ਪੜਚੋਲ ਕਰੋ
Advertisement
ਪੀਐਮ ਮੋਦੀ ਨੇ ਕਿਉਂ ਕੀਤੀ ਰਾਸ਼ਟਰਪਤੀ ਨਾਲ ਮੀਟਿੰਗ?
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਮਹੱਤਤਾ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਬੁਲਾਇਆ ਗਿਆ। ਹਾਲਾਂਕਿ ਪ੍ਰਧਾਨ ਮੰਤਰੀ ਲਈ ਸਮੇਂ-ਸਮੇਂ 'ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਾ ਤੇ ਉਨ੍ਹਾਂ ਨੂੰ ਮੁੱਦਿਆਂ ਤੋਂ ਜਾਣੂ ਕਰਾਉਣਾ ਮਿਆਰੀ ਅਭਿਆਸ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਮਹੱਤਤਾ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਬੁਲਾਇਆ ਗਿਆ। ਹਾਲਾਂਕਿ ਪ੍ਰਧਾਨ ਮੰਤਰੀ ਲਈ ਸਮੇਂ-ਸਮੇਂ 'ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਾ ਤੇ ਉਨ੍ਹਾਂ ਨੂੰ ਮੁੱਦਿਆਂ ਤੋਂ ਜਾਣੂ ਕਰਾਉਣਾ ਮਿਆਰੀ ਅਭਿਆਸ ਹੈ।
ਇਹ ਬੈਠਕ ਭਾਰਤ-ਚੀਨ ਵਿਚਕਾਰ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੇ ਤਣਾਅ ਨੂੰ ਲੈ ਕੇ ਹੋਈ। ਇਹ ਮੁਲਾਕਾਤ ਪ੍ਰਧਾਨ ਮੰਤਰੀ ਮੋਦੀ ਦੇ ਲੱਦਾਖ ਦੇ ਦੌਰੇ ਅਤੇ ਨੀਮੂ ਵਿਖੇ ਸੈਨਿਕਾਂ ਨਾਲ ਗੱਲਬਾਤ ਤੋਂ ਦੋ ਦਿਨ ਪਹਿਲਾਂ ਹੋਈ ਸੀ। 15 ਜੂਨ ਨੂੰ ਗਲਵਾਨ ਵਿਖੇ ਹੋਈ ਖੂਨੀ ਝੜਪ ਤੋਂ ਬਾਅਦ ਸੈਨਿਕ ਹਸਪਤਾਲ ‘ਚ ਦਾਖਲ ਹਨ।
ਕਿਸਾਨਾਂ ਦੇ ਮੁੱਦਿਆਂ 'ਤੇ ਕੈਪਟਨ ਦੇ ਛੱਕੇ, ਅਕਾਲੀ ਦਲ ਤੇ ਬੀਜੇਪੀ ਆਊਟ
ਬੀਜਿੰਗ ਦੇ “ਵਿਸਥਾਰਵਾਦੀ” ਪਹੁੰਚ ਨਾਲ ਦੇਸ਼ ਦੀ ਅਸਹਿਮਤੀ ਦਾ ਸੁਨੇਹਾ ਭੇਜਣ ਲਈ ਭਾਰਤ ਨੇ 59 ਚੀਨੀ ਐਪਸ ‘ਤੇ ਪਾਬੰਦੀ ਲਾਉਣ ਵਰਗੇ ਕਦਮ ਵੀ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement