ਪੜਚੋਲ ਕਰੋ

ਕਣਕ ਦੀ ਖੇਤੀ ਬਣਾਏਗੀ ਕਰੋੜਪਤੀ, ਇੱਕ ਹੀ ਸੀਜ਼ਨ 'ਚ ਬੰਪਰ ਮੁਨਾਫ਼ਾ, ਬਸ ਕਰੋ ਇਹ ਕੰਮ  

ਅੱਜ ਅਸੀਂ ਤੁਹਾਨੂੰ ਅਜਿਹੀ ਖੇਤੀ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਰੋੜਪਤੀ ਬਣ ਸਕਦੇ ਹੋ। ਮੱਧ ਪ੍ਰਦੇਸ਼ ਦੇ ਧਾਰ ਜ਼ਿਲੇ ਦੇ ਪਿੰਡ ਸਿਰਸੌਦਾ ਦੇ ਵਸਨੀਕ ਵਿਨੋਦ ਚੌਹਾਨ ਨੇ ਇਸ ਵਿਸ਼ੇਸ਼ ਖੇਤੀਬਾੜੀ ਕਰਕੇ ਬੰਪਰ ਆਮਦਨੀ ਕੀਤੀ ਹੈ। ਦੱਸ ਦੇਈਏ ਕਿ ਇਹ ਆਮਦਨੀ ਹਾੜ੍ਹੀ ਦੇ ਫਸਲਾਂ ਦੇ ਸੀਜ਼ਨ ਦੌਰਾਨ ਹੋਈ ਹੈ।

ਨਵੀਂ ਦਿੱਲੀ: ਅੱਜ ਅਸੀਂ ਤੁਹਾਨੂੰ ਅਜਿਹੀ ਖੇਤੀ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਰੋੜਪਤੀ ਬਣ ਸਕਦੇ ਹੋ। ਮੱਧ ਪ੍ਰਦੇਸ਼ ਦੇ ਧਾਰ ਜ਼ਿਲੇ ਦੇ ਪਿੰਡ ਸਿਰਸੌਦਾ ਦੇ ਵਸਨੀਕ ਵਿਨੋਦ ਚੌਹਾਨ ਨੇ ਇਸ ਵਿਸ਼ੇਸ਼ ਖੇਤੀਬਾੜੀ ਕਰਕੇ ਬੰਪਰ ਆਮਦਨੀ ਕੀਤੀ ਹੈ। ਦੱਸ ਦੇਈਏ ਕਿ ਇਹ ਆਮਦਨੀ ਹਾੜ੍ਹੀ ਦੇ ਫਸਲਾਂ ਦੇ ਸੀਜ਼ਨ ਦੌਰਾਨ ਹੋਈ ਹੈ। ਉੱਥੇ ਹੀ ਵਿਨੋਦ ਨੇ ਰਵਾਇਤੀ ਖੇਤੀ ਦੀ ਬਜਾਏ ਲੀਕ ਤੋਂ ਹਟ ਕੇ ਖੇਤੀ ਕੀਤੀ, ਜਿਸ ਵਿੱਚ ਉਸ ਨੇ ਬਹੁਤ ਪੈਸਾ ਕਮਾ ਲਿਆ। ਕੋਰੋਨਾ ਦੇ ਕਹਿਰ ਮਗਰੋਂ ਨਵੀਂ ਮੁਸੀਬਤ, ‘ਸੁਪਰ-ਬੱਗ’ ਤੋਂ ਸਹਿਮੀ ਦੁਨੀਆ, ਮਨੁੱਖਤਾ ਲਈ ਵੱਡਾ ਖ਼ਤਰਾ ਵਿਨੋਦ ਨੇ ਆਮ ਕਣਕ ਦੀ ਬਿਜਾਈ ਦੀ ਬਜਾਏ ਕਾਲੀ ਕਣਕ ਦੀ ਕਾਸ਼ਤ ਕੀਤੀ ਹੈ। ਕਿਸਾਨ ਵਿਨੋਦ ਚੌਹਾਨ ਨੇ ਆਪਣੀ 20 ਵਿੱਘੇ ਜ਼ਮੀਨ ਵਿੱਚ ਕਾਲੀ ਕਣਕ ਦੀ ਬਿਜਾਈ ਕੀਤੀ ਸੀ। ਜਦੋਂ ਇਹ ਫਸਲ ਤਿਆਰ ਹੁੰਦੀ ਹੈ, ਤਾਂ ਉਨ੍ਹਾਂ ਦੀ ਖੁਸ਼ੀ ਦੁੱਗਣੀ ਹੋ ਜਾਂਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਨੋਦ ਚੌਹਾਨ ਨੇ ਦੱਸਿਆ ਕਿ ਉਸ ਨੇ 20 ਵਿੱਘੇ ਜ਼ਮੀਨ ਵਿੱਚ 5 ਕੁਇੰਟਲ ਕਣਕ ਦੀ ਬਿਜਾਈ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ 200 ਕੁਇੰਟਲ ਕਾਲੀ ਕਣਕ ਦਾ ਇੱਕ ਵੱਡਾ ਝਾੜ ਮਿਲਿਆ ਅਤੇ ਜਦੋਂ ਲੋਕਾਂ ਨੂੰ ਇਸ ਖੇਤੀ ਬਾਰੇ ਪਤਾ ਲੱਗਿਆ ਤਾਂ ਉਸ ਕੋਲ ਦੂਜੇ ਰਾਜਾਂ ਤੋਂ ਬਹੁਤ ਸਾਰੀਆਂ ਕਾਲਾਂ ਆ ਰਹੀਆਂ ਹਨ। ਦੇਸ਼ ‘ਚ ਮੁੜ ਕੋਰੋਨਾ ਅਟੈਕ, ਸੁਪਰੀਮ ਕੋਰਟ ਵੱਲੋਂ ਸਾਰੇ ਸੂਬਿਆਂ ਤੋਂ ਰਿਪੋਰਟ ਤਲਬ, ਦੋ ਰਾਜਾਂ ਨੂੰ ਝਾੜ ਕਾਲੀ ਕਣਕ ਵਿੱਚ ਆਮ ਕਣਕ ਨਾਲੋਂ ਆਇਰਨ ਵਧੇਰੇ ਹੁੰਦਾ ਹੈ, ਇਸ ਤੋਂ ਇਲਾਵਾ ਇਹ ਵਧੇਰੇ ਪੌਸ਼ਟਿਕ ਵੀ ਹੁੰਦਾ ਹੈ। ਇਸ ਕਾਰਨ ਕਰਕੇ ਇਸ ਦੀ ਕੀਮਤ ਵੀ ਦੁਗਣੀ ਹੈ। ਵਿਨੋਦ ਨੇ ਯੂ-ਟਿਊਬ ਤੋਂ ਕਾਲੀ ਕਣਕ ਦੀ ਖੇਤੀ ਬਾਰੇ ਸਿੱਖਿਆ ਹੈ। ਵਿਨੋਦ ਹਮੇਸ਼ਾ ਹੀ ਖੇਤੀ 'ਚ ਕੁਝ ਵੱਖਰਾ ਕਰਨਾ ਚਾਹੁੰਦਾ ਸੀ, ਜਿਸ ਤੋਂ ਬਾਅਦ ਉਸ ਨੂੰ ਯੂ-ਟਿਊਬ 'ਤੇ ਕਾਲੀ ਕਣਕ ਦੀ ਕਾਸ਼ਤ ਬਾਰੇ ਪਤਾ ਲੱਗਿਆ। ਇਸ ਤੋਂ ਬਾਅਦ ਵਿਨੋਦ ਨੇ ਖੇਤੀ ਮਾਹਰ ਕੋਲ ਪਹੁੰਚ ਕੀਤੀ ਫਿਰ ਵੀਹ ਬਿਘੇ ਤੋਂ ਕਾਲੀ ਕਣਕ ਦੀ ਕਾਸ਼ਤ ਸ਼ੁਰੂ ਕੀਤੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget