ਪੜਚੋਲ ਕਰੋ

ਪੰਜਾਬ ਦੀਆਂ ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ, ਬੋਲੀ ਲਈ ਤੈਅ ਕੀਤਾ ਇਹ ਸਮਾਂ

ਪੰਜਾਬ ‘ਚ ਹਾੜੀ ਦੀ ਫ਼ਸਲ ਕਣਕ ਦੀ ਖਰੀਦ ਪ੍ਰਕਿਰਿਆ ਅੱਜ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਰਾਜ ਸਰਕਾਰ ਨੇ ਇਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।

ਚੰਡੀਗੜ੍ਹ: ਪੰਜਾਬ ‘ਚ ਹਾੜੀ ਦੀ ਫ਼ਸਲ ਕਣਕ ਦੀ ਖਰੀਦ ਪ੍ਰਕਿਰਿਆ ਅੱਜ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਰਾਜ ਸਰਕਾਰ ਨੇ ਇਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੀਆਂ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. (ਫੂਡ ਕਾਰਪੋਰੇਸ਼ਨ ਆਫ ਇੰਡੀਆ) ਕਣਕ ਦੀ ਖਰੀਦ ਕੇਂਦਰ ਸਰਕਾਰ ਦੁਆਰਾ ਨਿਰਧਾਰਤ ਘੱਟੋ ਘੱਟ ਸਮਰਥਨ ਮੁੱਲ 1925 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੰਡੀਆਂ ਵਿੱਚ 135 ਲੱਖ ਟਨ ਕਣਕ ਦੇ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸ ਦੇ ਮੱਦੇਨਜ਼ਰ, ਪਨਗ੍ਰੇਨ 26 ਪ੍ਰਤੀਸ਼ਤ (35.10), ਮਾਰਕਫੈਡ 23.50 ਪ੍ਰਤੀਸ਼ਤ (31.72), ਪਨਸਪ 21.50 ਪ੍ਰਤੀਸ਼ਤ (29.02), ਵੇਅਰਹਾਊਸ 14 ਪ੍ਰਤੀਸ਼ਤ (18.90) ਅਤੇ ਐਫਸੀਆਈ 15 ਪ੍ਰਤੀਸ਼ਤ (20.25) ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ 1867 ਖਰੀਦ ਕੇਂਦਰਾਂ ਅਤੇ 1824 ਚਾਵਲ ਮਿੱਲਾਂ ਨੂੰ ਮੰਡੀ ਯਾਰਡ ਐਲਾਨਿਆ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿਚ ਬਾਰਦਾਨੇ ਦਾ ਪ੍ਰਬੰਧ: ਆਸ਼ੂ ਨੇ ਦੱਸਿਆ ਕਿ ਕੇਂਦਰੀ ਪੂਲ ਲਈ ਕਣਕ ਦੀ ਖਰੀਦ ਕਰਨ ਵਾਲੀਆਂ ਏਜੰਸੀਆਂ ਵੱਲੋਂ 50 ਕਿੱਲੋ ਨਵਾਂ ਜੂਟ, ਐਚ.ਡੀ.ਪੀ.ਈ., ਪੀਪੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ, ਜਦਕਿ ਕਣਕ ਦੀ ਭਰਵਾਈ ਲਈ 30 ਕਿਲੋ ਸਮਰੱਥਾ ਵਾਲੀਆਂ ਬੋਰੀਆਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਬਾਰਦਾਨੇ ਦੀ ਸਪਲਾਈ ਕੀਤੀ ਗਈ ਹੈ। ਕਣਕ ਦੀ ਬੋਲੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ :
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget