ਪੜਚੋਲ ਕਰੋ

Coronavirus: WhatsApp ਯੂਜ਼ਰਸ ਲਈ ਬੂਰੀ ਖ਼ਬਰ, ਸਿਰਫ 16 ਸੈਕਿੰਡ ਦਾ ਹੀ ਸਟੇਟੱਸ ਪਾ ਸਕਣਗੇ ਭਾਰਤੀ ਯੂਜ਼ਰ

ਕੋਰੋਨਾਵਾਇਰਸ ਕਾਰਨ ਪੂਰੇ ਭਾਰਤ ‘ਚ 21 ਦਿਨਾਂ ਦਾ ਲੌਕ ਡਾਊਨ ਕੀਤਾ ਗਿਆ ਹੈ। ਅਜਿਹੇ ‘ਚ ਆਪਣੇ ਖਾਲੀ ਸਮੇਂ ‘ਚ ਭਾਰਤੀ ਯੂਜ਼ਰਸ ਆਪਣਾ ਜ਼ਿਆਦਾਤਰ ਸਮਾਂ ਸੋਸ਼ਲ ਨੈੱਟਵਰਕਿੰਗ ਸਾਈਟ ‘ਤੇ ਹੀ ਬਿਤਾ ਰਹੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਪੂਰੇ ਭਾਰਤ ‘ਚ 21 ਦਿਨਾਂ ਦਾ ਲੌਕ ਡਾਊਨ ਕੀਤਾ ਗਿਆ ਹੈ। ਅਜਿਹੇ ‘ਚ ਆਪਣੇ ਖਾਲੀ ਸਮੇਂ ‘ਚ ਭਾਰਤੀ ਯੂਜ਼ਰਸ ਆਪਣਾ ਜ਼ਿਆਦਾਤਰ ਸਮਾਂ ਸੋਸ਼ਲ ਨੈੱਟਵਰਕਿੰਗ ਸਾਈਟ ‘ਤੇ ਹੀ ਬਿਤਾ ਰਹੇ ਹਨ। ਅਜਿਹੇ ‘ਚ ਸੋਸ਼ਲ ਮੀਡੀਆ ‘ਤੇ ਇੱਕ ਹੀ ਸਮੇਂ ਤੋਂ ਜ਼ਿਆਦਾ ਯੂਜ਼ਰਸ ਦੀ ਆਵਾਜਾਈ ਕਾਰਨ ਸਰਵਰ ਸਪੀਡ ਨੂੰ ਬਣਾਈ ਰੱਖਣ ਲਈ ਵ੍ਹਟਸਐਪ ਨੇ ਆਪਣੇ ਯੂਜ਼ਰਸ ਲਈ ਵੀਡੀਓ ਪੋਸਟ ਕਰਨ ਦੀ ਸਮਾਂ ਸੀਮਾ ਨਿਰਧਾਰਿਤ ਕੀਤੀ ਹੈ। ਇੱਕ ਰਿਪੋਰਟ ਮੁਤਾਬਕ ਵ੍ਹਟਸਐਪ  ਸਟੇਟੱਸ ਦੇ ਰੂਪ ‘ਚ ਪੋਸਟ ਕੀਤੀ ਜਾਣ ਵਾਲੀ ਵੀਡੀਓ ਦੀ ਇੱਕ ਸਮਾਂ ਸੀਮਾ ਨਿਰਧਾਰਿਤ ਕੀਤੀ ਗਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਹ ਸਿਰਫ ਭਾਰਤੀ ਯੂਜ਼ਰਸ ਲਈ ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਭਾਰਤੀ ਯੂਜ਼ਰਸ 16 ਸੈਕੰਡ ਤੋਂ ਜ਼ਿਆਦਾ ਲੰਬਾ ਵੀਡੀਓ ਵ੍ਹਟਸਐਪ ‘ਤੇ ਸ਼ੇਅਰ ਨਹੀਂ ਕਰ ਸਕਦੇ।
ਹਾਲਾਂਕਿ ਇਹ ਵੀ ਨਾਲ ਹੀ ਸਾਫ ਕਰ ਦਿੱਤਾ ਗਿਆ ਹੈ ਕਿ ਵ੍ਹਟਸਐਪ ਵਲੋਂ ਲਿਆ ਗਿਆ ਇਹ ਫੈਸਲਾ ਅਸਥਾਈ ਹੈ। ਆਉਣ ਵਾਲੇ ਸਮੇਂ ‘ਚ ਹਾਲਾਤ ਸਹੀ ਹੋਣ ‘ਤੇ ਇਹ ਨਿਯਮ ਹਟਾ ਦਿੱਤਾ ਜਾਵੇਗਾ। ਇਹ ਵੀ ਪੜ੍ਹੋ : ਕੋਰੋਨਾ ਖ਼ਿਲਾਫ਼ ਜੰਗ ‘ਚ ਮਿਲੀ ਕਾਮਯਾਬੀ, ਬਿਨ੍ਹਾਂ ਬੇਹੋਸ਼ ਕੀਤੇ ਆਕਸੀਜਨ ਭਰੇਗੀ ਸੀ-ਪੈਪ ਮਸ਼ੀਨ ਬੈਂਕਾਂ ਦਾ ਰਲੇਂਵਾ ਅੱਜ ਤੋਂ ਲਾਗੂ, ਇਨ੍ਹਾਂ ਛੇ ਬੈਂਕਾਂ ਦਾ ਵਜੂਦ ਅੱਜ ਤੋਂ ਖਤਮ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget