ਪੜਚੋਲ ਕਰੋ

ਕੋਰੋਨਾ ਨੂੰ ਲੈ ਕੇ WHO ਦੀ ਵੱਡੀ ਚੇਤਾਵਨੀ! ਹੋ ਸਕਦਾ ਹੈ ਵਾਇਰਸ ਕਦੇ ਜਾਵੇ ਹੀ ਨਾ

ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਨਿਰਦੇਸ਼ਕ ਡਾ. ਮਾਈਕਲ ਜੇ. ਰਿਆਨ ਨੇ ਬੁੱਧਵਾਰ ਨੂੰ ਕਿਹਾ ਕਿ ਐਚਆਈਵੀ ਦੀ ਲਾਗ ਵਰਗਾ ਕੋਰੋਨਾਵਾਇਰਸ ਦੁਨੀਆ ਦਾ ਸਦਾ ਲਈ ਵਾਇਰਸ ਹੋ ਸਕਦਾ ਹੈ। ਇਹ ਵਾਇਰਸ ਕਦੇ ਨਹੀਂ ਜਾਵੇਗਾ।

  ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਨਿਰਦੇਸ਼ਕ ਡਾ. ਮਾਈਕਲ ਜੇ. ਰਿਆਨ ਨੇ ਬੁੱਧਵਾਰ ਨੂੰ ਕਿਹਾ ਕਿ ਐਚਆਈਵੀ ਦੀ ਲਾਗ ਵਰਗਾ ਕੋਰੋਨਾਵਾਇਰਸ ਦੁਨੀਆ ਦਾ ਸਦਾ ਲਈ ਵਾਇਰਸ ਹੋ ਸਕਦਾ ਹੈ। ਇਹ ਵਾਇਰਸ ਕਦੇ ਨਹੀਂ ਜਾਵੇਗਾ। ਸਿਹਤ ਸੰਕਟਕਾਲੀਨ ਪ੍ਰੋਗਰਾਮ ਦੌਰਾਨ ਉਨ੍ਹਾਂ ਮੀਡੀਆ ਨੂੰ ਦੱਸਿਆ, 'ਇਹ ਵਾਇਰਸ ਸਾਡੇ ਭਾਈਚਾਰਿਆਂ ‘ਚ ਇਕ ਹੋਰ ਸਥਿਰ ਵਾਇਰਸ ਬਣ ਸਕਦਾ ਹੈ ਅਤੇ ਹੋ ਸਕਦਾ ਹੈ ਇਹ ਕਦੇ ਖ਼ਤਮ ਨਾ ਹੋਵੇ। ਐੱਚਆਈਵੀ ਅਜੇ ਖਤਮ ਨਹੀਂ ਹੋਇਆ ਹੈ।' ਡਾ. ਰਿਆਨ ਨੇ ਕਿਹਾ ਕਿ
" ਉਹ ਇਨ੍ਹਾਂ ਦੋਵਾਂ ਬਿਮਾਰੀਆਂ ਦੀ ਤੁਲਨਾ ਨਹੀਂ ਕਰ ਰਹੇ ਪਰ ਉਹ ਮਹਿਸੂਸ ਕਰਦੇ ਹਨ ਕਿ ਸਾਨੂੰ ਵਿਵਹਾਰਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, 'ਮੈਨੂੰ ਨਹੀਂ ਲਗਦਾ ਕਿ ਕੋਈ ਦੱਸ ਸਕਦਾ ਹੈ ਕਿ ਇਹ ਬਿਮਾਰੀ ਕਦੋਂ ਖਤਮ ਹੋਵੇਗੀ। ਕੋਰਨਾਵਾਇਰਸ ਨੂੰ ਰੋਕਣ ਲਈ ਪਾਬੰਦੀ ਨੂੰ ਹਟਾਉਣਾ ਸਹੀ ਨਹੀਂ ਹੈ, ਕਿਉਂਕਿ ਅਜੇ ਵੀ ਹੋਰ ਕੇਸ ਸਾਹਮਣੇ ਆ ਰਹੇ ਹਨ। ਜੇ ਪਾਬੰਦੀ ਹਟਾ ਦਿੱਤੀ ਜਾਂਦੀ ਹੈ ਤਾਂ ਵਾਇਰਸ ਵੱਡੇ ਪੱਧਰ 'ਤੇ ਫੈਲ ਜਾਵੇਗਾ, ਇਸ ਲਈ ਲੌਕਡਾਊਨ ਨੂੰ ਹੋਰ ਵੀ ਵਧਾਉਣ ਦੀ ਸੰਭਾਵਨਾ ਹੈ। "
-
ਦਰਦਨਾਕ! ਪਰਵਾਸੀ ਮਜ਼ਦੂਰਾਂ ਨੂੰ ਰੋਡਵੇਜ਼ ਦੀ ਬਸ ਨੇ ਕੁਚਲਿਆ, 6 ਦੀ ਮੌਕੇ ‘ਤੇ ਮੌਤ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਧਿਕਾਰੀ ਨੇ ਕਿਹਾ, ਜੇ ਤੁਸੀਂ ਹਰ ਦਿਨ ਕੋਰੋਨਾ ਦੀ ਲਾਗ ਦੀ ਗਿਣਤੀ ਨੂੰ ਘੱਟੋ ਘੱਟ ਪੱਧਰ 'ਤੇ ਲਿਆ ਸਕਦੇ ਹੋ ਅਤੇ ਆਪਣੇ ਭਾਈਚਾਰੇ ਤੋਂ ਵਾਇਰਸ ਨੂੰ ਬਾਹਰ ਕੱਢ ਸਕਦੇ ਹੋ, ਤਾਂ ਤੁਹਾਨੂੰ ਲੌਕਡਾਊਨ ਖੋਲ੍ਹਣਾ ਚਾਹੀਦਾ ਹੈ। ਇਸ ਨਾਲ ਵਾਇਰਸ ਦੇ ਫੈਲਣ ਦਾ ਖਤਰਾ ਘੱਟ ਜਾਵੇਗਾ।

ਜੇ ਤੁਸੀਂ ਅਜਿਹੀਆਂ ਸਥਿਤੀਆਂ ਵਿੱਚ ਲੌਕਡਾਊਨ ਜਾਂ ਪਾਬੰਦੀ ਨੂੰ ਹਟਾ ਦਿੰਦੇ ਹੋ ਤਾਂ ਵਾਇਰਸ ਤੇਜ਼ੀ ਨਾਲ ਫੈਲ ਸਕਦਾ ਹੈ।

ਕੋਰੋਨਾਵਾਇਰਸ ਨੇ ਦੁਨੀਆ ਦੀ ਅਰਥਵਿਵਸਥਾ ਨੂੰ ਲਾਇਆ 640691.75 ਅਰਬ ਰੁਪਏ ਦਾ ਚੂਨਾ ਵੈਕਸੀਨ 'ਤੇ ਇਹ ਬੋਲੇ ਅਧਿਕਾਰੀ: ਕੋਵਿਡ -19 ਦੀ ਵੈਕਸੀਨ ਬਾਰੇ ਉਨ੍ਹਾਂ ਕਿਹਾ,
" ਸਾਡਾ ਟੀਚਾ ਇਸ ਵਾਇਰਸ ਨੂੰ ਖਤਮ ਕਰਨਾ ਹੈ, ਪਰ ਇਸ ਦੇ ਲਈ ਇਹ ਵੈਕਸੀਨ ਬਣਾਉਣੀ ਹੋਵੇਗੀ, ਜੋ ਕਿ ਬਹੁਤ ਪ੍ਰਭਾਵਸ਼ਾਲੀ ਰਹੇਗਾ। ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਬਣਾਉਣੀ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਦੀ ਵਰਤੋਂ ਕਰਨੀ ਹੈ। "
-
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget