ਪੜਚੋਲ ਕਰੋ

ਠੰਡ ਨਾਲ ਠਰ ਰਿਹਾ ਉੱਤਰ ਭਾਰਤ, ਤਾਪਮਾਨ ਜ਼ੀਰੋ ਤੋਂ ਵੀ ਹੇਠ

ਦਿੱਲੀ ਵਿੱਚ ਵੀ ਭਾਰੀ ਠੰਡ ਦੇ ਨਾਲ ਸੰਘਣੀ ਧੁੰਦ ਪਾਈ ਜਾ ਰਹੀ ਹੈ। ਬਹੁਤ ਸਾਰੇ ਖੇਤਰਾਂ 'ਚ ਦਰਿਸ਼ਗੋਚਰਤਾ ਜ਼ੀਰੋ ਹੈ। ਧੁੰਦ ਅਤੇ ਠੰਡ ਹਵਾਈ ਅਤੇ ਰੇਲ ਆਵਾਜਾਈ ਨੂੰ ਵੀ ਪ੍ਰਭਾਵਤ ਕਰ ਰਹੀ ਹੈ।

ਨਵੀਂ ਦਿੱਲੀ: ਪੂਰਾ ਉੱਤਰ ਭਾਰਤ ਇਸ ਸਮੇਂ ਕੜਾਕੇ ਦੀ ਠੰਡ ਦੀ ਮਾਰ ਝਲ਼ ਰਿਹਾ ਹੈ। ਜੰਮੂ-ਕਸ਼ਮੀਰ, ਹਿਮਾਚਲ, ਉਤਰਾਖੰਡ ਤੋਂ ਲੈ ਕੇ ਪੂਰਬੀ-ਉਤਰੀ ਸੂਬਿਆਂ ‘ਚ ਪਹਾੜਾਂ ‘ਤੇ ਬਰਫ ਦੀ ਚਿੱਟੀ ਚਾਦਰ ਬਿੱਛੀ ਨਜ਼ਰ ਆ ਰਹੀ ਹੈ। ਪਹਾੜਾ ‘ਤੇ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਖੇਤਰਾਂ ‘ਚ ਵੀ ਸਾਫ਼ ਨਜ਼ਰ ਆ ਰਿਹਾ ਹੈ। ਰਾਜਸਥਾਨ ਦੇ ਚਾਰ ਜ਼ਿਿਲ੍ਹਆਂ ਦਾ ਤਾਪਮਾਨ ਜ਼ੀਰੋ ਤੋਂ ਹੇਠ ਪਹੁੰਚ ਚੁੱਕਿਆ ਹੈ। ਦਸੰਬਰ ਦੀ ਠੰਡ ਨਾਲ ਪੰਜਾਬ-ਹਰਿਆਣਾ ਵੀ ਠਰ ਰਹੇ ਹਨ। ਰਾਜਧਾਨੀ ਦਿੱਲੀ ਦੇ ਸਫਦਰਜੰਗ ‘ਚ ਘੱਟੋ ਘੱਟ ਤਾਪਮਾਨ 2.8 ਡਿਗਰੀ ਰਿਕਾਰਡ ਕੀਤਾ ਗਿਆ ਦਿੱਲੀ ਚ ਅੱਜ ਵੀ ਠੰਡ ਦਾ ਰੇਡ ਅਲਰਟ ਜਾਰੀ ਕੀਤਾ ਗਿਆ ਹੈ। ਠੰਡ ਤੋਂ ਬਚਾਅ ਕਰਨ ਦੀ ਨਸੀਅੱਤਾਂ ਦਿੱਤੀਆਂ ਗਈਆਂ ਹਨ। ਦਿੱਲੀ ‘ਚ ਕੜਾਕੇ ਦੀ ਠੰਡ ਦੇ ਨਾਲ ਸੰਘਣੀ ਧੁੰਦ ਦਾ ਕਹਿਰ ਵੀ ਵੇਖਣ ਨੂੰ ਮਿਲ ਰਿਹਾ ਹੈ। ਕਈ ਥਾਂਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਹੋ ਗਈ ਹੈ। ਜਿਸ ਦਾ ਅਸਰ ਆਵਾਜਾਈ ‘ਤੇ ਪੈ ਰਿਹਾ ਹੈ। ਠੰਡ ਦੇ ਨਾਲ ਦਿੱਲੀ ਐਨਸੀਆਰ ‘ਚ ਪ੍ਰਦੁਸ਼ਣ ਦੀ ਮਾਰ ਵੀ ਲੋਕਾਂ ‘ਤੇ ਭਾਰੀ ਪੈ ਰਹੀ ਹੈ। ਕਈਂ ਥਾਂਵਾਂ ‘ਤੇ ਏਕਿਊਆਈ 400 ਤੋ ਪਾਰ ਪਹੁੰਚ ਗਿਆ ਹੈ। ਜਿਸ ‘ਚ ਖਾਸ ਗੱਲ ਹੈ ਕਿ ਇਹ ਪ੍ਰਦੁਸ਼ਣ ਦਿੱਲੀ ਦਾ ਆਪਣਾ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ‘ਚ ਬਾਹਰ ਤੋਂ ਪ੍ਰਦੁਸ਼ਣ ਆਉਣ ਦੀ ਸੰਭਾਵਨਾ ਹੀ ਨਹੀਂ ਹੈ। ਫਿਲਹਾਲ ਲੋਕਾਂ ਨੂੰ ਇਸ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਟਾਪ ਹੈਡਲਾਈਨ

Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Greater Noida 'ਚ AC ਬਲਾਸਟ ਨਾਲ ਘਰ ਨੂੰ ਲੱਗੀ ਭਿਆਨਕ ਅੱਗ,  ਵਾਲ-ਵਾਲ ਬਚਿਆ ਪੂਰਾ ਪਰਿਵਾਰ 
Greater Noida 'ਚ AC ਬਲਾਸਟ ਨਾਲ ਘਰ ਨੂੰ ਲੱਗੀ ਭਿਆਨਕ ਅੱਗ,  ਵਾਲ-ਵਾਲ ਬਚਿਆ ਪੂਰਾ ਪਰਿਵਾਰ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget