ਪੜਚੋਲ ਕਰੋ

WHO ਨੇ ਦਿੱਤੀ ਸਖ਼ਤ ਚੇਤਾਵਨੀ, ਕਿਹਾ-ਇਸ ਲਾਪਰਵਾਹੀ ਨਾਲ ਵੱਧੇਗਾ ਕੋਰੋਨਾ

ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਵਿਸ਼ਵ ਭਰ ਦੀਆਂ ਸਰਕਾਰਾਂ ਨੂੰ ਕੋਰੋਨਾ ਨੂੰ ਹਲਕੇ 'ਚ ਨਹੀਂ ਲੈਣਾ ਚਾਹੀਦਾ। ਥੋੜ੍ਹੀ ਜਿਹੀ ਲਾਪਰਵਾਹੀ ਦੇਸ਼ਾਂ ਨੂੰ ਦੁਬਾਰਾ ਲੌਕਡਾਊਨ (LOCKDOWN) ਕਰਨ ਲਈ ਮਜਬੂਰ ਕਰ ਸਕਦੀ ਹੈ।

ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਵਿਸ਼ਵ ਭਰ ਦੀਆਂ ਸਰਕਾਰਾਂ ਨੂੰ ਕੋਰੋਨਾ ਨੂੰ ਹਲਕੇ 'ਚ ਨਹੀਂ ਲੈਣਾ ਚਾਹੀਦਾ। ਥੋੜ੍ਹੀ ਜਿਹੀ ਲਾਪਰਵਾਹੀ ਦੇਸ਼ਾਂ ਨੂੰ ਦੁਬਾਰਾ ਲੌਕਡਾਊਨ (LOCKDOWN) ਕਰਨ ਲਈ ਮਜਬੂਰ ਕਰ ਸਕਦੀ ਹੈ। ਭਾਰਤ ਇਕ ਵੱਡੀ ਆਬਾਦੀ ਵਾਲਾ ਦੇਸ਼ ਹੈ, ਇਸ ਲਈ ਅਜਿਹੀਆਂ ਤਸਵੀਰਾਂ ਵੱਡੇ ਪੱਧਰ 'ਤੇ ਦੇਖਣ ਨੂੰ ਮਿਲ ਰਹੀਆਂ ਹਨ। ਪਰ ਦੂਜੇ ਦੇਸ਼ਾਂ ਦੀ ਸਥਿਤੀ ਵੀ ਇਸ ਤੋਂ ਵੱਖਰੀ ਨਹੀਂ ਹੈ। ਜਿਵੇਂ ਹੀ ਅਮਰੀਕਾ ‘ਚ ਲੌਕਡਾਊਨ'ਚ ਢਿੱਲ ਦਿੱਤੀ, ਲੋਕ ਸਮੁੰਦਰੀ ਕਿਨਾਰਿਆਂ ਵੱਲ ਉਮੜ ਪਏ। ਦੁਨੀਆ ਦੇ ਵੱਖ ਵੱਖ ਦੇਸ਼ਾਂ ‘ਚ ਲੌਕਡਾਊਨ ‘ਚ ਢਿੱਲ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਡਬਲਯੂਐਚਓ(WHO) ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਲੌਕਡਾਊਨ ਖੋਲ੍ਹਣ ‘ਚ ਲਾਪ੍ਰਵਾਹੀ ਵਰਤੀ ਗਈ ਤਾਂ ਲੌਕਡਾਊਨ ਨੂੰ ਫਿਰ ਲਾਗੂ ਕਰਨਾ ਪੈ ਸਕਦਾ ਹੈ। ਲਗਾਤਾਰ ਵੱਧ ਰਹੀ ਮੌਤਾਂ ਦੀ ਗਿਣਤੀ, ਦੁਨੀਆ ਭਰ ‘ਚ ਦੋ ਲੱਖ 64 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ, ਮਰੀਜ਼ਾਂ ਦੀ ਗਿਣਤੀ 38 ਲੱਖ ਤੋਂ ਪਾਰ ਡਬਲਯੂਐਚਓ ਦੇ ਡਾਇਰੈਕਟਰ ਟੇਡਰੋਜ਼ ਗੈਬਰਿਓਸ ਨੇ ਕਿਹਾ, “ਲੌਕਡਾਊਨ ਵਾਪਸੀ ਦਾ ਖ਼ਤਰਾ ਅਸਲੀ ਹੈ। ਜੇ ਦੇਸ਼ ਸਾਵਧਾਨੀ ਤੇ ਪੜਾਅ ਨਾਲ ਕੰਮ ਨਹੀਂ ਕਰਦੇ, ਤਾਂ ਬਿਮਾਰੀ ਵਾਪਸ ਆਉਣ ਦਾ ਡਰ ਹੈ। ” ਡਬਲਯੂਐਚਓ ਦੇ ਡਾਇਰੈਕਟਰ ਡਾ. ਥੈਰੋਡ ਦਾ ਇਹ ਬਿਆਨ ਇਸ ਲਈ ਮਹੱਤਵਪੂਰਣ ਹੈ ਕਿਉਂਕਿ ਆਰਥਿਕਤਾ ਨੂੰ ਧਿਆਨ ‘ਚ ਰੱਖਦਿਆਂ ਲੌਕਡਾਊਨ ‘ਚ ਪੂਰੀ ਦੁਨੀਆਂ ‘ਚ ਢਿੱਲ ਦਿੱਤੀ ਜਾ ਰਹੀ ਹੈ। ਡਬਲਯੂਐਚਓ ਨੇ ਸੁਝਾਅ ਦਿੱਤਾ ਹੈ ਕਿ ਦੇਸ਼ਾਂ ਨੂੰ ਸਿਹਤ ਪ੍ਰਣਾਲੀ ‘ਚ ਨਿਵੇਸ਼ ਕਰਨਾ ਚਾਹੀਦਾ ਹੈ ਅਤੇ ਨਿਗਰਾਨੀ ਪ੍ਰਣਾਲੀਆਂ 'ਤੇ ਜ਼ੋਰ ਦੇਣਾ ਚਾਹੀਦਾ ਹੈ। ਇਸਦੇ ਨਾਲ, ਟੈਸਟਾਂ ਅਤੇ ਸੰਪਰਕ ਟਰੇਸਿੰਗ ‘ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਕੈਪਟਨ ਨੇ ਦਿੱਤੀ ਕਰਫਿਊ ‘ਚ ਵੱਡੀ ਢਿੱਲ, ਹੁਣ ਇਸ ਸਮੇਂ ਵੀ ਜਾ ਸਕਦੇ ਹੋ ਬਜ਼ਾਰ, ਸ਼ਰਾਬ ਦੀ ਹੋਮ ਡਿਲੀਵਰੀ ਵੀ ਅੱਜ ਤੋਂ ਸ਼ੁਰੂ ਹੁਣ ਤੱਕ ਵਿਸ਼ਵ ਭਰ ‘ਚ 38 ਲੱਖ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਹੁਣ ਤੱਕ ਢਾਈ ਲੱਖ ਤੋਂ ਵੱਧ ਮੌਤਾਂ ਹੋਈਆਂ ਹਨ। ਹੁਣ ਵੀ ਰੋਜ਼ਾਨਾ ਪੰਜ ਹਜ਼ਾਰ ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਅਜਿਹੀ ਸਥਿਤੀ ‘ਚ ਡਰ ਇਹ ਹੈ ਕਿ ਲੌਕਡਾਊਨ ਹਟਾਏ ਜਾਣ ਤੋਂ ਬਾਅਦ ਇਹ ਅੰਕੜਾ ਹੋਰ ਵੀ ਵਧ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget