ਪੜਚੋਲ ਕਰੋ

ਗਣਤੰਤਰ ਦਿਹਾੜੇ ਦੀ ਪਰੇਡ 'ਚ ਨਹੀਂ ਨਜ਼ਰ ਆਵੇਗੀ ਪੱਛਮੀ ਬੰਗਾਲ ਦੀ ਝੱਲਕ, ਜਾਣੋ ਕਾਰਨ

ਇਸ ਸਾਲ ਗਣਤੰਤਰ ਦਿਹਾੜੇ ਦੀ ਪਰੇਡ 'ਚ ਪੱਛਮੀ ਬੰਗਾਲ ਦੀ ਝਾਂਕੀ ਨਜ਼ਰ ਨਹੀਂ ਆਵੇਗੀ। ਐਕਸਪਰਟ ਕਮੇਟੀ ਨੇ ਇਸ ਸਾਲ ਜਿਹੜੇ 16 ਸੂਬਿਆਂ, ਕੇਂਦਰ ਸ਼ਾਸਤ ਸੂਬੇ ਅਤੇ 6 ਮੰਤਰਾਲਿਆਂ ਨੂੰ ਝਾਂਕੀ ਨੂੰ ਮੰਜ਼ੂਰੀ ਦਿੱਤੀ ਹੈ ਉਨ੍ਹਾਂ 'ਚ ਪੱਛਮੀ ਬੰਗਾਲ ਦਾ ਨਾਂ ਨਹੀਂ ਹੈ।

ਨਵੀਂ ਦਿੱਲੀ: ਇਸ ਸਾਲ ਗਣਤੰਤਰ ਦਿਹਾੜੇ ਦੀ ਪਰੇਡ 'ਚ ਪੱਛਮੀ ਬੰਗਾਲ ਦੀ ਝਾਂਕੀ ਨਜ਼ਰ ਨਹੀਂ ਆਵੇਗੀ। ਐਕਸਪਰਟ ਕਮੇਟੀ ਨੇ ਇਸ ਸਾਲ ਜਿਹੜੇ 16 ਸੂਬਿਆਂ, ਕੇਂਦਰ ਸ਼ਾਸਤ ਸੂਬੇ ਅਤੇ 6 ਮੰਤਰਾਲਿਆਂ ਨੂੰ ਝਾਂਕੀ ਨੂੰ ਮੰਜ਼ੂਰੀ ਦਿੱਤੀ ਹੈ ਉਨ੍ਹਾਂ 'ਚ ਪੱਛਮੀ ਬੰਗਾਲ ਦਾ ਨਾਂ ਨਹੀਂ ਹੈ। ਮੰਨੀਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਅਤੇ ਮਮਤਾ ਬੈਨਰਜੀ ਦੀ ਬੰਗਾਲ ਸਰਕਾਰ ਸੀਏਏ ਨੂੰ ਲੈ ਕੇ ਪਹਿਲਾਂ ਹੀ ਆਹਮੋ-ਸਾਹਮਣੇ ਹਨ ਹੁਣ ਇਸ ਨਾਲ ਦੋਵਾਂ 'ਚ ਹੋਰ ਟੱਕਰਾਅ ਵੱਧ ਸਕਦਾ ਹੈ। ਪੱਛਮੀ ਬੰਗਾਲ ਸਰਕਾਰ ਦੀ ਮੰਨੀਏ ਤਾਂ ਉਨ੍ਹਾਂ ਨੇ ਸੂਬਸ 'ਚ ਵਿਕਾਸ ਕਾਰਜਾਂ, ਜਲ ਸੁਰੱਖਿਆ, ਵਾਤਾਵਰਜ਼ ਸੁਰੱਖਿਆ ਦੀ ਥੀਮ 'ਤੇ ਕਈਂ ਪ੍ਰਸਤਾਅ ਝਾਂਕੀਆਂ ਲਈ ਭੇਜੇ ਸੀ, ਪਰ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ। ਦੱਸ ਦਈਏ ਕਿ 2019 'ਚ ਪੱਛਮੀ ਬੰਗਾਲ ਦੀ ਝਾਂਕੀ ਗਣਤੰਤਰ ਦਿਹਾੜੇ ਸ਼ਾਮਲ ਕੀਤੀ ਗਈ ਸੀ। ਰੱਖਿਆ ਮੰਤਰਾਲਾ ਦੇ ਬੁਲਾਰੇ ਨੇ ਇਸ ਬਾਰੇ ਕਿਹਾ, "200 ਦੀ ਪਰੇਡ ਲਈ ਵਿਚਾਰ ਕਰਨ ਲਈ ਕੁਲ 56 ਝਾਂਕੀਆਂ ਦੇ ਪ੍ਰਸਤਾਅ ਹਾਸਲ ਹੋਏ ਸੀ। ਪੰਜ ਬੈਠਕਾਂ ਤੋਂ ਬਾਅਦ ਕੁਲ 22 ਪ੍ਰਸਤਾਵਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ"

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget