ਪੜਚੋਲ ਕਰੋ

ਰਾਸ਼ਟਰਪਤੀ ਨੇ ਕਿਉਂ ਕੀਤਾ ਕੈਪਟਨ ਨੂੰ ਮਿਲਣ ਤੋਂ ਇਨਕਾਰ? ਜਾਣੋ ਅਸਲੀਅਤ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਕਾਤ ਦਾ ਐਲਾਨ ਕੀਤਾ ਸੀ। ਇਸ ਲਈ ਕੈਪਟਨ ਨੇ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ।

ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਕਾਤ ਦਾ ਐਲਾਨ ਕੀਤਾ ਸੀ। ਇਸ ਲਈ ਕੈਪਟਨ ਨੇ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਪੰਜਾਬ ਸਰਕਾਰ ਨੇ ਇਸ ਨੂੰ ਸੂਬੇ ਨਾਲ ਵਿੱਤਕਰਾ ਕਰਾਰ ਦਿੱਤਾ ਹੈ ਪਰ ਰਾਸ਼ਟਰਪਤੀ ਨੇ ਇਸ ਬਾਰੇ ਸਪਸ਼ਟ ਕੀਤਾ ਹੈ ਕਿ ਆਖਰ ਕੈਪਟਨ ਨੂੰ ਕਿਉਂ ਨਹੀਂ ਸਮਾਂ ਦਿੱਤਾ ਗਿਆ। ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ। ਖਾਲਿਸਤਾਨ ਪੱਖੀ ਸੰਗਠਨਾਂ ਖ਼ਿਲਾਫ਼ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ! ਯਾਦ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਅਕਤੂਬਰ ਨੂੰ ਖੇਤੀ ਸੋਧ ਬਿੱਲ ਪਾਸ ਕਰਨ ਮਗਰੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਇਹ ਬਿੱਲ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਹਵਾਲੇ ਕੀਤੇ ਸਨ। ਉਸ ਦਿਨ ਹੀ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਸੀ ਕਿ ਉਹ 2 ਤੋਂ 5 ਨਵੰਬਰ ਦੇ ਵਿਚਕਾਰ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਲੈ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਨੇ ਰਾਸ਼ਟਰਪਤੀ ਨੂੰ ਯਾਦ ਪੱਤਰ ਦੇ ਕੇ ਇਹੋ ਮੰਗ ਕਰਨੀ ਸੀ ਕਿ ਪੈਂਡਿੰਗ ਖੇਤੀ ਸੋਧ ਬਿੱਲਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget