ਪੜਚੋਲ ਕਰੋ

ਜਦੋਂ ਸਿੱਖ ਡਾਕਟਰ ਦੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤੀ ਤਾਰੀਫ਼

ਏਮਜ਼ ਦੇ ਡਾਕਟਰ ਦੀ ‘ਕੋਰੋਨਾਵਾਇਰਸ ਪ੍ਰਕੋਪ ਦੌਰਾਨ ਘਰ ਅੰਦਰ ਹੀ ਰਹਿਣ’ ਦੀ ਅਪੀਲ ਨੂੰ ਆਨਲਾਈਨ ਕਾਫੀ ਪ੍ਰਸੰਸਾ ਮਿਲ ਰਹੀ ਹੈ। ਪ੍ਰਸਾਰ ਭਾਰਤੀ ਨਿਊਜ਼ ਸਰਵਿਸ ਨੇ ਇੱਕ ਰਿਹਾਇਸ਼ੀ ਡਾਕਟਰ ਦੀ ਤਸਵੀਰ ਸ਼ੇਅਰ ਕੀਤੀ ਜੋ ਲੋਕਾਂ ਨੂੰ "ਘਰ ਰਹਿਣ" ਦੀ ਬੇਨਤੀ ਕਰ ਰਿਹਾ ਹੈ।

ਨਵੀਂ ਦਿੱਲੀ: ਏਮਜ਼ ਦੇ ਡਾਕਟਰ ਦੀ ‘ਕੋਰੋਨਾਵਾਇਰਸ ਪ੍ਰਕੋਪ ਦੌਰਾਨ ਘਰ ਅੰਦਰ ਹੀ ਰਹਿਣ’ ਦੀ ਅਪੀਲ ਨੂੰ ਆਨਲਾਈਨ ਕਾਫੀ ਪ੍ਰਸੰਸਾ ਮਿਲ ਰਹੀ ਹੈ। ਪ੍ਰਸਾਰ ਭਾਰਤੀ ਨਿਊਜ਼ ਸਰਵਿਸ ਨੇ ਇੱਕ ਰਿਹਾਇਸ਼ੀ ਡਾਕਟਰ ਦੀ ਤਸਵੀਰ ਸ਼ੇਅਰ ਕੀਤੀ ਜੋ ਲੋਕਾਂ ਨੂੰ "ਘਰ ਰਹਿਣ" ਦੀ ਬੇਨਤੀ ਕਰ ਰਿਹਾ ਹੈ। ਡਾ. ਅਮਰਿੰਦਰ ਸਿੰਘ ਮੱਲ੍ਹੀ ਜੋ ਏਮਜ਼, ਨਵੀਂ ਦਿੱਲੀ ਦੇ ਰਿਹਾਇਸ਼ੀ ਡਾਕਟਰ ਹਨ, ਨੂੰ ਇਸ ਸੰਦੇਸ਼ ਨੂੰ ਇੱਕ ਕਾਗਜ਼ ‘ਤੇ ਪ੍ਰਿੰਟ ਕਰ ਤਸਵੀਰ ਸ਼ੇਅਰ ਕੀਤੀ ਹੈ। ਉਸ ‘ਚ ਲਿਖਿਆ ਹੈ, "ਮੈਂ ਤੁਹਾਡੇ ਲਈ ਕੰਮ 'ਤੇ ਹਾਂ, ਤੁਸੀਂ ਸਾਡੇ ਲਈ ਘਰ ਰਹੋ।"
ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ (18 ਮਾਰਚ) ਨੂੰ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੰਮ ਕਰ ਰਹੇ ਲੋਕਾਂ ਦੀ ਸ਼ਲਾਘਾ ਕੀਤੀ। ਇਸ ਤਰਤੀਬ ਵਿੱਚ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਲੀ ਦੇ ਏਮਜ਼ ਡਾਕਟਰ ਦੀ ਵੀ ਪ੍ਰਸ਼ੰਸਾ ਕੀਤੀ। ਡਾਕਟਰ ਨੇ ਆਪਣੀ ਤਸਵੀਰ ਸਾਂਝੀ ਕਰਦਿਆਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਬੇਨਤੀ ਕੀਤੀ। ਸਿਹਤ ਮੰਤਰਾਲੇ ਮੁਤਾਬਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 18 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਭਾਰਤ ‘ਚ ਕੋਰੋਨਾਵਾਇਰਸ ਦੇ ਮਾਮਲੇ 169 ਹੋ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 25 ਵਿਦੇਸ਼ੀ ਨਾਗਰਿਕ ਸ਼ਾਮਲ ਹਨ- 17 ਇਟਲੀ ਦੇ, ਤਿੰਨ ਫਿਲਪੀਨਜ਼ ਦੇ, ਦੋ ਬ੍ਰਿਟੇਨ ਦੇ, ਇੱਕ ਕੈਨੇਡਾ, ਇੰਡੋਨੇਸ਼ੀਆ ਤੇ ਸਿੰਗਾਪੁਰ ਨਾਲ ਸਬੰਧਤ ਹੈ। ਦੱਸ ਦਈਏ ਕਿ ਹੁਣ ਤਕ ਚਾਰ ਮੌਤਾਂ ਵੀ ਹੋਈਆਂ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget