ਪੜਚੋਲ ਕਰੋ

ਗ੍ਰਹਿ ਮੰਤਰਾਲੇ ਨੇ ਐਨਪੀਆਰ ਬਾਰੇ ਵਿਚਾਰ ਵਟਾਂਦਰੇ ਲਈ ਸੱਦੀ ਮੀਟਿੰਗ, ਮਮਤਾ ਦੇ ਹਿੱਸਾ ਲੈਣ 'ਤੇ ਸਸਪੈਂਸ

ਬੈਠਕ 'ਚ ਸਬੰਧਤ ਅਧਿਕਾਰੀਆਂ ਨੂੰ ਮਰਦਮਸ਼ੁਮਾਰੀ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਦੋਵਾਂ ਦੇ ਨਿਯਮਾਂ ਬਾਰੇ ਜਾਣੂ ਕਰਾਇਆ ਜਾਵੇਗਾ। ਮੀਟਿੰਗ ਅੰਬੇਦਕਰ ਭਵਨ 'ਚ ਸਵੇਰੇ 11 ਵਜੇ ਤੋਂ ਕੀਤੀ ਜਾਏਗੀ।

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਮਰਦਮਸ਼ੁਮਾਰੀ ਦੀ ਰੂਪ ਰੇਖਾ, ਐਨਪੀਆਰ 'ਤੇ ਵਿਚਾਰ ਵਟਾਂਦਰੇ ਲਈ ਅੱਜ ਇੱਕ ਬੈਠਕ ਬੁਲਾਈ ਹੈ। ਮਰਦਮਸ਼ੁਮਾਰੀ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਸੰਬੰਧੀ ਇਹ ਮਹੱਤਵਪੂਰਨ ਬੈਠਕ ਅੱਜ ਦਿੱਲੀ 'ਚ ਹੋਵੇਗੀ। ਬੈਠਕ ਦਾ ਨਾਂ ‘ਕਾਨਫਰੰਸ ਆਫ਼ ਸਟੇਟ ਚੀਫ ਸੇਕੇਟ੍ਰੀਜ਼ ਐਂਡ ਡਾਈਰੈਕਟਰ ਆਫ਼ ਸੇਂਸਸ’ ਹੋਵੇਗਾ। ਸਾਰੇ ਸੂਬਿਆਂ ਦੇ ਮੁੱਖ ਸਕੱਤਰ ਇਸ ਬੈਠਕ 'ਚ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਦੇ ਨਾਲ ਭਾਗ ਲੈਣਗੇ। ਇਸ ਤੋਂ ਇਲਾਵਾ ਮਰਦਮਸ਼ੁਮਾਰੀ ਦੇ ਡਾਇਰੈਕਟਰ, ਗ੍ਰਹਿ ਸਕੱਤਰ ਵੀ ਮੌਜੂਦ ਰਹਿਣਗੇ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦੀ ਪ੍ਰਧਾਨਗੀ 'ਚ ਹੋਣ ਵਾਲੀ ਇਸ ਮੀਟਿੰਗ 'ਚ ਭਾਰਤ ਦੇ ਰਜਿਸਟਰਾਰ ਜਨਰਲ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਣਗੇ। ਸਾਰੇ ਸੂਬਿਆਂ ਨੇ ਮੀਟਿੰਗ 'ਚ ਹਿੱਸਾ ਲੈਣ ਲਈ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਦੂਜੇ ਪਾਸੇ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਰਾਜ ਕੇਂਦਰ ਸਰਕਾਰ ਵੱਲੋਂ ਬੁਲਾਈ ਰਾਸ਼ਟਰੀ ਜਨਸੰਖਿਆ ਰਜਿਸਟਰ (ਐਨਪੀਆਰ) ਦੀ ਬੈਠਕ 'ਚ ਹਿੱਸਾ ਨਹੀਂ ਲਵੇਗੀ। ਉਸਨੇ ਕਿਹਾ, "ਮੈਂ ਨਹੀਂ ਜਾਵਾਂਗਾ, ਨਾ ਹੀ ਮੇਰੀ ਸਰਕਾਰ ਦਾ ਕੋਈ ਨੁਮਾਇੰਦਾ ਉਸ ਮੀਟਿੰਗ 'ਚ ਸ਼ਾਮਲ ਹੋਏਗਾ।"

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Embed widget