ਪੜਚੋਲ ਕਰੋ

20 ਜਵਾਨਾਂ ਦੀ ਸ਼ਹਾਦਤ 'ਤੇ ਮੋਦੀ ਕਿਉਂ ਚੁੱਪ? ਰਾਹੁਲ ਗਾਂਧੀ ਦੇ ਤਿੱਖੇ ਸਵਾਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਕਈ ਸਵਾਲ ਪੁੱਛੇ ਹਨ। ਰਾਹੁਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਘਟਨਾ 'ਤੇ ਚੁੱਪ ਕਿਉਂ ਹਨ?

ਨਵੀਂ ਦਿੱਲੀ: ਪੂਰਬੀ ਲੱਦਾਖ ਵਿਚ ਸੋਮਵਾਰ ਰਾਤ ਨੂੰ ਗਲਵਾਨ ਵਾਦੀ ‘ਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ‘ਚ ਭਾਰਤੀ ਫੌਜ ਦੇ ਕਰਨਲ ਸਣੇ 20 ਜਵਾਨ ਮਾਰੇ ਗਏ। ਇਸ ਘਟਨਾ ਤੋਂ ਬਾਅਦ ਪੂਰਾ ਦੇਸ਼ ਰੋਹ 'ਚ ਹੈ ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਮੋਦੀ ਤੋਂ ਚੀਨ 'ਤੇ ਸਖਤ ਕਾਰਵਾਈ ਕਰਨ ਦੀ ਮੰਗ ਕਰ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਕਈ ਸਵਾਲ ਪੁੱਛੇ ਹਨ। ਰਾਹੁਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਘਟਨਾ 'ਤੇ ਚੁੱਪ ਕਿਉਂ ਹਨ? ਰਾਹੁਲ ਗਾਂਧੀ ਨੇ ਅੱਜ ਸਵੇਰੇ ਟਵੀਟ ਕਰਕੇ ਕਿਹਾ ਹੈ,
" "ਪ੍ਰਧਾਨ ਮੰਤਰੀ ਚੁੱਪ ਕਿਉਂ ਹਨ? ਉਹ ਕਿਉਂ ਛੁਪੇ ਹੋਏ ਹਨ? ਬਸ ਬਹੁਤ ਹੋ ਗਿਆ। ਸਾਨੂੰ ਇਹ ਜਾਣਨ ਦੀ ਜ਼ਰੂਰਤ ਹੈ ਕਿ ਕੀ ਹੋਇਆ ਹੈ। ਚੀਨ ਨੇ ਸਾਡੇ ਸੈਨਿਕਾਂ ਨੂੰ ਮਾਰਨ ਦੀ ਹਿੰਮਤ ਕਿਵੇਂ ਕੀਤੀ? ਉਹ ਸਾਡੀ ਜ਼ਮੀਨ ਖੋਹਣ ਦੀ ਹਿੰਮਤ ਕਿਵੇਂ ਕਰ ਰਿਹਾ ਹੈ? " "
-
ਚੀਨ ਖ਼ਿਲਾਫ਼ ਭਾਰਤ ਦਾ ਐਕਸ਼ਨ, ਮੀਟਿੰਗਾਂ ਦੇ ਦੌਰ ਮਗਰੋਂ ਅਹਿਮ ਐਲਾਨ ਪੰਜ ਦਹਾਕਿਆਂ ਤੋਂ ਵੀ ਵੱਧ ਸਮੇਂ ‘ਚ ਸਭ ਤੋਂ ਵੱਡੇ ਫੌਜੀ ਟਕਰਾਅ ਕਾਰਨ ਖੇਤਰ ‘ਚ ਸਰਹੱਦ 'ਤੇ ਪਹਿਲਾਂ ਤੋਂ ਚਲ ਰਿਹਾ ਤਣਾਅ ਹੋਰ ਵੀ ਵੱਧ ਗਿਆ ਹੈ। ਸਰਕਾਰੀ ਸੂਤਰਾਂ ਨੇ ਕਿਹਾ ਹੈ ਕਿ ਚੀਨੀ ਪੱਖ ਦੇ ਵੀ 43 ਸੈਨਿਕ ਮਾਰੇ ਗਏ ਹਨ। Live updates and Breaking News: ਉੱਤਰਾਖੰਡ ਦੇ ਜੋਸ਼ੀਮੱਠ 'ਚ ਫੌਜ ਦੀ ਮੂਵਮੈਂਟ ਵਧੀ, ਆਈਟੀਬੀਪੀ ਦੇ ਹੋਰ ਜਵਾਨ ਸਰਹੱਦ 'ਤੇ ਭੇਜੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget