ਪਵਨਪ੍ਰੀਤ ਕੌਰ ਦੀ ਰਿਪੋਰਟਚੰਡੀਗੜ੍ਹ: ਕਿਸਾਨ ਅੰਦੋਲਨ ਦੇ ਸ਼ੁਰੂ ਹੁੰਦਿਆਂ ਹੀ ਵਿਵਾਦਾਂ 'ਚ ਰਹਿਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ। ਇਸ ਦਾ ਖੁਲਾਸਾ ਖੁਦ ਦੀਪ ਸਿੱਧੂ ਨੇ ਕੀਤਾ ਹੈ। ਦੀਪ ਸਿੱਧੂ ਨੇ ਫੇਸਬੁੱਕ ਪੋਸਟ ਜ਼ਰੀਏ ਆਪਣੇ ਫੈਨਸ ਨਾਲ ਇਹ ਗੱਲ ਸਾਂਝੀ ਕੀਤੀ ਹੈ। ਦੀਪ ਸਿੱਧੂ ਨੇ ਲਿਖਿਆ, "ਕਿਸੇ ਨੇ ਮੈਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਹੈ, ਮੈਂ ਠੀਕ ਮਹਿਸੂਸ ਨਹੀਂ ਕਰ ਰਿਹਾ, ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ, ਦੂਜੇ ਪਾਸੇ ਮੈਂ ਇੱਥੇ ਸਾਰੀਆਂ ਰਾਜਨੀਤਕ ਤੇ ਸਮਾਜਿਕ ਔਕੜਾਂ ਦੇ ਵਿਰੁੱਧ ਇਕੱਲਾ ਖੜ੍ਹਾ ਹਾਂ, ਹੁਣ ਮੇਰੀ ਸੁਰੱਖਿਆ ਮੇਰੇ ਪਰਿਵਾਰ ਲਈ ਇੱਕ ਗੰਭੀਰ ਚਿੰਤਾ ਬਣ ਗਈ ਹੈ (ਮੈਂ ਇਸ ਨੂੰ ਮੌਜੂਦਾ ਹਕੀਕਤ ਨੂੰ ਦਰਸਾਉਣ ਲਈ ਸਾਂਝਾ ਕਰ ਰਿਹਾ ਹਾਂ ਜੋ ਮੈਂ ਖੁਦ ਵੀ ਪਹਿਲਾਂ ਨਹੀਂ ਸਮਝ ਸਕਿਆ)... ਵਾਹਿਗੁਰੂ ਸਭ ਦੀ ਭਲੀ ਕਰੇ।"
ਦੀਪ ਸਿੱਧੂ ਨੂੰ ਕੌਣ ਦੇ ਰਿਹਾ ਨਸ਼ੇ? ਖੁਦ ਹੀ ਕੀਤਾ ਵੱਡਾ ਖੁਲਾਸਾ
ਪਵਨਪ੍ਰੀਤ ਕੌਰ | 15 Jun 2021 12:45 PM (IST)
ਕਿਸਾਨ ਅੰਦੋਲਨ ਦੇ ਸ਼ੁਰੂ ਹੁੰਦਿਆਂ ਹੀ ਵਿਵਾਦਾਂ 'ਚ ਰਹਿਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ। ਇਸ ਦਾ ਖੁਲਾਸਾ ਖੁਦ ਦੀਪ ਸਿੱਧੂ ਨੇ ਕੀਤਾ ਹੈ। ਦੀਪ ਸਿੱਧੂ ਨੇ ਫੇਸਬੁੱਕ ਪੋਸਟ ਜ਼ਰੀਏ ਆਪਣੇ ਫੈਨਸ ਨਾਲ ਇਹ ਗੱਲ ਸਾਂਝੀ ਕੀਤੀ ਹੈ।
deep_sidhu
Published at: 15 Jun 2021 10:08 AM (IST)