ਪੜਚੋਲ ਕਰੋ

ਆਖਰ ਬਗੈਰ ਹਥਿਆਰਾਂ ਤੋਂ ਕਿਉਂ ਭੇਜੀ ਫੌਜ, ਰਾਹੁਲ ਗਾਂਧੀ ਦੇ ਮੋਦੀ ਨੂੰ ਤਿੱਖੇ ਸਵਾਲ

ਰਾਹੁਲ ਨੇ ਆਪਣੀ ਵੀਡੀਓ ਟਵੀਟ ਕੀਤੀ ਜਿਸ ਵਿੱਚ ਉਸ ਨੇ ਇਹ ਸਵਾਲ ਪੁੱਛਿਆ, “ਚੀਨ ਨੇ ਭਾਰਤ ਦੇ ਨਿਹੱਥੇ ਸਿਪਾਹੀਆਂ ਦੀ ਹੱਤਿਆ ਕਰ ਕੇ ਵੱਡਾ ਜੁਰਮ ਕੀਤਾ ਹੈ। ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਇਨ੍ਹਾਂ ਨਾਇਕਾਂ ਨੂੰ ਹਥਿਆਰਾਂ ਤੋਂ ਬਿਨਾਂ ਕਿਸਨੇ ਖਤਰੇ ਵੱਲ ਭੇਜਿਆ? ਕੌਣ ਜ਼ਿੰਮੇਵਾਰ ਹੈ?

ਨਵੀਂ ਦਿੱਲੀ: ਪੂਰਬੀ ਲੱਦਾਖ ਦੀ ਗਲਵਾਨ ਘਾਟੀ ‘ਚ ਖੂਨੀ ਸੰਘਰਸ਼ ਤੋਂ ਬਾਅਦ ਭਾਰਤ ਤੇ ਚੀਨ ਦੇ ਸੈਨਿਕਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਰਾਜਨੀਤਕ ਪਾਰਟੀਆਂ ਵੀ ਇਸ ਘਟਨਾ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਇਹ ਸਵਾਲ ਪੁੱਛਿਆ ਹੈ ਕਿ ਅਜਿਹੀ ਸਥਿਤੀ ਵਿੱਚ ਬਿਨਾਂ ਹਥਿਆਰਾਂ ਦੇ ਸੈਨਿਕ ਭੇਜਣ ਲਈ ਕੌਣ ਜ਼ਿੰਮੇਵਾਰ ਹੈ? ਬਿਨਾਂ ਹਥਿਆਰਾਂ ਤੋਂ ਕਿਉਂ ਭੇਜਿਆ ਗਿਆ? ਅਜਿਹੀ ਸਥਿਤੀ ‘ਚ ਰਵਾਇਤੀ ਹਥਿਆਰਾਂ ਤੋਂ ਬਿਨਾਂ ਵੱਡੀ ਗਿਣਤੀ ‘’ਚ ਸਿਪਾਹੀਆਂ ਦੀ ਸ਼ਹਾਦਤ ਨੇ ਇਸ ਵੱਲ ਧਿਆਨ ਖਿੱਚਿਆ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇਸੇ ਮੁੱਦੇ ‘ਤੇ ਸਵਾਲ ਚੁੱਕੇ ਹਨ। ਰਾਹੁਲ ਨੇ ਆਪਣੀ ਵੀਡੀਓ ਟਵੀਟ ਕੀਤੀ ਜਿਸ ਵਿੱਚ ਉਸ ਨੇ ਇਹ ਸਵਾਲ ਪੁੱਛਿਆ, “ਚੀਨ ਨੇ ਭਾਰਤ ਦੇ ਨਿਹੱਥੇ ਸਿਪਾਹੀਆਂ ਦੀ ਹੱਤਿਆ ਕਰ ਕੇ ਵੱਡਾ ਜੁਰਮ ਕੀਤਾ ਹੈ। ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਇਨ੍ਹਾਂ ਨਾਇਕਾਂ ਨੂੰ ਹਥਿਆਰਾਂ ਤੋਂ ਬਿਨਾਂ ਕਿਸਨੇ ਖਤਰੇ ਵੱਲ ਭੇਜਿਆ? ਕੌਣ ਜ਼ਿੰਮੇਵਾਰ ਹੈ? "
ਇਸ ਘਟਨਾ ਤੋਂ ਦੋ ਦਿਨ ਬਾਅਦ, ਵੀਰਵਾਰ 18 ਜੂਨ ਨੂੰ ਤਸਵੀਰ ਸਾਹਮਣੇ ਆਈ ਜਿਸ ‘ਚ ਐਲਏਸੀ ਦੀ ਘਟਨਾ ‘ਚ ਚੀਨੀ ਫੌਜਾਂ ਦੀ ਸਾਜਿਸ਼ ਵੱਲ ਇਸ਼ਾਰਾ ਕੀਤਾ ਗਿਆ। ਦਰਅਸਲ, ਚੀਨੀ ਸੈਨਿਕਾਂ ਨੇ ਜਿਸ ਡੰਡੇ ਨਾਲ ਭਾਰਤੀ ਜਵਾਨਾਂ ‘ਤੇ ਹਮਲਾ ਕੀਤਾ ਸੀ, ਉਸ ‘ਚ ਬਹੁਤ ਸਾਰੀਆਂ ਕਿੱਲਾਂ ਤੇ ਕੰਡਿਆਲੀਆਂ ਤਾਰਾਂ ਸੀ। ਦਰਅਸਲ, 1996 ‘ਚ ਦੋਵਾਂ ਦੇਸ਼ਾਂ ਵਿਚਾਲੇ ਇਕ ਸਮਝੌਤਾ ਹੋਇਆ ਸੀ। ਇਸ ਅਨੁਸਾਰ, ਦੋਵਾਂ ਦੇਸ਼ਾਂ ਦੇ ਸੈਨਿਕ ਭਾਰਤ-ਚੀਨ ਸਰਹੱਦ 'ਤੇ ਗੋਲੀ ਨਹੀਂ ਚਲਾ ਸਕਦੇ। ਇਸ ਲਈ ਸੈਨਿਕ ਅਕਸਰ ਐਲਏਸੀ ‘ਤੇ ਬਿਨਾਂ ਹਥਿਆਰਾਂ ਦੇ ਹੁੰਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
ਫਾਇਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ: ਬਟਾਲਾ ‘ਚ ਸ਼ੂਟਰ ਐਨਕਾਊਂਟਰ ਵਿੱਚ ਜ਼ਖ਼ਮੀ
ਫਾਇਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ: ਬਟਾਲਾ ‘ਚ ਸ਼ੂਟਰ ਐਨਕਾਊਂਟਰ ਵਿੱਚ ਜ਼ਖ਼ਮੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
Embed widget