ਪੜਚੋਲ ਕਰੋ

ਕਿਸਾਨਾਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਮੋਦੀ? ਭਗਵੰਤ ਮਾਨ ਦੇ ਤਿੱਖੇ ਨਿਸ਼ਾਨੇ

ਵਿਰੋਧੀਆਂ ਵੱਲੋਂ ਲਗਾਤਾਰ ਕਿਸਾਨੀ ਮਸਲੇ 'ਤੇ ਕੇਂਦਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ ਰਹਿਣ 'ਤੇ ਘੇਰਿਆ ਹੈ। 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ।

ਚੰਡੀਗੜ੍ਹ: ਵਿਰੋਧੀਆਂ ਵੱਲੋਂ ਲਗਾਤਾਰ ਕਿਸਾਨੀ ਮਸਲੇ 'ਤੇ ਕੇਂਦਰ ਨੂੰ ਘੇਰਿਆ ਜਾ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ ਰਹਿਣ 'ਤੇ ਘੇਰਿਆ ਹੈ। 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੇ ਹੰਕਾਰੀ ਹੋਣ ਕਰਕੇ ਹੀ ਮੀਟਿੰਗ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ। ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨ ਆਗੂਆਂ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੇ ਹਨ? ਪੰਜਾਬ ਦਾ ਕ੍ਰਾਂਤੀਕਾਰੀ ਪਿੰਡ! ਘਰਾਂ ਨੂੰ ਤਾਲੇ ਲਾ ਪੂਰਾ ਪਿੰਡ ਹੀ ਕਿਸਾਨ ਅੰਦੋਲਨ 'ਚ ਡਟਿਆ ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਮੋਦੀ ਨਵੇਂ ਖੇਤੀ ਕਾਨੂੰਨਾਂ ਨੂੰ ਇਤਿਹਾਸਕ ਤੇ ਕ੍ਰਾਂਤੀਕਾਰੀ ਦੱਸ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਹਿੰਮਤ ਕਿਉਂ ਨਹੀਂ ਕਰ ਰਹੇ? ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਛੱਡਣ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਮਝਣ ਅਤੇ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਰਕੇ ਖੇਤੀ ਤੇ ਕਿਸਾਨ ਦੋਵੇਂ ਹੀ ਖ਼ਤਰੇ 'ਚ ਹਨ, ਇਸ ਲਈ ਪ੍ਰਧਾਨ ਮੰਤਰੀ ਮੋਦੀ ਬਿਨਾਂ ਕਿਸੇ ਦੇਰੀ ਕੀਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ। ਉਨ੍ਹਾਂ ਕਿਹਾ ਕਿ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਅੱਜ ਪੰਜਾਬ ਸਮੇਤ ਦੇਸ਼ ਦੇ ਲੱਖਾਂ ਕਿਸਾਨ ਠੰਢੀਆਂ ਰਾਤਾਂ 'ਚ ਦਿੱਲੀ-ਹਰਿਆਣਾ ਦੀਆਂ ਸਰਹੱਦਾਂ 'ਤੇ ਅੰਦੋਲਨ ਕਰਨ ਲਈ ਮਜਬੂਰ ਹਨ। ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਦੇ ਪਰਿਵਾਰ ਲਈ 'ਆਪ' ਆਈ ਅੱਗੇ, ਇਕੱਠੇ ਕੀਤੇ 9 ਲੱਖ ਰੁਪਏ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਸ਼ਾਮਲ ਨਾ ਹੋਣ 'ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਮੋਦੀ ਸਰਕਾਰ ਦਾ ਹੰਕਾਰੀ ਹੋਣਾ ਸਿੱਧ ਕਰਦਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਹੈਦਰਾਬਾਦ 'ਚ ਨਗਰ ਨਿਗਮ ਚੋਣਾਂ 'ਚ ਪ੍ਰਚਾਰ ਕਰਨ ਲਈ ਤਾਂ ਜਾ ਸਕਦੇ ਹਨ, ਪਰ ਰਾਜਧਾਨੀ ਦੇ ਦਰ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਅੰਨਦਾਤੇ ਕੋਲ ਜਾਣਾ ਤਾਂ ਦੂਰ ਦੀ ਗਲ ਉਨ੍ਹਾਂ ਨਾਲ ਨਿਰਧਾਰਿਤ ਸਮੇਂ ਮੀਟਿੰਗ 'ਚ ਵੀ ਹਿੱਸਾ ਨਹੀਂ ਲਿਆ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget