ਪੜਚੋਲ ਕਰੋ

ਲੌਕਡਾਊਨ -4 ਵਿਚ ਐਮਜ਼ੋਨ-ਫਲਿੱਪਕਾਰਟ ਵਰਗੀਆਂ ਈ-ਕਾਮਰਸ ਵੈਬਸਾਈਟਾਂ ਤੋਂ ਤੁਸੀਂ ਕੀ ਖਰੀਦ ਸਕਦੇ ਹੋ, ਇੱਥੇ ਜਾਣੋ?

ਲੌਕਡਾਊਨ -3 'ਚ ਈ-ਕਾਮਰਸ ਕੰਪਨੀਆਂ ਨੂੰ ਰੈੱਡ ਜ਼ੋਨ ਵਿਚ ਗੈਰ-ਜ਼ਰੂਰੀ ਚੀਜ਼ਾਂ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ। ਉਨ੍ਹਾਂ ਨੂੰ ਸਿਰਫ ਓਰੇਂਜ ਅਤੇ ਗ੍ਰੀਨ ਜ਼ੋਨਸ 'ਚ ਗੈਰ ਜ਼ਰੂਰੀ ਚੀਜ਼ਾਂ ਵੇਚਣ ਦੀ ਇਜਾਜ਼ਤ ਸੀ।

ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਵਿਚਕਾਰ ਦੇਸ਼ ਭਰ ਵਿੱਚ 18 ਮਈ ਤੋਂ ਲੌਕਡਾਊਨ ਦਾ ਚੌਥਾ ਪੜਾਅ ਸ਼ੁਰੂ ਹੋ ਗਿਆ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਨੇ ਐਮਜ਼ੋਨ-ਫਲਿੱਪਕਾਰਟ ਵਰਗੀਆਂ ਈ-ਕਾਮਰਸ ਕੰਪਨੀਆਂ ਨੂੰ ਵੀ ਰੈੱਡ ਜ਼ੋਨ ਵਿੱਚ ਗੈਰ-ਜ਼ਰੂਰੀ ਚੀਜ਼ਾਂ ਪਹੁੰਚਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਕੰਟੇਨਮੈਂਟ ਜ਼ੋਨ ਨੂੰ ਛੱਡ ਕੇ, ਰੈੱਡ ਜ਼ੋਨ, ਓਰੇਂਜ ਜ਼ੋਨ ਅਤੇ ਗ੍ਰੀਨ ਜ਼ੋਨ ਦੇ ਲੋਕ ਕੁਝ ਗੈਰ-ਜ਼ਰੂਰੀ ਚੀਜ਼ਾਂ ਦੀ ਹੋਮ ਡਿਲਿਵਰੀ ਕਰਵਾ ਸਕਣਗੇ। ਹਾਲਾਂਕਿ, ਕੰਪਨੀਆਂ ਅਜੇ ਵੀ ਸੂਬਾ ਸਰਕਾਰਾਂ ਦੇ ਸਾਫ ਨਿਰਦੇਸ਼ਾਂ ਦਾ ਇੰਤਜ਼ਾਰ ਕਰ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਦਿੱਲੀ ਜਾਂ ਹੋਰ ਰੈੱਡ ਜ਼ੋਨ ਸ਼ਹਿਰਾਂ ਦੇ ਲੋਕ ਅਜੇ ਵੀ ਕੁਝ ਚੀਜ਼ਾਂ ਆਨਲਾਈਨ ਨਹੀਂ ਖਰੀਦ ਸਕਦੇ। ਆਓ ਹੁਣ ਦੱਸਦੇ ਹਾਂ ਕਿ ਲੌਕਡਾਊਨ-4 ਵਿੱਚ ਈ-ਕਾਮਰਸ ਵੈਬਸਾਈਟ ਤੋਂ ਕਿਹੜੀਆਂ ਚੀਜ਼ਾਂ ਦੀ ਮੰਗ ਕਰ ਸਕਦੇ ਹੋ। ਆਨਲਾਈਨ ਕੀ ਖਰੀਦਣਾ ਹੈ: ਟੀਵੀ, ਏਸੀ, ਫਰੀਜ, ਮੋਬਾਈਲ, ਜੁੱਤੇ, ਵਾਸ਼ਿੰਗ ਮਸ਼ੀਨ, ਮਾਈਕ੍ਰੋਵੇਵ, ਕਿਚਨ ਉਪਕਰਣ ਆਨਲਾਈਨ ਕੀ ਨਹੀਂ ਖਰੀਦ ਸਕਦੇ: ਕਪੜੇ, ਫਰਨੀਚਰ, ਸਾਈਕਲ / ਸਕੂਟਰ, ਕੈਮਰੇ, ਲੈਪਟਾਪ, ਕੂਲਰ, ਪੱਖੇ, ਕੰਪਿਊਟਰ ਪਾਰਟਸ, ਮਿਊਜ਼ਿਕ ਸਿਸਟਮ, ਕਿਤਾਬਾਂ, ਫਿੱਟਨੈਸ ਉਤਪਾਦ, ਦਫਤਰ ਸਟੇਸ਼ਨਰੀ, ਬੇਬੀ ਪ੍ਰੋਡਕਟਸ, ਸੁੰਦਰਤਾ ਉਤਪਾਦ, ਲਾਈਟਾਂ, ਘਰੇਲੂ ਸਜਾਵਟ ਦੀਆਂ ਚੀਜ਼ਾਂ, ਰੁੱਖ। ਅਡਵਾਂਸ ਆਰਡਰ ਬੁੱਕ ਕਰਨ ਦੀ ਸਹੂਲਤ: ਫਰਨੀਚਰ, ਲੈਪਟਾਪ, ਕੈਮਰੇ, ਕਿਤਾਬਾਂ ਜਿਹੇ ਪ੍ਰੋਡਕਟਸ ਦੀ ਅਜੇ ਤਕ ਹੋਮ ਡਿਲੀਵਰੀ ਨਹੀਂ ਹੋ ਰਹੀ। ਪਰ ਇਹ ਸਾਰੇ ਸਾਮਾਨ ਗਾਹਕ ਈ-ਕਾਮਰਸ ਸਾਈਟ ਦੁਆਰਾ ਬੁੱਕ ਕੀਤੇ ਜਾ ਸਕਦੇ ਹਨ। ਇਹ ਸਾਰੀਆਂ ਚੀਜ਼ਾਂ ਹੋਮ ਡਿਲੀਵਰੀ ਕਰ ਦਿੱਤੀਆਂ ਜਾਣਗੀਆਂ, ਪਰ ਲੌਕਡਾਊਨ ਖ਼ਤਮ ਹੋਣ ਤੋਂ ਬਾਅਦ। ਐਮਜ਼ੋਨ ਦੀ ਸਾਈਟ 'ਤੇ ਇਨ੍ਹਾਂ ਚੀਜ਼ਾਂ ਦਾ ਆਰਡਰ ਦਿੰਦੇ ਹੋਏ ਇੱਕ ਮੈਸੇਜ ਵੀ ਆ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget