ਪੜਚੋਲ ਕਰੋ

ਹਥਿਆਰਾਂ ਤੇ ਨਸ਼ਿਆਂ ਵਾਲੇ ਗਾਣਿਆਂ 'ਤੇ ਕਸੂਤੀ ਘਿਰੀ 'ਸਰਕਾਰ', ਹਾਈਕੋਰਟ ਵੱਲੋਂ ਜਵਾਬ ਤਲਬ

ਪੰਜਾਬੀ ਗੀਤਾਂ 'ਚ ਹਥਿਆਰਾਂ ਤੇ ਨਸ਼ਿਆਂ ਦੇ ਬੋਲਬਾਲੇ ਤੋਂ ਹਾਈਕੋਰਟ ਖਫਾ ਹੈ। ਅਦਾਲਤ ਵੱਲੋਂ ਰੋਕ ਲਾਏ ਜਾਣ ਦੇ ਬਾਵਜੂਦ ਖੁਸ਼ੀ ਦੇ ਜਸ਼ਨਾਂ ‘ਚ ਸ਼ਰਾਬ, ਨਸ਼ਿਆਂ, ਹਿੰਸਾ ਤੇ ਹਥਿਆਰਾਂ ਵਾਲੇ ਗੀਤ ਸ਼ਰੇਆਮ ਵੱਜ ਰਹੇ ਹਨ। ਇਸ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪੰਜਾਬੀ ਗੀਤਾਂ 'ਚ ਹਥਿਆਰਾਂ ਤੇ ਨਸ਼ਿਆਂ ਦੇ ਬੋਲਬਾਲੇ ਤੋਂ ਹਾਈਕੋਰਟ ਖਫਾ ਹੈ। ਅਦਾਲਤ ਵੱਲੋਂ ਰੋਕ ਲਾਏ ਜਾਣ ਦੇ ਬਾਵਜੂਦ ਖੁਸ਼ੀ ਦੇ ਜਸ਼ਨਾਂ ‘ਚ ਸ਼ਰਾਬ, ਨਸ਼ਿਆਂ, ਹਿੰਸਾ ਤੇ ਹਥਿਆਰਾਂ ਵਾਲੇ ਗੀਤ ਸ਼ਰੇਆਮ ਵੱਜ ਰਹੇ ਹਨ। ਇਸ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ। ਅਦਾਲਤ ਨੇ ਪੰਜਾਬ ਦੇ ਡੀਜੀਪੀ ਤੇ ਪ੍ਰਮੁੱਖ ਗ੍ਰਹਿ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ, ਨਸ਼ਿਆਂ, ਹਿੰਸਾ ਤੇ ਹਥਿਆਰਾਂ ਵਾਲੇ ਗਾਣੇ ਚਲਾਉਣ ‘ਤੇ ਪਾਬੰਦੀ ਲਾਈ ਹੋਈ ਹੈ। ਇਸ ਦੇ ਬਾਵਜੂਦ ਇੱਕ ਗਾਇਕ ਨੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਮੁਹਾਲੀ ਦੇ ਰਿਜੋਰਟ ‘ਚ ਅਜਿਹੇ ਹੀ ਗੀਤ ਗਾਏ। ਹੁਣ ਇਹ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਅਦਾਲਤ ਹੁਕਮਾਂ ਦੀ ਉਲੰਘਣ ਖਿਲਾਫ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਦੋਵਾਂ ਨੂੰ ਨੋਟਿਸ ਜਾਰੀ ਕਰਦਿਆਂ ਪੰਜਾਬ ਦੇ ਡੀਜੀਪੀ ਤੇ ਪ੍ਰਮੁੱਖ ਗ੍ਰਹਿ ਸਕੱਤਰ ਨੂੰ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ। ਦਰਅਸਲ ਪੰਡਿਤਰਾਓ ਧਰੇਨਵਰ ਨੇ ਉਲੰਘਣ ਪਟੀਸ਼ਨ ਦਾਇਰ ਕਰਦਿਆਂ ਦਾਅਵਾ ਕੀਤਾ ਕਿ 22 ਜੁਲਾਈ, 2017 ਨੂੰ ਹਾਈਕੋਰਟ ਨੇ ਪਟੀਸ਼ਨ ਦਾ ਨਿਬੇੜਾ ਕਰਦਿਆਂ ਕੁਝ ਅਹਿਮ ਆਦੇਸ਼ ਜਾਰੀ ਕੀਤੇ ਸੀ। ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਸ਼ਰਾਬ, ਨਸ਼ੇ, ਹਿੰਸਾ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਗਾਣਿਆਂ ਦੀ ਪੇਸ਼ਕਾਰੀ ਨਾ ਕਰਨ ਦੇ ਆਦੇਸ਼ ਦਿੱਤੇ ਸੀ। ਇਸ ਨੂੰ ਯਕੀਨੀ ਬਣਾਉਣ ਲਈ, ਹਾਈਕੋਰਟ ਨੇ ਤਿੰਨ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਜ਼ਿੰਮੇਵਾਰੀ ਸੌਂਪੀ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ, ਨਵੇਂ ਸਾਲ ਦੀ ਪਾਰਟੀ ਦੌਰਾਨ ਕਰਨ ਔਜਲਾ ਨੇ ਰਿਜੋਰਟ ਮੁਹਾਲੀ ਵਿੱਚ ਸਾਰਿਆਂ ਦੇ ਸਾਹਮਣੇ ਹਥਿਆਰਾਂ ਵਾਲਾ ਗਾਣਾ ਗਾਇਆ। ਇਸ ਦੌਰਾਨ ਨਾ ਤਾਂ ਪੁਲਿਸ ਤੇ ਨਾ ਹੀ ਕਿਸੇ ਹੋਰ ਨੇ ਉਸ ਨੂੰ ਰੋਕਿਆ। ਪਟੀਸ਼ਨਕਰਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਜੋ ਡੀਜੀਪੀ ਤੱਕ ਵੀ ਪਹੁੰਚ ਗਈ ਪਰ ਕੋਈ ਕਾਰਵਾਈ ਨਹੀਂ ਹੋਈ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget