਤੇ ਹਲਕੀ ਬਾਰਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਸ਼ ਅਤੇ ਬਰਫਬਾਰੀ ਦੀਆਂ ਗਤੀਵਿਧੀਆਂ ਹੌਲੀ ਹੌਲੀ ਵਧਣਗੀਆਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ABP Sanjha Top 10, 1 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 1 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Online Shopping Scam :  ਦੀਵਾਲੀ ਆਫਰ 'ਚ 65 ਹਜ਼ਾਰ ਦੀ LED ਖਰੀਦੀ, ਡੱਬਾ ਖੋਲ੍ਹਿਆ ਤਾਂ ਅੰਦਰੋਂ ਨਿਕਲੀ ਅਜਿਹੀ ਚੀਜ਼ ਕਿ ਉੱਡ ਗਏ ਹੋਸ਼
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Health Tips : ਦੂਜਿਆਂ ਦੀ ਆਵਾਜ਼ ਨਾਲ ਖੁੱਲ੍ਹ ਜਾਂਦੀ ਹੈ ਨੀਂਦ, ਪਰ ਆਪਣੇ ਖਰਾਟੇ ਕਿਉਂ ਨਹੀਂ ਸੁਣਦੇ?
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
AAP ਦੇ 2 ਵਿਧਾਇਕਾਂ ਨੇ ਛੱਡੀ ਪਾਰਟੀ: ਬੋਲੇ- ਕੇਜਰੀਵਾਲ ਦੀਆਂ ਗਾਰੰਟੀਆਂ ਪੂਰੀਆਂ ਨਹੀਂ ਹੋਈਆਂ, ਭਲਕੇ BJP 'ਚ ਹੋਣਗੇ ਸ਼ਾਮਲ
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Warren Buffett : 48 ਸਾਲਾਂ ਤੋਂ ਪਾਣੀ ਨਹੀਂ ਪੀਤਾ! ਜਾਣੋ ਵਾਰਨ ਬਫੇਟ ਦੀ ਅਜੀਬ ਆਦਤ ਦਾ ਰਾਜ਼
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Flight Ticket Price : ਚੌਥੀ ਵਾਰ ਮਹਿੰਗਾ ਹੋਇਆ ਹਵਾਈ ਤੇਲ ! ਕੀ ਹੁਣ ਫਲਾਈਟ ਟਿਕਟਾਂ ਲਈ ਵੀ ਦੇਣੇ ਪੈਣਗੇ ਵੱਧ ਪੈਸੇ?
Embed widget