ਪੜਚੋਲ ਕਰੋ

ਆਖਰ ਅਮਰੀਕਾ ਨੇ ਦੁਨੀਆ ਤੋਂ ਕਿਉਂ ਲੁਕਾਇਆ ਵੱਡਾ ਸੱਚ!

ਸੰਯੁਕਤ ਰਾਜ ਅਮਰੀਕਾ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਤ ਹੈ। ਇਸ ਹਫਤੇ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ, ਜੋ ਦੁਨੀਆਂ ਦੇ ਕਿਸੇ ਵੀ ਦੇਸ਼ ਨਾਲੋਂ ਕਿਤੇ ਜ਼ਿਆਦਾ ਹੈ।

ਵਾਸ਼ਿੰਗਟਨ: ਸੰਯੁਕਤ ਰਾਜ ਅਮਰੀਕਾ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਤ ਹੈ। ਇਸ ਹਫਤੇ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ, ਜੋ ਦੁਨੀਆਂ ਦੇ ਕਿਸੇ ਵੀ ਦੇਸ਼ ਨਾਲੋਂ ਕਿਤੇ ਜ਼ਿਆਦਾ ਹੈ। ਹਾਲਾਂਕਿ, ਮਹਾਂਮਾਰੀ ਕਾਰਨ ਹੋਈਆਂ ਕੁੱਲ ਮੌਤਾਂ ਦਾ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਅਮਰੀਕਾ ਨੇ ਤਿੰਨ ਹਫ਼ਤੇ ਪਹਿਲਾਂ ਇਸ ਅੰਕੜੇ ਨੂੰ ਛੂਹਿਆ ਸੀ। ਯੇਲ ਸਕੂਲ ਆਫ਼ ਪਬਲਿਕ ਹੈਲਥ ਦੀ ਅਗਵਾਈ ਵਾਲੀ ਖੋਜ ਟੀਮ ਦੁਆਰਾ ਵਾਸ਼ਿੰਗਟਨ ਪੋਸਟ ਲਈ ਕੀਤੇ ਵਿਸ਼ਲੇਸ਼ਣ ਅਨੁਸਾਰ ਯੂਐਸ ਨੇ 1 ਮਾਰਚ ਤੋਂ 9 ਮਈ ਤੱਕ ਕੋਰੋਨਾਵਾਇਰਸ ਨਾਲ 1,01,600 ਮੌਤਾਂ ਦੀ ਜਾਣਕਾਰੀ ਦਿੱਤੀ ਸੀ।

ਦੱਸ ਦਈਏ ਕਿ ਇਹ ਅੰਕੜਾ ਉਸ ਮਿਆਦ ਦੇ ਦੌਰਾਨ ਕੋਰੋਨਾਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਤੋਂ ਲਗਪਗ 26,000 ਵਧੇਰੇ ਹੈ।

ਯੇਲ ਦੀ ਅਗਵਾਈ ਵਾਲਾ ਇਕ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਦੀ ਅਸਲ ਗਿਣਤੀ ਸਰਕਾਰੀ ਅੰਕੜਿਆਂ ਨਾਲੋਂ ਕਿਤੇ ਵੱਧ ਹੈ। ਖੋਜਕਰਤਾਵਾਂ ਨੇ ਅੰਦਾਜ਼ਾ ਲਗਾਇਆ ਹੈ ਕਿ 1 ਮਾਰਚ ਤੋਂ 9 ਮਈ ਦਰਮਿਆਨ ਹੋਈਆਂ ਮੌਤਾਂ ਦੀ ਗਿਣਤੀ 97,500 ਤੇ 105,500 ਦੇ ਵਿਚਕਾਰ ਸੀ। ਅਮਰੀਕੀ ਤੋਂ ਖੁੱਸਿਆ ਦੁਨੀਆ ਦੀ ਸਰਦਾਰੀ ਦਾ ਤਾਜ? ਵਿਸ਼ਲੇਸ਼ਣ ਦੀ ਅਗਵਾਈ ਕਰਨ ਵਾਲੇ ਮਹਾਂਮਾਰੀ ਵਿਗਿਆਨ ਦੇ ਇੱਕ ਪ੍ਰੋਫੈਸਰ ਡੈਨੀਅਲ ਵੈਨਬਰਗਰ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਅੰਕੜੇ ਕਥਿਤ ਮੌਤਾਂ ਨਾਲੋਂ ਕਾਫ਼ੀ ਜਿਆਦਾ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget