ਪੜਚੋਲ ਕਰੋ

ਕੇਜਰੀਵਾਲ ਨੂੰ ਘੇਰਨ ਲਈ ਬੀਜੇਪੀ ਨੇ ਖੇਡਿਆ ਯਾਦਵ 'ਤੇ ਦਾਅ, ਜਾਣੋ ਕੌਣ ਸੁਨੀਲ ਯਾਦਵ?

ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 'ਚ ਬੀਜੇਪੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਨੀਲ ਯਾਦਵ ਨੂੰ ਉਮੀਦਵਾਰ ਬਣਾਇਆ ਹੈ। ਸੁਨੀਲ ਯਾਦਵ ਅੱਜ ਨਵੀਂ ਦਿੱਲੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ।

ਨਵੀਂ ਦਿੱਲੀ: ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 'ਚ ਬੀਜੇਪੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਨੀਲ ਯਾਦਵ ਨੂੰ ਉਮੀਦਵਾਰ ਬਣਾਇਆ ਹੈ। ਸੁਨੀਲ ਯਾਦਵ ਅੱਜ ਨਵੀਂ ਦਿੱਲੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਇਸ ਤੋਂ ਪਹਿਲਾਂ 2013 ਤੇ 2015 ਦੀਆਂ ਚੋਣਾਂ 'ਚ ਸੁਨੀਲ ਯਾਦਵ ਨੂੰ ਟਿਕਟ ਮਿਲਦੀ-ਮਿਲਦੀ ਰਹਿ ਗਈ। ਮੰਨਿਆ ਜਾ ਰਿਹਾ ਹੈ ਕਿ ਸੁਨੀਲ ਯਾਦਵ ਅਰਵਿੰਦ ਕੇਜਰੀਵਾਲ ਅੱਗੇ ਕਮਜ਼ੋਰ ਉਮੀਦਵਾਰ ਹਨ। ਇਸ ਲਈ ਚਰਚਾ ਹੈ ਕਿ ਬੀਜੇਪੀ ਉਮੀਦਵਾਰ ਬਦਲ ਸਕਦੀ ਹੈ। ਆਓ ਤੁਹਾਨੂੰ ਦੱਸ ਦਈਏ ਕਿ ਸੁਨੀਲ ਯਾਦਵ ਕੌਣ ਹਨ। ਦਿੱਲੀ ਬੀਜੇਪੀ ਯੁਵਾ ਮੋਰਚਾ ਦੇ ਪ੍ਰਧਾਨ ਸੁਨੀਲ ਯਾਦਵ ਪੇਸ਼ੇ ਤੋਂ ਵਕੀਲ ਤੇ ਸਮਾਜਸੇਵੀ ਹਨ। ਨੌਜਵਾਨ ਚਿਹਰਾ ਸੁਨੀਲ ਯਾਦਵ ਨੇ ਆਪਣੀ ਰਾਜਨੀਤੀ ਦੀ ਪਾਰੀ ਦੀ ਸ਼ੁਰੂਆਤ ਬੀਜੇਪੀ ਦੀ ਸਭ ਤੋਂ ਛੋਟੀ ਇਕਾਈ ਮੰਡਲ ਪੱਧਰ ਤੋਂ ਸ਼ੁਰੂ ਕੀਤੀ ਹੈ। ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਰਹਿੰਦੇ ਹੋਏ ਉਹ ਹੁਣ ਦਿੱਲੀ ਪ੍ਰਦੇਸ਼ ਯੁਵਾ ਮੋਰਚਾ ਦੀ ਪ੍ਰਧਾਨਗੀ ਤੱਕ ਪਹੁੰਚੇ ਹਨ। ਵੱਖ-ਵੱਖ ਸਮੇਂ 'ਤੇ ਕਈ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਆਪਣੇ ਰਾਜਨੀਤਕ ਕਰੀਅਰ 'ਚ ਦਿੱਲੀ 'ਚ ਪਹਿਲੇ ਯੁਵਾ ਮੋਰਚਾ ਦੇ ਮਹਾ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਬੀਜੇਪੀ ਦਿੱਲੀ ਦੇ ਵੀ ਮਹਾ ਮੰਤਰੀ ਰਹਿ ਚੁੱਕੇ ਹਨ। ਸਾਲ 2017 'ਚ ਉਨ੍ਹਾਂ ਨੂੰ ਐਂਡਰੀਊਜ ਗੰਜ ਤੋਂ ਬੀਜੇਪੀ ਦੇ ਨਗਰ ਨਿਗਮ ਕੌਂਸਲਰ ਦਾ ਉਮੀਦਵਾਰ ਬਣਾਇਆ ਗਿਆ ਸੀ। ਹਾਲਾਂਕਿ ਇਨ੍ਹਾਂ ਚੋਣਾਂ 'ਚ ਉਹ ਹਾਰ ਗਏ ਸੀ। ਮੂਲ ਰੂਪ 'ਚ ਉਤੱਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਦੇ ਰਹਿਣ ਵਾਲੇ ਸੁਨੀਲ ਯਾਦਵ ਜੁਝਾਰੂ ਮੰਨੇ ਜਾਂਦੇ ਹਨ, ਪਰ ਬੀਜੇਪੀ ਨੇ ਇਸ ਵਾਰ ਨਵੀਂ ਦਿੱਲੀ ਸੀਟ 'ਤੇ ਕਿਸੇ ਬਾਹਰੀ ਜਾਂ ਵੱਡੇ ਚਿਹਰੇ 'ਤੇ ਦਾਅ ਖੇਡਣ ਦੀ ਬਜਾਏ ਸਥਾਨਕ ਵਰਕਰ ਸੁਨੀਲ ਯਾਦਵ 'ਤੇ ਦਾਅ ਖੇਡਣਾ ਜ਼ਿਆਦਾ ਬਿਹਤਰ ਸਮਝਿਆ। ਹੁਣ ਦੇਖਣਾ ਇਹ ਹੋਵੇਗਾ ਕਿ ਸੁਨੀਲ ਯਾਦਵ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿੰਨੀ ਵੱਡੀ ਟੱਕਰ ਦਿੰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget