ਪੜਚੋਲ ਕਰੋ

Breaking News LIVE: 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ 'ਤੇ ਘਿਰੀ ਚੰਨੀ ਸਰਕਾਰ, ਰਾਜਪਾਲ 'ਤੇ ਅੜਿੱਕੇ ਦਾ ਲਾਇਆ ਇਲਜ਼ਾਮ

Punjab Breaking News, 03 January 2021 LIVE Updates: 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮਣੇ-ਸਾਹਮਣੇ ਨਜ਼ਰ ਆ ਰਹੇ ਹਨ।

LIVE

Key Events
Welcome 2022 Punjab Election 2022 Punjab live Breaking News Live Updates Farmers Protest LIVE Updates coronavirus updates Punjab Congress Crisis Punjab Jalandhar Chandigarh Amritsar Ludhiana Patiala Gurdaspur Latest news updates 2021 Breaking Live, Today Weather Report navjot singh sidhu Punjab Congress Captain Amrinder singh Breaking News LIVE: 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ 'ਤੇ ਘਿਰੀ ਚੰਨੀ ਸਰਕਾਰ, ਰਾਜਪਾਲ 'ਤੇ ਅੜਿੱਕੇ ਦਾ ਲਾਇਆ ਇਲਜ਼ਾਮ
breaking_punjab

Background

11:48 AM (IST)  •  03 Jan 2022

36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕਾਨੂੰਨ ਪਾਸ ਕੀਤਾ ਗਿਆ

ਸੀਐੱਮ ਚੰਨੀ ਵੱਲੋਂ ਪ੍ਰੈੱਸ ਵਾਰਤਾ ਦੌਰਾਨ ਇਲਜ਼ਾਮ ਲਾਏ ਗਏ ਸੀ ਕਿ ਉਨ੍ਹਾਂ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕਾਨੂੰਨ ਪਾਸ ਕੀਤਾ ਗਿਆ ਹੈ ਪਰ ਇਹ ਫਾਈਲ ਗਵਰਨਰ ਵੱਲੋਂ ਰੋਕੀ ਗਈ ਹੈ ਜਿਸ ਤੋਂ ਬਾਅਦ 2 ਵਾਰ ਮੁੱਖ ਸਕੱਤਰ ਵੀ ਗਵਰਨਰ ਕੋਲ ਜਾ ਆਏ ਹਨ ਪਰ ਫਿਰ ਵੀ ਫਾਈਲ ਪਾਸ ਨਹੀਂ ਕੀਤੀ ਗਈ ਜਿਸ ਤੋਂ ਸਪੱਸ਼ਟ ਹੈ ਕਿ ਰਾਜਨੀਤਕ ਦਬਾਅ ‘ਚ ਇਹ ਫਾਈਲ ਰੋਕੀ ਗਈ ਹੈ।

11:47 AM (IST)  •  03 Jan 2022

ਮੁੱਖ ਮੰਤਰੀ ਚੰਨੀ ਅਫਸਰਾਂ ਦੀ ਟੀਮ ਸਮੇਤ ਰਾਜਪਾਲ ਨੂੰ ਮਿਲਣ ਜਾ ਸਕਦੇ

ਅੱਜ ਮੁੱਖ ਮੰਤਰੀ ਚੰਨੀ ਅਫਸਰਾਂ ਦੀ ਟੀਮ ਸਮੇਤ ਰਾਜਪਾਲ ਨੂੰ ਮਿਲਣ ਜਾ ਸਕਦੇ ਹਨ ਜਿਸ ‘ਚ ਫਾਈਲ ਦੀਆਂ ਇਨ੍ਹਾਂ ਤਰੁਟੀਆਂ ਬਾਰੇ ਚਰਚਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਚੋਣਾਂ ਨੇੜੇ ਹਨ ਤੇ ਅਜਿਹੇ ‘ਚ ਸੀਐੱਮ ਚੰਨੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਇਸ ਫੈਸਲੇ ਨੂੰ ਲਾਗੂ ਕਰਵਾ ਕੇ ਚੁਣਾਵੀ ਲਾਭ ਲੈਣਾ ਚਾਹੰਦੇ ਹਨ। ਇਹ ਵੀ ਦੱਸ ਦਈਏ ਕਿ ਸੀਐਮ ਚੰਨੀ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਹਨ ਕਿ ਜੇਕਰ ਫਾਈਲ ਕਲੀਅਰ ਨਹੀਂ ਕੀਤੀ ਗਈ ਤਾਂ ਉਹ ਮੰਤਰੀਆਂ ਸਮੇਤ ਰਾਜ ਭਵਨ ਬਾਹਰ ਧਰਨੇ ‘ਤੇ ਬੈਠ ਜਾਣਗੇ।

11:47 AM (IST)  •  03 Jan 2022

ਮੁਲਾਜ਼ਮਾਂ ਦੀ ਫਾਈਲ ਰੋਕਣ ਦੇ ਇਲਜ਼ਾਮ

 ਸੀਐਮ ਚੰਨੀ ਵੱਲੋਂ ਰਾਜਪਾਲ ‘ਤੇ ਭਾਜਪਾ ਦੇ ਦਬਾਅ ਹੇਠ ਮੁਲਾਜ਼ਮਾਂ ਦੀ ਫਾਈਲ ਰੋਕਣ ਦੇ ਇਲਜ਼ਾਮ ਲਗਾਏ ਹਨ। ਉੱਥੇ ਹੀ ਰਾਜਪਾਲ ਨੇ ਵੀ ਸੀਐਮ ਚੰਨੀ ਨੂੰ ਜਵਾਬ ਦਿੱਤਾ ਹੈ ਤੇ ਕਿਹਾ ਕਿ ਸਰਕਾਰ ਵੱਲੋਂ ਅਜੇ ਤੱਕ ਉਸ ਫਾਈਲ ਦੀਆਂ ਖਾਮੀਆਂ ਦੂਰ ਨਹੀਂ ਕੀਤੀਆਂ ਗਈਆਂ। ਇਸ ਸਭ ਦੇ ਵਿਚਾਲੇ ਮੁਲਾਜ਼ਮਾਂ ਦੇ ਸਾਹ ਸੂਤੇ ਹੋਏ ਹਨ। ਉਨ੍ਹਾਂ ਨੂੰ ਡਰ ਹੈ ਕਿ ਚੋਣ ਜ਼ਾਬਤਾ ਲੱਗਣ ਮਗਰੋਂ ਉਨ੍ਹਾਂ ਦੀ ਸੁਣਵਾਈ ਨਹੀਂ ਹੋਏਗੀ।

11:47 AM (IST)  •  03 Jan 2022

36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ 'ਚ ਅੜਿੱਕਾ

ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮਣੇ-ਸਾਹਮਣੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ 36 ਹਜ਼ਾਰ ਮੁਸਾਜ਼ਮਾਂ ਨੂੰ ਪੱਕਾ ਕਰਨ 'ਤੇ ਬ੍ਰੇਕ ਲੱਗ ਗਈ ਹੈ ਕਿਉਂਕਿ ਅਗਲੇ ਕੁਝ ਹੀ ਦਿਨਾਂ ਅੰਦਰ ਚੋਣ ਜ਼ਬਤਾ ਲੱਗਣ ਵਾਲਾ ਹੈ। ਉਧਰ, ਮੁਲਾਜ਼ਮਾਂ ਨੇ ਅੱਜ ਮੋਰਚਾ ਖੋਲ੍ਹਦਿਆਂ ਖੰਨਾ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਭਗਵੰਤ ਮਾਨ ਨੇ ਦਿੱਲੀ ਆਲਿਆਂ ਨਾਲ ਕੀਤਾ ਸੌਦਾ, ਮੈਨੂੰ CM ਰਹਿ ਲੈਣ ਦਿਓ ਜਿਹੜੀ ਮਰਜ਼ੀ ਫ਼ਾਇਲ 'ਤੇ ਦਸਤਖ਼ਤ ਕਰਵਾ ਲਓ -ਬਾਜਵਾ

Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ 

Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ

Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ

ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਗਵੰਤ ਮਾਨ ਨੇ ਦਿੱਲੀ ਆਲਿਆਂ ਨਾਲ ਕੀਤਾ ਸੌਦਾ, ਮੈਨੂੰ CM ਰਹਿ ਲੈਣ ਦਿਓ ਜਿਹੜੀ ਮਰਜ਼ੀ ਫ਼ਾਇਲ 'ਤੇ ਦਸਤਖ਼ਤ ਕਰਵਾ ਲਓ -ਬਾਜਵਾ
Punjab News: ਭਗਵੰਤ ਮਾਨ ਨੇ ਦਿੱਲੀ ਆਲਿਆਂ ਨਾਲ ਕੀਤਾ ਸੌਦਾ, ਮੈਨੂੰ CM ਰਹਿ ਲੈਣ ਦਿਓ ਜਿਹੜੀ ਮਰਜ਼ੀ ਫ਼ਾਇਲ 'ਤੇ ਦਸਤਖ਼ਤ ਕਰਵਾ ਲਓ -ਬਾਜਵਾ
Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ 
Punjab Assembly: ਪੰਜਾਬ ਵਿਧਾਨ ਸਭਾ ਅੰਦਰਲਾ 'ਭੇੜ' ਵੇਖਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਤੇ ਸਪੀਕਰ 
Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ
Punjab News: ਖਨੌਰੀ ਬਾਰਡਰ ਤੋਂ ਹਿਰਾਸਤ ਚ ਲਏ 132 ਕਿਸਾਨ ਪਟਿਆਲਾ ਜੇਲ੍ਹ 'ਚੋਂ ਰਿਹਾਅ, ਜੇਲ੍ਹਰ ਬੋਲੇ- ਹੁਣ ਹਿਰਾਸਤ 'ਚ ਸਿਰਫ਼ 17 ਕਿਸਾਨ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA

Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ

Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...

2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ

Embed widget