ਪੜਚੋਲ ਕਰੋ

9ਵੀਂ ਤੇ 11ਵੀਂ ਦੇ ਨਤੀਜੇ chdeducation.gov.in ‘ਤੇ ਕਰੋ ਚੈੱਕ

ਚੰਡੀਗੜ੍ਹ ਪ੍ਰਸ਼ਾਸਨ ਦਾ ਸਿੱਖਿਆ ਵਿਭਾਗ ਅੱਜ ਵੱਖ-ਵੱਖ ਸਕੂਲਾਂ ਦੇ 9 ਵੀਂ ਤੇ 11ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਸਕਦਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਕਲਾਸਾਂ ਦੀਆਂ ਪ੍ਰੀਖਿਆਵਾਂ ‘ਚ ਬੈਠੇ ਸਨ, ਉਹ ਮਾਰਕਸ ਬੋਰਡ ਦੀ ਅਧਿਕਾਰਤ ਵੈੱਬਸਾਈਟ chdeducation.gov.in ‘ਤੇ ਚੰਡੀਗੜ੍ਹ 9ਵੀਂ ਤੇ 11ਵੀਂ ਦੇ ਨਤੀਜਿਆਂ ਦੀ ਜਾਂਚ ਕਰ ਸਕਣਗੇ।

Chandigrah 9th and 11th Result 2020: ਚੰਡੀਗੜ੍ਹ ਪ੍ਰਸ਼ਾਸਨ ਦਾ ਸਿੱਖਿਆ ਵਿਭਾਗ ਅੱਜ ਵੱਖ-ਵੱਖ ਸਕੂਲਾਂ ਦੇ 9 ਵੀਂ ਤੇ 11ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਸਕਦਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਕਲਾਸਾਂ ਦੀਆਂ ਪ੍ਰੀਖਿਆਵਾਂ ‘ਚ ਬੈਠੇ ਸਨ, ਉਹ ਮਾਰਕਸ ਬੋਰਡ ਦੀ ਅਧਿਕਾਰਤ ਵੈੱਬਸਾਈਟ chdeducation.gov.in ‘ਤੇ ਚੰਡੀਗੜ੍ਹ 9ਵੀਂ ਤੇ 11ਵੀਂ ਦੇ ਨਤੀਜਿਆਂ ਦੀ ਜਾਂਚ ਕਰ ਸਕਣਗੇ।
ਚੰਡੀਗੜ੍ਹ 9ਵੀਂ ਤੇ 11ਵੀਂ ਜਮਾਤ ਦੇ ਨਤੀਜੇ ਦੀ ਜਾਂਚ ਕਰਨ ਲਈ, ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ ਤੇ ਹੋਰ ਵੇਰਵਿਆਂ ਨੂੰ ਸਰਕਾਰੀ ਵੈੱਬਸਾਈਟ 'ਤੇ ਭਰਨਾ ਪਏਗਾ। ਇਸ ਲਈ ਵਿਦਿਆਰਥੀਆਂ ਨੂੰ ਆਪਣੇ ਵੇਰਵੇ ਪਹਿਲਾਂ ਤੋਂ ਲਿਖਣੇ ਚਾਹੀਦੇ ਹਨ। ਹਾਲਾਂਕਿ ਜੇ ਵਿਦਿਆਰਥੀਆਂ ਨੇ ਆਪਣੇ ਮੋਬਾਈਲ ਨੰਬਰ ਪ੍ਰਦਾਨ ਕੀਤੇ ਹਨ, ਤਾਂ ਉਨ੍ਹਾਂ ਦੇ ਨਤੀਜਿਆਂ ਨਾਲ ਜੁੜੀ ਜਾਣਕਾਰੀ ਵੀ ਐਸਐਮਐਸ ਤੇ ਵਟਸਐਪ 'ਤੇ ਦਿੱਤੀ ਜਾਵੇਗੀ।
ਵੱਖ-ਵੱਖ ਮੀਡੀਆ ਸਮੂਹਾਂ ਵਲੋਂ ਪ੍ਰਕਾਸ਼ਤ ਰਿਪੋਰਟਾਂ ਦੇ ਅਨੁਸਾਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ 9ਵੀਂ ਤੇ 11ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਅੱਜ ਸੋਮਵਾਰ ਆਨਲਾਈਨ ਮਾਧਿਅਮ ਨਾਲ ਐਲਾਨ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget