ਪੜਚੋਲ ਕਰੋ

ਸਰਕਾਰਾਂ ਕਿਉਂ ਲਾ ਰਹੀਆਂ ਨਾਈਟ ਕਰਫਿਊ? ਮਾਹਿਰਾਂ ਦੀਆਂ ਗੱਲਾਂ ਨੇ ਖੜ੍ਹੇ ਕੀਤੇ ਸਵਾਲ

ਕੋਰੋਨਾਵਾਇਰਸ 'ਤੇ ਅਜੇ ਵੀ ਲਗਾਮ ਨਹੀਂ ਲੱਗੀ। ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਰਾਜਾਂ ਵੱਲੋਂ ਕੋਰੋਨਾਵਾਇਰਸ ਨੂੰ ਰੋਕਣ ਲਈ ਕਈ ਉਪਾਅ ਵੀ ਕੀਤੇ ਜਾ ਰਹੇ ਹਨ।

ਨਵੀਂ ਦਿੱਲੀ: ਕੋਰੋਨਾਵਾਇਰਸ 'ਤੇ ਅਜੇ ਵੀ ਲਗਾਮ ਨਹੀਂ ਲੱਗੀ। ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਰਾਜਾਂ ਵੱਲੋਂ ਕੋਰੋਨਾਵਾਇਰਸ ਨੂੰ ਰੋਕਣ ਲਈ ਕਈ ਉਪਾਅ ਵੀ ਕੀਤੇ ਜਾ ਰਹੇ ਹਨ। ਇਸ ਤਹਿਤ ਬਹੁਤ ਸਾਰੇ ਸੂਬੇ ਕੋਰੋਨਾਵਾਇਰਸ ਨੂੰ ਰੋਕਣ ਲਈ ਨਾਈਟ ਕਰਫਿਊ ਵੀ ਲਾਗੂ ਕਰ ਰਹੇ ਹਨ। ਦੇਸ਼ ਦੇ ਕਈ ਰਾਜਾਂ ਵਿੱਚ ਨਾਈਟ ਕਰਫਿਊ ਲਾਗੂ ਹੈ ਪਰ ਕੀ ਨਾਈਟ ਕਰਫਿਊ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕਾਰਗਰ ਹੈ?
ਦੇਸ਼ ਵਿਚ ਕੋਰੋਨਾਵਾਇਰਸ ਕਾਰਨ ਮਹਾਰਾਸ਼ਟਰ ਸਭ ਤੋਂ ਪ੍ਰਭਾਵਤ ਸੂਬਾ ਹੈ। ਅਜਿਹੀ ਸਥਿਤੀ ਵਿੱਚ ਰਾਜ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ। ਮਹਾਰਾਸ਼ਟਰ 'ਚ ਸੱਤ ਘੰਟੇ ਦਾ ਨਾਈਟ ਕਰਫਿਊ ਲਾਗੂ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਾਗੂ ਕੀਤਾ ਗਿਆ ਹੈ। ਰਾਜਸਥਾਨ ਦੇ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਾਗੂ ਹੈ ਜਿੱਥੇ ਕੋਰੋਨਾਵਾਇਰਸ ਦੇ ਵਧੇਰੇ ਸੰਕਰਮਿਤ ਕੇਸ ਹਨ।
ਇਸ ਤੋਂ ਇਲਾਵਾ ਸੂਬੇ ਦੇ ਅੱਧੇ ਜ਼ਿਲ੍ਹਿਆਂ 'ਚ ਧਾਰਾ 144 ਵੀ ਲਾਗੂ ਹੈ। 2 ਜਨਵਰੀ ਤੱਕ ਕਰਨਾਟਕ ਵਿੱਚ ਨਾਈਟ ਕਰਫਿਊ ਜਾਰੀ ਰਹੇਗਾ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਸੰਕਰਮ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਨਾਈਟ ਕਰਫਿਊ ਦੀ ਆਖਰੀ ਮਿਤੀ 1 ਜਨਵਰੀ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ।
ਹਾਲਾਂਕਿ, ਨਾਈਟ ਕਰਫਿਊ ਲਾਉਣ ਦਾ ਕੀ ਫਾਇਦਾ ਹੈ? ਇਸ 'ਤੇ ਮਾਹਰਾਂ ਦੀ ਵੱਖਰੀ-ਵੱਖਰੀ ਰਾਏ ਹੈ। ਮਾਹਰ ਮੰਨਦੇ ਹਨ ਕਿ ਸੂਬਾ ਸਰਕਾਰ ਕੋਰੋਨਾ ਦੀ ਰੋਕਥਾਮ ਲਈ ਨਾਈਟ ਕਰਫਿਊ ਲਾ ਸਕਦੀ ਹੈ ਪਰ ਇਸ ਦੀ ਉਪਯੋਗਤਾ ਬਾਰੇ ਸ਼ੱਕ ਹੈ। ਮਾਹਰ ਕਹਿੰਦੇ ਹਨ ਕਿ ਨਾਈਟ ਕਰਫਿਊ ਤੇ ਵੀਕਲੀ ਲੌਕਡਾਊਨ ਕੋਰੋਨਾ ਚੇਨ ਨੂੰ ਤੋੜਨ 'ਚ ਅਸਫਲ ਰਹਿੰਦੇ ਹਨ ਤੇ ਇਨ੍ਹਾਂ ਨਾਲ ਕੋਈ ਲਾਭ ਨਹੀਂ ਹੋ ਰਿਹਾ। ਮਾਹਰ ਕਹਿੰਦੇ ਹਨ ਕਿ ਜ਼ਿਆਦਾਤਰ ਕੰਮ ਦਿਨ ਦੇ ਸਮੇਂ ਕੀਤਾ ਜਾਂਦਾ ਹੈ, ਦਿਨ ਵੇਲੇ ਭੀੜ ਵੀ ਵਧੇਰੇ ਹੁੰਦੀ ਹੈ, ਜਿਸ ਕਾਰਨ ਰਾਤ ਦੇ ਕਰਫਿਊ ਦੀ ਉਪਯੋਗਤਾ ਘੱਟ ਜਾਂਦੀ ਹੈ।
  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget