ਪੜਚੋਲ ਕਰੋ

ਕੋਰੋਨਾ ਵਾਇਰਸ ਤੋਂ ਖ਼ਬਰਦਾਰ: WHO ਨੇ ਦਿੱਤੀ ਮੁੜ ਚੇਤਾਵਨੀ

ਕੌਮਾਂਤਰੀ ਸੰਸਥਾ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਮਾਇਕ ਰੇਆਨ ਨੇ ਮੀਡੀਆ ਬ੍ਰੀਫਿੰਗ ਦੌਰਾਨ ਕਿਹਾ ਕਿ ਆਲਮੀ ਤੌਰ 'ਤੇ ਅਸੀਂ ਪਹਿਲੀ ਵੇਵ ਵਿੱਚ ਹਾਂ।

ਜੇਨੇਵਾ: ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੇ 'ਚ ਵਿਸ਼ਵ ਸਿਹਤ ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਦੇਸ਼ਾਂ ਚ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧ ਸਕਦੇ ਹਨ। WHO ਮੁਤਾਬਕ ਵਾਇਰਸ ਨੂੰ ਰੋਕਣ ਲਈ ਜੋ ਉਪਾਅ ਵਰਤੇ ਗਏ, ਉਨ੍ਹਾਂ ਨੂੰ ਜਲਦ ਹਟਾਉਣ ਦੀਆਂ ਕੋਸ਼ਿਸ਼ਾਂ ਕਰਨ ਨਾਲ ਇਨ੍ਹਾਂ ਦੇਸ਼ਾਂ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਮੁੜ ਤੋਂ ਵਧ ਸਕਦਾ ਹੈ। ਕੌਮਾਂਤਰੀ ਸੰਸਥਾ ਦੇ ਹੈਲਥ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਮਾਇਕ ਰੇਆਨ ਨੇ ਮੀਡੀਆ ਬ੍ਰੀਫਿੰਗ ਦੌਰਾਨ ਕਿਹਾ ਕਿ ਆਲਮੀ ਤੌਰ 'ਤੇ ਅਸੀਂ ਪਹਿਲੀ ਵੇਵ ਵਿੱਚ ਹਾਂ। ਉਨ੍ਹਾਂ ਦੱਸਿਆ ਕਿ ਬਿਮਾਰੀ ਅਜੇ ਵਧ ਹੀ ਰਹੀ ਹੈ ਤੇ ਅਜਿਹੀ ਮਹਾਮਾਰੀ ਅਕਸਰ ਲਹਿਰਾਂ ਵਾਂਗ ਆਉਂਦੀ ਹੈ। ਯਾਨੀ ਉਨ੍ਹਾਂ ਥਾਵਾਂ 'ਤੇ ਕੋਰੋਨਾ ਦੀ ਲਾਗ ਵਿਸਫੋਟਕ ਸਥਿਤੀ ਨਾਲ ਫੈਲ ਸਕਦੀ ਹੈ, ਜਿੱਥੇ ਮਾਮਲੇ ਘੱਟ ਹੋ ਗਏ ਹਨ। ਵਿਸ਼ਵ ਸਿਹਤ ਸੰਗਠਨ ਨੇ ਚਿੰਤਾ ਪ੍ਰਗਟ ਕੀਤੀ ਕਿ ਜਿਵੇਂ ਲਾਗ ਨੂੰ ਰੋਕਣ ਲਈ ਲਾਈਆਂ ਰੋਕਾਂ ਢਿੱਲੀਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਵਾਇਰਸ ਤੇਜ਼ੀ ਨਾਲ ਫੈਲ ਸਕਦਾ ਹੈ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget