ਪੜਚੋਲ ਕਰੋ

ਪੰਜਾਬ ਕਾਂਗਰਸ 'ਚ ਕਿਸ ਨੂੰ ਰੱਖਿਆ ਜਾਵੇਗਾ ਅੱਗੇ? ਹਰੀਸ਼ ਰਾਵਤ ਨੇ ਕਰ ਦਿੱਤਾ ਸਾਫ਼ 

ਹਰੀਸ਼ ਰਾਵਤ ਨੇ ਕਿਹਾ ਹੈ ਕਿ ਮੈਂ ਕਿਸੇ ਦੀ ਬੈਕ ਨਹੀਂ ਕਰ ਰਿਹਾ। ਮੈਂ ਸਿਰਫ ਪੰਜਾਬ ਕਾਂਗਰਸ ਦਾ ਸਮਰਥਨ ਕਰ ਰਿਹਾ ਹਾਂ। ਜਦੋਂ ਮੈਂ ਸਿੱਧੂ ਦੀ ਪ੍ਰਸ਼ੰਸਾ ਕਰ ਰਿਹਾ ਸੀ, ਬਹੁਤ ਸਾਰੇ ਲੋਕ ਮੈਨੂੰ ਇਹੀ ਗੱਲਾਂ ਕਹਿ ਰਹੇ ਸਨ।

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਦਰਮਿਆਨ ਟਕਰਾਅ ਅਜੇ ਵੀ ਜਾਰੀ ਹੈ। ਇਸ ਦਰਮਿਆਨ ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਪਸ਼ਟ ਕੀਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਹੀ ਵਿਧਾਨ ਸਭਾ ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਇਸ ਤੋਂ ਬਾਅਦ ਕਈ ਤਰ੍ਹਾਂ ਸਵਾਲ ਉੱਠ ਰਹੇ ਹਨ। ਇਥੋਂ ਤੱਕ ਕਿਹਾ ਜਾ ਰਿਹਾ ਹੈ ਕਿ ਰਾਵਤ ਕੈਪਟਨ ਦਾ ਸਮਰਥਨ ਕਰ ਰਹੇ ਹਨ। 
 
ਹੁਣ ਹਰੀਸ਼ ਰਾਵਤ ਨੇ ਕਿਹਾ ਹੈ ਕਿ ਮੈਂ ਕਿਸੇ ਦੀ ਬੈਕ ਨਹੀਂ ਕਰ ਰਿਹਾ। ਮੈਂ ਸਿਰਫ ਪੰਜਾਬ ਕਾਂਗਰਸ ਦਾ ਸਮਰਥਨ ਕਰ ਰਿਹਾ ਹਾਂ। ਜਦੋਂ ਮੈਂ ਸਿੱਧੂ ਦੀ ਪ੍ਰਸ਼ੰਸਾ ਕਰ ਰਿਹਾ ਸੀ, ਬਹੁਤ ਸਾਰੇ ਲੋਕ ਮੈਨੂੰ ਇਹੀ ਗੱਲਾਂ ਕਹਿ ਰਹੇ ਸਨ। ਅੱਜ ਜਿਥੋਂ ਤੱਕ ਚਿਹਰੇ ਦੀ ਗੱਲ ਹੈ, ਕਾਂਗਰਸ ਦੇ ਅੰਦਰ ਸਾਡੇ ਕੋਲ ਸੋਨੀਆ ਜੀ, ਰਾਹੁਲ ਜੀ, ਪ੍ਰਿਯੰਕਾ ਜੀ ਵਰਗੇ ਅਖਿਲ ਭਾਰਤ ਦੇ ਚਿਹਰੇ ਹਨ। 
 
ਉਨ੍ਹਾਂ ਕਿਹਾ ਸਾਡੇ ਕੋਲ ਸਥਾਨਕ ਚਿਹਰਾ ਕੈਪਟਨ ਅਮਰਿੰਦਰ, ਨਵਜੋਤ ਸਿੱਧੂ, ਪ੍ਰਗਟ ਸਿੰਘ ਵੀ ਸਾਡੇ ਚਿਹਰੇ ਹਨ। ਅਸੀਂ ਉਨ੍ਹਾਂ ਨੂੰ ਵੀ ਅੱਗੇ ਰੱਖਾਂਗੇ। ਜਲਦੀ ਪਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ। ਮੈਨੂੰ ਪਤਾ ਹੈ ਕਿ ਕਿਸ ਸਮੇਂ ਕੀ ਕਹਿਣਾ ਹੈ ਤੇ ਕੀ ਨਹੀਂ ਕਹਿਣਾ। ਉਨ੍ਹਾਂ ਕਿਹਾ ਹਰ ਕੋਈ ਮਿਲ ਕੇ ਚੋਣ ਲੜੇਗਾ, ਤਾਂ ਜੋ 2022 ਦੀ ਚੋਣ ਜਿੱਤੀ ਜਾ ਸਕੇ। ਚੰਗਾ ਹੁੰਦਾ ਜੇ ਇਹ ਗੱਲਾਂ ਪਾਰਟੀ ਰਾਹੀਂ ਕਹੀਆਂ ਜਾਂਦੀਆਂ। 
 
ਉਧਰ ਕਾਂਗਰਸ ਹਾਈ ਕਮਾਂਡ ਦੇ ਸਖਤ ਸੰਕੇਤਾਂ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਤੇਵਰਾਂ 'ਚ ਕੋਈ ਫਰਕ ਨਹੀਂ ਆ ਰਿਹਾ। ਉਨ੍ਹਾਂ ਦੇ 'ਟਵੀਟ ਬੰਬਾਂ' ਦਾ ਦੌਰ ਜਾਰੀ ਹੈ। ਉਨ੍ਹਾਂ ਦੇ ਹਮਲਿਆਂ ਵਿੱਚ ਨਿਸ਼ਾਨਾ ਹਾਲੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ। ਹਾਈਕਮਾਨ ਨੂੰ ਉਮੀਦ ਸੀ ਕਿ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਦੋਵੇਂ ਮਜ਼ਬੂਤ ਨੇਤਾਵਾਂ ਵਿਚਾਲੇ ਬਿਆਨਬਾਜ਼ੀ ਰੁਕ ਜਾਵੇਗੀ ਪਰ ਅਜਿਹਾ ਨਜ਼ਰ ਨਹੀਂ ਆ ਰਿਹਾ।
 
ਸਿੱਧੂ ਹਾਲੇ ਵੀ 'ਕੈਪਟਨ' 'ਤੇ ਅਸਿੱਧੇ ਤੌਰ 'ਤੇ ਹਮਲਾ ਕਰਨ ਦਾ ਕੋਈ ਮੌਕਾ ਨਹੀਂ ਖੁੰਝਾ ਰਹੇ। ਤਾਜ਼ਾ ਟਵੀਟਾਂ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਵਿੱਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਕਾਂਗਰਸੀ ਸੂਤਰਾਂ ਦਾ ਮੰਨਣਾ ਹੈ ਕਿ ਇਸ ਦਾ ਮਾੜਾ ਅਸਰ ਪਾਰਟੀ ਨੂੰ ਵਿਧਾਨ ਸਭਾ ਚੋਣਾਂ 2022 ਵਿੱਚ ਭੁਗਤਣਾ ਪੈ ਸਕਦਾ ਹੈ। ਨਵਜੋਤ ਸਿੱਧੂ ਨੇ ਬਿਜਲੀ ਦਰਾਂ ਸਬੰਧੀ ਦੋ ਤਾਜ਼ਾ ਟਵੀਟ ਕੀਤੇ ਹਨ, ਉਨ੍ਹਾਂ ਦਾ ਇਰਾਦਾ ‘ਸਪਸ਼ਟ’ ਹੋ ਸਕਦਾ ਹੈ ਪਰ ਟਵੀਟ ਤੋਂ ਇੰਝ ਜਾਪਦਾ ਹੈ ਜਿਵੇਂ ਉਹ ਪੰਜਾਬ ਸਰਕਾਰ ਨੂੰ ‘ਨਿਰਦੇਸ਼’ ਦੇ ਰਹੇ ਹੋਣ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget