ਪੜਚੋਲ ਕਰੋ

WHO ਦਾ ਦਾਅਵਾ ਚੀਨ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟੀ, ਮੌਤਾਂ ਦੀ ਗਿਣਤੀ ਹੋਈ 1523

WHO ਨੇ ਇਸ ਵਾਇਰਸ ਨੂੰ ਕੋਵਿਡ-19 ਨਾਂ ਦਿੱਤਾ ਹੈ। ਜਿਸ ਦਾ ਇਲਾਜ ਅਜੇ ਤਕ ਨਹੀਂ ਮਿਲਿਆ। ਦੁਨੀਆ ਦੇ ਵਿਗਿਆਨੀ ਇਸ ਦਾ ਇਲਾਜ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

ਨਵੀਂ ਦਿੱਲੀ: ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1523 ਹੋ ਚੁੱਕੀ ਹੈ। ਪਰ ਇਸ ਦੇ ਨਾਲ ਹੀ ਚੀਨ ਦਾ ਦਾਅਵਾ ਹੈ ਕਿ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਹੁਣ ਕਮੀ ਆ ਰਹੀ ਹੈ। ਜਾਣਕਾਰੀ ਮੁਤਾਬਕ ਚੀਨ 'ਚ ਕਰੀਬ 66 ਹਜ਼ਾਰ 492 ਲੋਕ ਇਸ ਨਾਲ ਸੰਕਰਮਿਤ ਹਨ। ਵਰਲਡ ਹੈਲਥ ਆਰਗੇਨਾਜੈਸ਼ਨ ਦੇ ਮੁਖੀ ਨੇ ਸਾਰੇ ਦੇਸ਼ਾਂ ਨੂੰ ਇੱਕਠੇ ਰਹਿਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਦਾ ਇਲਾਜ ਦੁਨੀਆ ਭਰ ਦੇ ਵਿਗਿਆਨੀ ਲੱਭ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਨੇ ਚੀਨ ਦੀ ਯਾਤਰਾ ਕਰਨ ਵਾਲਿਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਨਾਲ ਹੀ ਭਾਰਤੀ ਫਲਾਈਟਾਂ ਨੇ ਕੁਝ ਦਿਨਾਂ ਲਈ ਚੀਨ ਦੀ ਉਡਾਣਾਂ ਨੂੰ ਰੱਦ ਕੀਤਾ ਹੋਇਆ ਹੈ। ਚੀਨ ਤੋਂ ਆਉਣ ਵਾਲੇ ਭਾਰਤੀਆਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀਆਂ ਨੂੰ ਐਸੋਲੈਸ਼ਨ 'ਚ ਰੱਖੀਆ ਜਾ ਰਿਹਾ ਹੈ। ਭਾਰਤ 'ਚ ਹੁਣ ਤਕ ਕੋਰੋਨਾਵਾਇਰਸ ਦੇ ਤਿੰਨ ਕੇਸ ਪੋਜ਼ਟਿਵ ਆਏ ਹਨ। ਚੀਨ ਤੋਂ ਫੈਲਿਆ ਕੋਰੋਨਾਵਾਇਰਸ ਹੁਣ ਤਕ ਦੁਨੀਆ ਦੇ 25 ਦੇਸ਼ਾਂ ਤਕ ਫੈਲ ਚੁੱਕਿਆ ਹੈ। ਚੀਨ 'ਚ ਇਸ ਵਾਇਰਸ ਨਾਲ ਸਭ ਤੋਂ ਜ਼ਿਆਦਾ ਮੌਤਾਂ ਵੁਹਾਨ ਅਤੇ ਹੁਬੇਈ 'ਚ ਹੋਈਆਂ ਹਨ। ਕੋਰੋਨਾ ਤੋਂ ਬਚਣ ਦਾ ਇੱਕ ਤਰੀਕਾ - ਵੱਧ ਤੋਂ ਵੱਧ ਸਾਵਧਾਨੀ - ਆਪਣੇ ਹੱਥਾਂ ਨੂੰ ਸਾਬਣ-ਪਾਣੀ ਜਾਂ ਅਲਕੋਹਲ ਯੁਕਤ ਹੌਂਡ ਰਬ ਨਾਲ ਰਗੜੋ। - ਖੰਘ ਜਾਂ ਛੱਿਕ ਆਉਣ ਵੇਲੇ ਮੂੰਹ ਢੱਕੋ। - ਜ਼ੁਕਾਮ ਜਾਂ ਫਲੂ ਵਾਲੇ ਵਅਿਕਤੀ ਤੋਂ ਦੂਰ ਰਹੋ। - ਮੀਟ ਅਤੇ ਅੰਡੇ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਓ। - ਸਬਜ਼ੀਆਂ ਅਤੇ ਫਲ ਧੋ ਕੇ ਖਾਓ। - ਭੀੜ ਵਾਲੀ ਜਗ੍ਹਾ 'ਤੇ ਸਫਾਈ ਦਾ ਧਆਿਨ ਰੱਖੋ। - ਸੰਕਰਮਤਿ ਖੇਤਰ ਦੇ ਲੋਕਾਂ ਤੋਂ ਸਾਵਧਾਨੀ ਨਾਲ ਮਲਿੋ। ਕੋਰੋਨਾ ਤੋਂ ਬਚਣ ਦਾ ਇੱਕ ਤਰੀਕਾ - ਵੱਧ ਤੋਂ ਵੱਧ ਸਾਵਧਾਨੀ - ਆਪਣੇ ਹੱਥਾਂ ਨੂੰ ਸਾਬਣ-ਪਾਣੀ ਜਾਂ ਅਲਕੋਹਲ ਯੁਕਤ ਹੌਂਡ ਰਬ ਨਾਲ ਰਗੜੋ। - ਖੰਘ ਜਾਂ ਛਿੱਕ ਆਉਣ ਵੇਲੇ ਮੂੰਹ ਢੱਕੋ। - ਜ਼ੁਕਾਮ ਜਾਂ ਫਲੂ ਵਾਲੇ ਵਿਅਕਤੀ ਤੋਂ ਦੂਰ ਰਹੋ। - ਮੀਟ ਅਤੇ ਅੰਡੇ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਓ। - ਸਬਜ਼ੀਆਂ ਅਤੇ ਫਲ ਧੋ ਕੇ ਖਾਓ। - ਭੀੜ ਵਾਲੀ ਜਗ੍ਹਾ 'ਤੇ ਸਫਾਈ ਦਾ ਧਿਆਨ ਰੱਖੋ। - ਸੰਕਰਮਿਤ ਖੇਤਰ ਦੇ ਲੋਕਾਂ ਤੋਂ ਸਾਵਧਾਨੀ ਨਾਲ ਮਿਲੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget