ਪੜਚੋਲ ਕਰੋ

ਕੀ ਹਵਾ ਨਾਲ ਫੈਲਦਾ ਕੋਰੋਨਾਵਾਇਰਸ? WHO ਨੇ ਦੱਸੀ ਸੱਚਾਈ

ਕੋਰੋਨਾਵਾਇਰਸ ਪੂਰੀ ਦੁਨੀਆ ‘ਚ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ‘ਚ ਸੋਸ਼ਲ ਡਿਸਟੈਂਸਿੰਗ ਕਰਨ ਲਈ ਕਿਹਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਲੌਕ ਡਾਊਨ ਵੀ ਕੀਤਾ ਗਿਆ ਹੈ। ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਪਰ ਨਾਲ ਹੀ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ।

ਪਵਨਪ੍ਰੀਤ ਕੌਰ ਚੰਡੀਗੜ੍ਹ: ਕੋਰੋਨਾਵਾਇਰਸ ਪੂਰੀ ਦੁਨੀਆ ‘ਚ ਤੇਜ਼ੀ ਨਾਲ ਫੈਲ ਰਿਹਾ ਹੈ। ਅਜਿਹੇ ‘ਚ ਸੋਸ਼ਲ ਡਿਸਟੈਂਸਿੰਗ ਕਰਨ ਲਈ ਕਿਹਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਲੌਕ ਡਾਊਨ ਵੀ ਕੀਤਾ ਗਿਆ ਹੈ। ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਪਰ ਨਾਲ ਹੀ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲ ਰਹੀਆਂ ਹਨ। ਇੱਕ ਅਜਿਹੀ ਹੀ ਅਫਵਾਹ ਇਹ ਵੀ ਹੈ ਕਿ ਕੋਰੋਨਾਵਾਇਰਸ ਹਵਾ ਨਾਲ ਫੈਲਦਾ ਹੈ। ਇਸ ਦਾ ਵਿਸ਼ਵ ਸਿਹਤ ਸੰਗਠਨ ਨੇ ਖੰਡਨ ਕੀਤਾ ਹੈ। ਵਿਸ਼ਵ ਸਿਹਤ ਸੰਗਠਨ ਨੇ ਸਾਫ ਕੀਤਾ ਹੈ ਕਿ ਕੋਰੋਨਾਵਾਇਰਸ ਸਿਰਫ ਇੱਕ ਸੰਕਰਮਿਤ ਵਿਅਕਤੀ ਦੇ ਸੰਪਰਕ ‘ਚ ਆਉਣ ਨਾਲ ਫੈਲਦਾ ਹੈ। ਉਸ ਨੇ ਕਿਹਾ ਕਿ ਕੋਰੋਨਾਵਾਇਰਸ ਦਾ ਸੰਕਰਮਣ ਹਵਾ ਨਾਲ ਨਹੀਂ ਫੈਲਦਾ, ਕਿਉਂਕਿ ਇਹ ਸਿਰਫ ਥੁੱਕ ਦੇ ਕਣਾਂ ਤੋਂ ਹੀ ਫੈਲਦਾ ਹੈ। ਇਹ ਕਣ ਖੰਘ, ਛਿੱਕ ਤੇ ਬੋਲਣ ਨਾਲ ਸਰੀਰ ਤੋਂ ਬਾਹਰ ਨਿਕਲਦੇ ਹਨ। ਥੁੱਕ ਦੇ ਕਣ ਇੰਨੇ ਹਲਕੇ ਹੁੰਦੇ ਹਨ ਜੋ ਹਵਾ ਦੇ ਨਾਲ ਉੜ ਜਾਂਦੇ ਹਨ। ਉਹ ਬਹੁਤ ਜਲਦੀ ਜ਼ਮੀਨ ‘ਤੇ ਡਿੱਗ ਜਾਂਦੇ ਹਨ। ਵਿਸ਼ਵ ਸਿਹਤ ਸੰਗਠਨ ਮੁਤਾਬਕ ਜੇਕਰ ਕੋਈ ਸੰਕਰਮਿਤ ਵਿਅਕਤੀ ਦੇ ਇੱਕ ਮੀਟਰ ਦੇ ਦਾਇਰੇ ‘ਚ ਖੜ੍ਹਾ ਹੁੰਦਾ ਹੈ ਤਾਂ ਕੋਰੋਨਾਵਾਇਰਸ ਸਾਹ ਜ਼ਰੀਏ ਉਸ ਦੇ ਸਰੀਰ ਵਿੱਚ ਜਾ ਸਕਦਾ ਹੈ। ਅਜਿਹੇ ‘ਚ ਹੱਥ ਲਗਾਤਾਰ ਧੌਂਦੇ ਰਹੋ।
 ਇਹ ਵੀ ਪੜ੍ਹੋ :

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget