ਪੜਚੋਲ ਕਰੋ
Advertisement
ਪੁਲਵਾਮਾ ਦੀ ਵਰ੍ਹੇਗੰਢ 'ਤੇ ਰਾਹੁਲ ਨੇ ਪੁੱਛਿਆ- ਹਮਲੇ ਦਾ ਸਭ ਤੋਂ ਜ਼ਿਆਦਾ ਫਾਇਦਾ ਕਿਸ ਨੂੰ ਹੋਇਆ?
ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਅੱਜ ਇੱਕ ਸਾਲ ਪੂਰਾ ਹੋਇਆ ਹੈ। ਇਸ ਬਾਰੇ ਰਾਹੁਲ ਗਾਂਧੀ ਨੇ ਟਵੀਟ ਕਰ ਤਿੰਨ ਸਵਾਲ ਕੀਤੇ ਹਨ।
ਨਵੀਂ ਦਿੱਲੀ: ਜੰਮੂ ਕਸ਼ਮੀਰ 'ਚ ਪੁਲਵਾਮਾ ਹਮਲੇ ਦੀ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਟਵੀਟ ਕਰਕੇ ਭਾਜਪਾ ਸਰਕਾਰ ਨੂੰ ਤਿੰਨ ਸਵਾਲ ਪੁੱਛੇ ਹਨ। ਇਨ੍ਹਾਂ ਚੋਂ ਇੱਕ ਸਵਾਲ ਹੈ- ਹਮਲੇ ਦਾ ਕਿਸ ਨੂੰ ਫਾਇਦਾ ਹੋਇਆ? ਰਾਹੁਲ ਗਾਂਧੀ ਦੇ ਇਸ ਸਵਾਲ 'ਤੇ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਹੈ।
ਰਾਹੁਲ ਗਾਂਧੀ ਨੇ ਕੀ ਟਵੀਟ ਕੀਤਾ?
ਕਪਿਲ ਮਿਸ਼ਰਾ ਨੇ ਵਾਪਸੀ ਕੀਤੀ: ਰਾਹੁਲ ਗਾਂਧੀ ਦੇ ਟਵੀਟ 'ਤੇ ਮੁੜ ਜਵਾਬੀ ਹਮਲਾ ਕਰਦਿਆਂ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਕਿਹਾ, 'ਸ਼ਰਮ ਕਰੋ ਰਾਹੁਲ ਗਾਂਧੀ। ਤੁਸੀਂ ਪੁੱਛਦੇ ਹੋ, ਪੁਲਵਾਮਾ ਹਮਲੇ ਦਾ ਕਿਸ ਨੂੰ ਫਾਇਦਾ ਹੋਇਆ? ਜੇ ਦੇਸ਼ ਨੇ ਪੁੱਛਿਆ ਕਿ ਇੰਦਰਾ-ਰਾਜੀਵ ਦੇ ਕਤਲ ਤੋਂ ਕਿਸਨੂੰ ਫਾਇਦਾ ਹੋਇਆ, ਤਾਂ ਤੁਸੀਂ ਕੀ ਕਹੋਗੇ? ਇੰਨੀ ਸਸਤੀ ਰਾਜਨੀਤੀ ਨਾ ਕਰੋ। ਸ਼ਰਮ ਕਰੋ।”Today as we remember our 40 CRPF martyrs in the #PulwamaAttack , let us ask:
1. Who benefitted the most from the attack? 2. What is the outcome of the inquiry into the attack? 3. Who in the BJP Govt has yet been held accountable for the security lapses that allowed the attack? pic.twitter.com/KZLbdOkLK5 — Rahul Gandhi (@RahulGandhi) February 14, 2020
शर्म करो राहुल गांधी
पूछते हो पुलवामा हमले से किसका फायदा हुआ? अगर देश ने पूछ लिया कि इंदिरा राजीव की हत्या से किसका फायदा हुआ , फिर क्या बोलोगे? इतनी घटिया राजनीति मत करो शर्म करो https://t.co/9C5AsNyMba — Kapil Mishra (@KapilMishra_IND) February 14, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਜਲੰਧਰ
ਸਪੋਰਟਸ
Advertisement