ਪੜਚੋਲ ਕਰੋ

ਕਦੋਂ ਖ਼ਤਮ ਹੋਵੇਗਾ ਕੋਰੋਨਾ? ਦੁਨੀਆ ਭਰ ‘ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 47 ਲੱਖ ਤੋਂ ਪਾਰ, ਹੁਣ ਤੱਕ ਤਿੰਨ ਲੱਖ ਤੋਂ ਜ਼ਿਆਦਾ ਦੀ ਮੌਤ

ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਅੰਕੜੇ 47 ਲੱਖ ਤੋਂ ਪਾਰ ਹੋ ਗਈ। ਇਸ ਦੇ ਨਾਲ ਹੀ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਤਿੰਨ ਲੱਖ 12 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

Coronavirus: ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੇ ਅੰਕੜੇ 47 ਲੱਖ ਤੋਂ ਪਾਰ ਹੋ ਗਈ। ਇਸ ਦੇ ਨਾਲ ਹੀ ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਤਿੰਨ ਲੱਖ 12 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਦਰਮਿਆਨ ਹਰ ਇੱਕ ਦੇ ਜ਼ਹਿਨ 'ਚ ਇਹ ਹੀ ਗੱਲ ਚੱਲ ਰਹੀ ਹੈ ਕਿ ਅਖੀਰ ਕੋਰੋਨਾ ਕਦੋਂ ਖ਼ਤਮ ਹੋਵੇਗਾ।

ਵਰਲਡਮੀਟਰ ਅਨੁਸਾਰ ਦੁਨੀਆ ਭਰ ਵਿੱਚ ਐਤਵਾਰ ਸਵੇਰ ਤੱਕ ਕੁਲ 47 ਲੱਖ 17 ਹਜ਼ਾਰ 077 ਵਿਅਕਤੀ ਸੰਕਰਮਿਤ ਹੋਏ ਹਨ, ਜਿਨ੍ਹਾਂ ਵਿੱਚੋਂ ਮੌਤਾਂ ਦੀ ਗਿਣਤੀ 3 ਲੱਖ 12 ਹਜ਼ਾਰ 384 ਹੈ।

ਚੰਗੀ ਗੱਲ ਇਹ ਹੈ ਕਿ ਦੁਨੀਆ ਭਰ ਵਿੱਚ 1,810,099 ਲੋਕ ਠੀਕ ਵੀ ਹੋਏ ਹਨ। ਦੁਨੀਆਂ ‘ਚ ਕਿੰਨੇ ਕੇਸ, ਕਿੰਨੀਆਂ ਮੌਤਾਂ? ਦੁਨੀਆ ਦੇ ਕੁੱਲ ਕੇਸਾਂ ‘ਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਹਨ ਅਤੇ ਮੌਤਾਂ ਦਾ ਇਕ ਤਿਹਾਈ ਹਿੱਸਾ ਵੀ ਅਮਰੀਕਾ ‘ਚ ਹੈ। ਅਮਰੀਕਾ ਤੋਂ ਬਾਅਦ, ਕੋਰੋਨਾ ਨੇ ਯੂਕੇ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ ਕੁੱਲ 240,161 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਮੌਤਾਂ ਦੀ ਗਿਣਤੀ 34,466 ਹੈ। ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਸਪੇਨ ਅਤੇ ਰੂਸ ਦੇ ਮੁਕਾਬਲੇ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਇਰਾਨ, ਚੀਨ, ਬ੍ਰਾਜ਼ੀਲ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ। ਸੱਚ ਨਿਕਲਿਆ ਅਮਰੀਕਾ ਦਾ ਦਾਅਵਾ, ਚੀਨ ਨੇ ਨਸ਼ਟ ਕੀਤੇ ਕੋਰੋਨਾਵਾਇਰਸ ਦੇ ਸ਼ੁਰੂਆਤੀ ਸੈਂਪਲ ਅਮਰੀਕਾ: ਕੇਸ - 1,507,922, ਮੌਤਾਂ - 89,595 ਸਪੇਨ: ਕੇਸ - 276,505, ਮੌਤਾਂ - 27,563 ਰੂਸ: ਕੇਸ - 272,043, ਮੌਤਾਂ - 2,537 ਯੂਕੇ: ਕੇਸ - 240,161, ਮੌਤਾਂ - 34,466 ਇਟਲੀ: ਕੇਸ - 224,760, ਮੌਤਾਂ - 31,763 ਬ੍ਰਾਜ਼ੀਲ: ਕੇਸ - 233,142 ਮੌਤਾਂ - 15,633 ਫਰਾਂਸ: ਕੇਸ - 179,365 ਮੌਤਾਂ - 27,625 ਜਰਮਨੀ: ਕੇਸ - 176,247 ਮੌਤਾਂ - 8,027 ਤੁਰਕੀ: ਕੇਸ - 148,067 ਮੌਤਾਂ - 4,096 ਈਰਾਨ: ਕੇਸ - 118,392 ਮੌਤਾਂ - 6,937 ਪੀਐਮ ਮੋਦੀ ਨੇ ਟਰੰਪ ਨੂੰ ਟਵੀਟ ਕਰਕੇ ਕਹੀ ਇਹ ਗੱਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ

Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?

Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 

Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?

Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼

Embed widget