ਪੜਚੋਲ ਕਰੋ

ਚੀਨ ਨਾਲ ਟੱਕਰ ਲੈਣ ਲਈ ਭਾਰਤੀ ਫ਼ੌਜੀ ਨੇ ਕਿਉਂ ਪਹਿਨੀ ਅਮਰੀਕੀ ਆਰਮੀ ਦੀ ਵਰਦੀ?

ਪੂਰਬੀ ਲੱਦਾਖ ਨਾਲ ਲੱਗਦੀ ‘ਅਸਲ ਕੰਟਰੋਲ ਰੇਖਾ’ (ਐਲਏਸੀ) ਉੱਤੇ ਤਾਇਨਾਤ ਭਾਰਤੀ ਫ਼ੌਜੀ ਜਵਾਨਾਂ ਨੂੰ ਅਮਰੀਕਾ ਦੇ ਸਰਦੀਆਂ ਦੇ ਮੌਸਮ ਦੇ ਕੱਪੜੇ ਮਿਲਣੇ ਸ਼ੁਰੂ ਹੋ ਗਏ ਹਨ। ਇਹ ਵਰਦੀ ਅਮਰੀਕੀ ਫ਼ੌਜ ਦੀ ਹੈ ਪਰ ਭਾਰਤੀ ਫ਼ੌਜੀਆਂ ਦੀ ਵਰਤੋਂ ਥੋੜ੍ਹੀ ਵੱਖਰੀ ਕਿਸਮ ਦੀ ਹੈ। ਪਿੱਛੇ ਜਿਹੇ ਸੀਡੀਐਸ ਬਿਪਿਨ ਰਾਵਤ ਪੂਰਬੀ ਲੱਦਾਖ ’ਚ ਭਾਰਤੀ ਫ਼ੌਜ ਦੀ ਸਰਹੱਦੀ ਚੌਕੀ ਉੱਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਗਏ ਸਨ। ਉਸ ਵੇਲੇ ਭਾਰਤੀ ਫ਼ੌਜੀ ਜਵਾਨ ਦੋ ਤਰ੍ਹਾਂ ਦੀ ਵਰਦੀ ’ਚ ਵਿਖਾਈ ਦਿੱਤੇ।

ਲੱਦਾਖ: ਪੂਰਬੀ ਲੱਦਾਖ ਨਾਲ ਲੱਗਦੀ ‘ਅਸਲ ਕੰਟਰੋਲ ਰੇਖਾ’ (ਐਲਏਸੀ) ਉੱਤੇ ਤਾਇਨਾਤ ਭਾਰਤੀ ਫ਼ੌਜੀ ਜਵਾਨਾਂ ਨੂੰ ਅਮਰੀਕਾ ਦੇ ਸਰਦੀਆਂ ਦੇ ਮੌਸਮ ਦੇ ਕੱਪੜੇ ਮਿਲਣੇ ਸ਼ੁਰੂ ਹੋ ਗਏ ਹਨ। ਇਹ ਵਰਦੀ ਅਮਰੀਕੀ ਫ਼ੌਜ ਦੀ ਹੈ ਪਰ ਭਾਰਤੀ ਫ਼ੌਜੀਆਂ ਦੀ ਵਰਤੋਂ ਥੋੜ੍ਹੀ ਵੱਖਰੀ ਕਿਸਮ ਦੀ ਹੈ। ਪਿੱਛੇ ਜਿਹੇ ਸੀਡੀਐਸ ਬਿਪਿਨ ਰਾਵਤ ਪੂਰਬੀ ਲੱਦਾਖ ’ਚ ਭਾਰਤੀ ਫ਼ੌਜ ਦੀ ਸਰਹੱਦੀ ਚੌਕੀ ਉੱਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਗਏ ਸਨ। ਉਸ ਵੇਲੇ ਭਾਰਤੀ ਫ਼ੌਜੀ ਜਵਾਨ ਦੋ ਤਰ੍ਹਾਂ ਦੀ ਵਰਦੀ ’ਚ ਵਿਖਾਈ ਦਿੱਤੇ।
ਪੈਂਗੋਗ ਤਸੋ ਝੀਲ ਕਵਰੇਜ ਲਈ ਪੂਰਬੀ ਲੱਦਾਖ ਗਈ ਏਬੀਪੀ ਨਿਊਜ਼ ਦੀ ਟੀਮ ਨੂੰ ਕੈਂਪਾਂ ਵਿੱਚ ਅਮਰੀਕੀ ਫ਼ੌਜ ਦੀ ਵਰਦੀ ਵਾਲੇ ਭਾਰਤੀ ਫ਼ੌਜੀ ਵਿਖਾਈ ਦਿੱਤੀ। ਭਾਰਤੀ ਫ਼ੌਜ ਦੇ ਇਤਿਹਾਸ ਵਿੱਚ ਇਹ ਸ਼ਾਇਦ ਪਹਿਲੀ ਵਾਰ ਹੈ, ਜਦੋਂ ਭਾਰਤ ਫ਼ੌਜੀ ਅਮਰੀਕੀ ਫ਼ੌਜ ਦੀ ਵਰਦੀ ਪਹਿਨ ਰਹੇ ਹਨ। ਪਿਛਲੇ ਵਰ੍ਹੇ ਜਦੋਂ ਪੂਰਬੀ ਲੱਦਾਖ ਨਾਲ ਲੱਗਦੀ ਐੱਲਏਸੀ ਉੱਤੇ ਭਾਰਤ ਦਾ ਚੀਨ ਨਾਲ ਵਿਵਾਦ ਸ਼ੁਰੂ ਹੋਇਆ ਸੀ, ਤਦ ਭਾਰਤ ਸਾਹਮਣੇ ਫ਼ੌਜ ਨਾਲ ਨਿਪਟਣਾ ਮੁੱਖ ਚੁਣੌਤੀ ਹੋਣ ਦੇ ਨਾਲ-ਨਾਲ ਮੌਸਮ ਨਾਲ ਲੜਨਾ ਵੀ ਵੱਡੀ ਔਕੜ ਸੀ।
ਮਈ 2020 ’ਚ ਜਦੋਂ ਚੀਨ ਨਾਲ ਵਿਵਾਦ ਸ਼ੁਰੂ ਹੋਇਆ, ਤਦ ਭਾਰਤੀ ਫ਼ੌਜ ਦੀ ਇੱਕ ਡਿਵੀਜ਼ਨ ਭਾਵ 20 ਹਜ਼ਾਰ ਫ਼ੌਜੀ ਚੀਨ ਨਾਲ ਲੱਗਦੀ ਪੂਰਬੀ ਲੱਦਾਖ ਦੀ 826 ਕਿਲੋਮੀਟਰ ਲੰਮੀ ਐੱਲਏਸੀ ਉੱਤੇ ਤਾਇਨਾਤ ਰਹਿੰਦੇ ਸਨ ਪਰ ਜਦੋਂ ਚੀਨ ਨੇ ਲਗਭਗ 50 ਹਜ਼ਾਰ ਪੀਐਲਏ ਫ਼ੌਜੀ ਪੂਰਬੀ ਲੱਦਾਖ ਨਾਲ ਲੱਗਦੀ ਐਲਏਸੀ ਉੱਤੇ ਤਾਇਨਾਤ ਕੀਤੇ, ਤਦ ਭਾਰਤ ਨੂੰ ਵੀ 30 ਹਜ਼ਾਰ ਵਾਧੂ ਫ਼ੌਜੀ ਤਾਇਨਾਤ ਕਰਨੇ ਪਏ। ਉਨ੍ਹਾਂ ਲਈ ਵਿੰਟਰ ਕਲੋਦਿੰਗ ਦੀ ਬਹੁਤ ਜ਼ਰੂਰਤ ਸੀ।
ਭਾਰਤ ਨੇ ਯੂਰਪ ਦੀਆਂ ਕੁਝ ਕੰਪਨੀਆਂ ਤੋਂ ਵੱਡੀ ਮਾਤਰਾ ’ਚ ਸਰਦੀਆਂ ਦੀ ਵਰਦੀ ਖ਼ਰੀਦੀ ਸੀ ਪਰ ਉਹ ਘਟ ਗਈਆਂ ਸਨ। ਉਸੇ ਘਾਟ ਨੂੰ ਪੂਰਾ ਕਰਨ ਲਈ ਅਮਰੀਕਾ ਨੇ ਮਦਦ ਕੀਤੀ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget