ਪੜਚੋਲ ਕਰੋ

ਮੋਦੀ ਵੱਲੋਂ ਆਇਆ ਰਾਸ਼ਨ ਕਾਂਗਰਸੀਆਂ ਨੇ ਕਿੱਥੇ ਭੇਜਿਆ? ਛੋਟੇ ਬਾਦਲ ਦੇ ਵੱਡੇ ਖ਼ੁਲਾਸੇ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਕਪੁਰ 'ਚ ਧਰਨਾ ਲਾਇਆ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਘੇਰਦਿਆਂ ਤਿੱਖੀਆਂ ਟਿੱਪਣੀਆਂ ਕੀਤੀਆਂ।

ਪਵਨਪ੍ਰੀਤ ਕੌਰ  ਜ਼ੀਰਕਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਕਪੁਰ 'ਚ ਧਰਨਾ ਲਾਇਆ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਘੇਰਦਿਆਂ ਤਿੱਖੀਆਂ ਟਿੱਪਣੀਆਂ ਕੀਤੀਆਂ। ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਵੱਲੋਂ ਭੇਜੇ ਗਏ 70 ਹਜ਼ਾਰ ਮੀਟ੍ਰਿਕ ਟਨ ਰਾਸ਼ਨ 'ਚ ਹੇਰਾਫੇਰੀ ਦੇ ਦੋਸ਼ ਲਾਉਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਕੇਂਦਰ ਵੱਲੋਂ ਭੇਜੇ ਰਾਸ਼ਨ ਨੂੰ ਦੁਕਾਨਾਂ 'ਤੇ ਵੇਚਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੇਂਦਰ ਵੱਲੋਂ ਭੇਜੇ ਜਾ ਰਹੇ ਹੋਰ ਰਾਸ਼ਨ ਦੀ ਵੰਡ ਹੁਣ ਗਲਤ ਢੰਗ ਨਾਲ ਨਹੀਂ ਹੋਣ ਦੇਵਾਂਗੇ। ਅੱਜ ਹੋਏਗਾ ਨਵੇਂ ਅਕਾਲੀ ਦਲ ਦਾ ਐਲਾਨ, ਢੀਂਡਸਾ ਬਣੇ ਸਕਦੇ ਪ੍ਰਧਾਨ ਇਸੇ ਦੇ ਨਾਲ ਉਨ੍ਹਾਂ ਮਹਿੰਗੀ ਬਿਜਲੀ ਨੂੰ ਲੈ ਕੇ ਵੀ ਕੈਪਟਨ 'ਤੇ ਸਵਾਲ ਖੜੇ ਕੀਤੇ। ਸੁਖਬੀਰ ਨੇ ਕਿਹਾ ਕਿ ਕਾਂਗਰਸ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਨਿਰਾਸ਼ ਕਰਨ ਵਾਲੀ ਰਹੀ ਹੈ। ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਛੋਟੇ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਵੱਲੋਂ ਚਿੱਠੀ ਲਿਖੀ ਗਈ ਹੈ ਜਿਸ 'ਚ ਇਨ੍ਹਾਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ। ਦੇਸ਼ ‘ਚ ਕੋਰੋਨਾ ਮਰੀਜ਼ 7 ਲੱਖ ਤੋਂ ਪਾਰ, ਮੌਤਾਂ ਵੀ 20 ਹਜ਼ਾਰ ਤੋਂ ਵੱਧ, 24 ਘੰਟਿਆਂ ‘ਚ 22 ਹਜ਼ਾਰ ਨਵੇਂ ਕੇਸ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ 'ਚ ਪਿੰਡ ਪੱਧਰ 'ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕੈਪਟਨ ਸਰਕਾਰ 'ਤੇ ਰਾਸ਼ਨ ਦੀ ਕਾਣੀ ਵੰਡ ਨੂੰ ਲੈ ਕੇ ਸਵਾਲ ਖੜੇ ਕੀਤੇ ਜਾ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget