ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Breaking News LIVE: ਕਦੋਂ ਹੋਏਗੀ ਮਜੀਠੀਆ ਦੀ ਗ੍ਰਿਫਤਾਰੀ? ਚੋਣਾਂ ਚੋਂ ਪਹਿਲਾਂ ਕਸੂਤੀ ਘਿਰ ਗਈ ਚੰਨੀ ਸਰਕਾਰ

Punjab Breaking News, 02 January 2021 LIVE Updates: ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਹੁਣ ਅਗਲੇ ਤਿੰਨ ਦਿਨ ਸਰਕਾਰ ਲਈ ਵੱਡੀ ਚੁਣੌਤੀ ਹੈ।

LIVE

Key Events
Breaking News LIVE: ਕਦੋਂ ਹੋਏਗੀ ਮਜੀਠੀਆ ਦੀ ਗ੍ਰਿਫਤਾਰੀ? ਚੋਣਾਂ ਚੋਂ ਪਹਿਲਾਂ ਕਸੂਤੀ ਘਿਰ ਗਈ ਚੰਨੀ ਸਰਕਾਰ

Background

11:24 AM (IST)  •  02 Jan 2022

ਚੰਨੀ ਦੀ ਸਰਕਾਰ ਇੱਕ ਵਾਰ ਫਿਰ ਮੁਸੀਬਤ 'ਚ ਫਸ ਗਈ

ਇਸ ਲਈ ਪੰਜਾਬ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਇੱਕ ਵਾਰ ਫਿਰ ਮੁਸੀਬਤ 'ਚ ਫਸ ਗਈ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਪਹਿਲਾਂ ਹੀ ਕਹਿ ਰਹੇ ਹਨ ਕਿ ਸਿਰਫ਼ ਕੇਸ ਦਰਜ ਕਰਨ ਨਾਲ ਕੰਮ ਨਹੀਂ ਚੱਲੇਗਾ। ਮਜੀਠੀਆ ਨੂੰ ਗ੍ਰਿਫ਼ਤਾਰ ਕਰਨਾ ਹੋਵੇਗਾ। ਸਰਕਾਰ ਕਹਿੰਦੀ ਰਹੀ ਹੈ ਕਿ ਉਹ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਮਜੀਠੀਆ ਨਹੀਂ ਲੱਭ ਰਿਹਾ। ਅਜਿਹੇ 'ਚ ਮਜੀਠੀਆ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਧੂ ਨੂੰ ਮੁੜ ਸਰਕਾਰ 'ਤੇ ਹਮਲਾ ਕਰਨ ਦਾ ਮੌਕਾ ਮਿਲ ਗਿਆ ਹੈ।

11:24 AM (IST)  •  02 Jan 2022

ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ

ਮਜੀਠੀਆ ਦੀਆਂ ਨਵੀਆਂ ਤੇ ਪੁਰਾਣੀਆਂ ਤਸਵੀਰਾਂ ਦੇ ਸਵਾਲ 'ਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬਿਕਰਮ ਮਜੀਠੀਆ ਹਰ ਨਵੇਂ ਸਾਲ ਦੇ ਪਹਿਲੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਨਹੀਂ ਕਿਹਾ, ਪਰ ਇਹ ਜ਼ਰੂਰ ਦੱਸਿਆ ਕਿ ਮਜੀਠੀਆ ਦੀਆਂ ਇਹ ਤਸਵੀਰਾਂ ਸ਼ਨੀਵਾਰ ਮਤਲਬ 1 ਜਨਵਰੀ, 2022 ਦੀਆਂ ਹੀ ਹਨ। ਇਸ ਕਾਰਨ ਪੰਜਾਬ ਦੀ ਚੰਨੀ ਸਰਕਾਰ ਕਟਹਿਰੇ 'ਚ ਆ ਗਈ ਹੈ ਕਿਉਂਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਮਜੀਠੀਆ ਭਗੌੜਾ ਹੈ ਤੇ ਉਸ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।

11:23 AM (IST)  •  02 Jan 2022

ਮਜੀਠੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ

ਮਜੀਠੀਆ ਦੀਆਂ ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਪੰਜਾਬ ਸਰਕਾਰ 'ਚ ਤਰਥੱਲੀ ਮੱਚ ਗਈ ਹੈ। ਅੱਜ ਸਵੇਰੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਜੀਠੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਚੰਡੀਗੜ੍ਹ ਤੇ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੇ ਕੁਝ ਕਰੀਬੀਆਂ ਦੇ ਟਿਕਾਣਿਆਂ 'ਤੇ ਪੰਜਾਬ ਪੁਲਿਸ ਪਹੁੰਚੀ। ਪੁਲਿਸ ਨੂੰ ਮਜੀਠੀਆ ਨਹੀਂ ਮਿਲੇ।

11:23 AM (IST)  •  02 Jan 2022

ਚੰਨੀ ਸਰਕਾਰ ਲਈ ਵੱਡੀ ਮੁਸੀਬਤ

ਡਰੱਗਜ਼ ਮਾਮਲੇ 'ਚ ਨਾਮਜ਼ਦ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਚੰਨੀ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸ਼੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਹੁਣ ਅਗਲੇ ਤਿੰਨ ਦਿਨ ਸਰਕਾਰ ਲਈ ਵੱਡੀ ਚੁਣੌਤੀ ਹੈ। ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਹਾਈਕੋਰਟ ਵਿੱਚ 5 ਜਨਵਰੀ ਨੂੰ ਸੁਣਵਾਈ ਹੋਵੇਗੀ, ਸਰਕਾਰ ਇਸ ਤੋਂ ਪਹਿਲਾਂ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ

Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
Advertisement
ABP Premium

ਵੀਡੀਓਜ਼

Sonia Mann Exclusive Interview| ਕਿਸਾਨ ਦੀ ਧੀ ਕਿਉਂ ਹੋਈ 'ਆਪ' 'ਚ ਸ਼ਾਮਲ?ਸੋਨੀਆ ਮਾਨ ਨੇ ਦੱਸੀ ਪੂਰੀ ਕਹਾਣੀ!America| Dunki Route| ਅਮਰੀਕਾ ਨੇ ਖਾ ਲਿਆ ਨੌਜਵਾਨ ਪੁੱਤ, ਏਜੰਟ ਨੇ ਲਵਾਈ ਡੰਕੀ, ਰਾਹ 'ਚ ਹੋਈ ਮੌਤ|Bhagwant Mann| ਡਿਉਟੀ 'ਤੇ ਸ਼ਹੀਦ ਹੋਇਆ ਜਵਾਨ, ਸੀਐਮ ਮਾਨ ਨੇ ਪਰਿਵਾਰ ਨੂੰ ਸੋਂਪਿਆ 1 ਕਰੋੜ ਦਾ ਚੈੱਕ‘dunki’ route| ਟਰੰਪ ਦੀ ਸਖ਼ਤੀ ਮਗਰੋਂ ਵੀ ਨਹੀਂ ਰੁਕ ਰਹੀ ਡੰਕੀ, 24 ਸਾਲਾ ਨੌਜਵਾਨ ਦੀ ਮੌਤ|US Deport Indian|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
Punjab News: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ, 5 ਵੱਡੇ ਅਫਸਰ ਬਦਲੇ
Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਪੰਜਾਬ ਯੂਥ ਕਾਂਗਰਸ ਵੱਲੋਂ ਸਖਤ ਐਕਸ਼ਨ, 65 ਪ੍ਰਧਾਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
Punjab News: ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਖੌਫਨਾਕ ਹਾਦਸਾ, ਡਿਵਾਈਡਰ ਨਾਲ ਟਕਰਾਈ ਕਾਰ, ਬੱਚੇ ਸਮੇਤ 4 ਲੋਕਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
ਦਵਾਈਆਂ ਦੇ ਪੈਕਟ ਦੇ ਕਿਨਾਰੇ ਕਿਉਂ ਹੁੰਦੀ ਲਾਲ ਲਾਈਨ, ਕੀ ਤੁਸੀਂ ਜਾਣਦੇ ਇਸਦਾ ਮਤਲਬ?
ਕਾਰ ਹਾਦਸੇ 'ਚ ਟੁੱਟ ਗਈਆਂ ਹੱਡੀਆਂ , ਪਰ ਜੁੜ ਗਏ ਦਿਲ, ਵਾਇਰਲ ਹੋ ਰਹੀ ਇੱਕ ਅਨੋਖੀ ਪ੍ਰੇਮ ਕਹਾਣੀ, ਪੜ੍ਹੋ ਦਿਲਚਸਪ ਕਿੱਸਾ

Punjab News: ਦਿੱਲੀ ਤੋਂ ਬੀਜੇਪੀ ਦੀ ਪੰਜਾਬ 'ਤੇ ਅੱਖ! 'ਆਪ' ਦਾ ਬਿਸਤਰਾ ਗੋਲ ਕਰਨ ਲਈ ਖੇਡ ਰਹੀ 'ਮਾਸਟਰ ਸਟ੍ਰੋਕ'

IND vs PAK: ਟੁਕ-ਟੁਕ ਖੇਡਦੀ ਆਲ ਆਊਟ ਹੋਈ ਪਾਕਿਸਤਾਨੀ ਟੀਮ, ਭਾਰਤ ਨੂੰ ਜਿੱਤ ਲਈ 242 ਦੌੜਾਂ ਦਾ ਮਿਲਿਆ ਟੀਚਾ

Punjab News: ਅਮਰੀਕਾ ਤੋਂ ਗੁਪਚੁੱਪ ਡਿਪੋਰਟ ਹੋਏ ਪੰਜਾਬ ਦੇ 4 ਲੋਕ, ਦਿੱਲੀ ਪੁੱਜੀ ਫਲਾਈਟ, ਅੰਮ੍ਰਿਤਸਰ ਏਅਰਪੋਰਟ ਕੀਤਾ ਗਿਆ ਸ਼ਿਫਟ, ਜਾਣੋ ਪੂਰੀ ਡਿਟੇਲ

Embed widget