ਪੜਚੋਲ ਕਰੋ

ਪੰਜਾਬ ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ, ਕੀ ਰਹੇਗਾ ਬੰਦ? ਦੇਖੋ ਪੂਰੀ ਸੂਚੀ

ਅੱਜ ਤੋਂ ਪੰਜਾਬ ਸਰਕਾਰ ਨੇ ਬੱਸਾਂ, ਟੈਕਸੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਬਾਕੀ ਪੰਜਾਬ ਅੱਜ ਤੋਂ ਖੋਲ੍ਹਿਆ ਜਾ ਰਿਹਾ ਹੈ।

ਚੰਡੀਗੜ੍ਹ: ਦੇਸ਼ 'ਚ ਕੋਰੋਨਾ ਸੰਕਟ ਦੇ ਚਲਦਿਆਂ ਸਭ ਤੋਂ ਪਹਿਲਾਂ ਕਰਫਿਊ ਲਗਾਉਣ ਵਾਲੀ ਪੰਜਾਬ ਸਰਕਾਰ ਨੇ, ਹੁਣ ਚੌਥੇ ਪੜਾਅ 'ਚ ਕਰਫਿਊ ਨੂੰ ਲੌਕਡਾਊਨ 'ਚ ਬਦਲ ਦਿੱਤਾ ਹੈ। ਪੰਜਾਬ ‘ਚ ਹੁਣ ਤੋਂ ਕਰਫਿਊ ਦੀ ਥਾਂ 'ਤੇ ਲੌਕਡਾਊਨ ਹੋਵੇਗਾ। ਅੱਜ ਤੋਂ ਪੰਜਾਬ ਸਰਕਾਰ ਨੇ ਬੱਸਾਂ, ਟੈਕਸੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਬਾਕੀ ਪੰਜਾਬ ਅੱਜ ਤੋਂ ਖੋਲ੍ਹਿਆ ਜਾ ਰਿਹਾ ਹੈ। ਅੱਜ ਦੁਕਾਨਾਂ ਅਤੇ ਦਫਤਰ ਵੀ ਖੁੱਲ੍ਹ ਰਹੇ ਹਨ।

ਪੰਜਾਬ ਸਰਕਾਰ ਨੇ ਆਪਣੀਆਂ ਆਰਥਿਕ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਵੱਡੇ ਫੈਸਲੇ ਲਏ ਹਨ।

ਪੰਜਾਬ ‘ਚ ਕੰਟੇਂਮੈਂਟ ਜ਼ੋਨਾਂ ਨੂੰ ਛੱਡ ਕੇ ਅੱਜ ਤੋਂ ਹੋਰ ਥਾਵਾਂ ਖੋਲ੍ਹੀਆਂ ਜਾ ਰਹੀਆਂ ਹਨ। -ਪੰਜਾਬ ‘ਚ ਅੱਜ ਤੋਂ ਕਰਫਿਊ ਨਹੀਂ ਲੌਕਡਾਊਨ ਹੋਵੇਗਾ। - ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਵੱਧ ਤੋਂ ਵੱਧ ਦੁਕਾਨਾਂ ਖੋਲ੍ਹ ਦਿੱਤੀਆਂ ਜਾਣਗੀਆਂ। - ਸਰਕਾਰੀ ਅਤੇ ਨਿੱਜੀ ਦਫਤਰ ਖੋਲ੍ਹੇ ਜਾ ਰਹੇ ਹਨ। - ਹਰ ਕਿਸਮ ਦੇ ਉਦਯੋਗ ਖੁੱਲ੍ਹ ਰਹੇ ਹਨ। - ਬੱਸ ਸੇਵਾ ਵੀ ਦੁਬਾਰਾ ਸ਼ੁਰੂ ਕੀਤੀ ਜਾ ਰਹੀ ਹੈ। - ਟੈਕਸੀ ਸੇਵਾ ਅਤੇ ਆਟੋ ਰਿਕਸ਼ਾ ਵੀ ਅੱਜ ਤੋਂ ਸ਼ੁਰੂ ਹੋਣਗੇ। - ਦੋਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲਣ ਦੀ ਆਗਿਆ ਦਿੱਤੀ ਗਈ ਹੈ। - ਸੈਲੂਨ ਨੂੰ ਵੀ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਅੱਜ ਤੋਂ ਪੰਜਾਬ ‘ਚ ਖੁੱਲ੍ਹਿਆ ਕਰਫਿਊ, ਸਰਕਾਰ ਨੇ ਇਨ੍ਹਾਂ ਕੰਮਾਂ ਦੀ ਇਜਾਜ਼ਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ
" ਰੈੱਡ, ਗ੍ਰੀਨ ਤੇ ਓਰੇਂਜ ਜ਼ੋਨ ਨੂੰ ਸਮਝਣਾ ਮੁਸ਼ਕਲ ਹੈ, ਇਸ ਲਈ ਪੰਜਾਬ ਵਿੱਚ ਕਨਫਾਈਨਮੈਂਟ ਤੇ ਨਾਨ- ਕਨਫਾਈਨਮੈਂਟ ਜ਼ੋਨ ਬਣਾਏ ਜਾਣਗੇ। "
-
ਪੰਜਾਬ ਇਸ ਸਮੇਂ ਕੋਰੋਨਾ ਦੇ ਮਾਮਲੇ ‘ਚ ਦੇਸ਼ ‘ਚ 10 ਵੇਂ ਨੰਬਰ 'ਤੇ ਹੈ ਪਰ ਸੂਬਾ ਸਰਕਾਰ ਕੋਈ ਅਣਗਹਿਲੀ ਨਹੀਂ ਵਰਤਣੀ ਚਾਹੁੰਦੀ। ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਇਸ ਸਮੇਂ ਪੰਜਾਬ ਵਿੱਚ… - ਸਕੂਲ ਅਤੇ ਕਾਲਜ ਬੰਦ ਰਹਿਣਗੇ। - ਸਵੀਮਿੰਗ ਪੂਲ, ਜਿੰਮ ਬੰਦ ਰਹਿਣਗੇ। - ਧਾਰਮਿਕ ਸਥਾਨ ਬੰਦ ਰਹਿਣਗੇ। - ਧਾਰਮਿਕ ਸਮਾਗਮਾਂ ਅਤੇ ਰਾਜਨੀਤਿਕ ਇਕੱਠ ਦੀ ਆਗਿਆ ਨਹੀਂ ਹੈ। ਪੰਜਾਬ ‘ਚ ਜੋ ਖੇਤਰ ਖੁੱਲ੍ਹ ਰਹੇ ਹਨ, ਉਥੇ ਲੋਕਾਂ ਨੂੰ ਆਉਣ-ਜਾਣ ਲਈ ਕਿਸੇ ਵੀ ਤਰ੍ਹਾਂ ਦੇ ਪਾਸ ਦੀ ਜ਼ਰੂਰਤ ਨਹੀਂ ਹੋਵੇਗੀ। ਪਰ ਪੰਜਾਬ ‘ਚ ਸ਼ਾਮ 7 ਤੋਂ ਸਵੇਰ 7 ਵਜੇ ਤੱਕ ਕਰਫਿਊ ਰਹੇਗਾ। Lockdown- 4: ਸਕੂਲ-ਕਾਲੇਜ, ਧਾਰਮਿਕ ਸਥਾਨ ਰਹਿਣਗੇ ਬੰਦ, ਜਾਣੋਂ ਕੀ ਕੁੱਝ ਖੁੱਲ੍ਹਣ ਜਾ ਰਿਹਾ ਹੈ? ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Fazilka 'ਚ 10 ਬੱਚਿਆਂ ਦੀ ਅਚਾਨਕ ਵਿਗੜੀ ਤਬੀਅਤ , ਇਸ ਪੌਦੇ ਦਾ ਖਾ ਲਿਆ ਫਲ , ਇੱਕ ਬੱਚੇ ਨੂੰ ਫਰੀਦਕੋਟ ਕੀਤਾ ਰੈਫਰ 
Fazilka 'ਚ 10 ਬੱਚਿਆਂ ਦੀ ਅਚਾਨਕ ਵਿਗੜੀ ਤਬੀਅਤ , ਇਸ ਪੌਦੇ ਦਾ ਖਾ ਲਿਆ ਫਲ , ਇੱਕ ਬੱਚੇ ਨੂੰ ਫਰੀਦਕੋਟ ਕੀਤਾ ਰੈਫਰ 

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget