ਪੜਚੋਲ ਕਰੋ

ਜੰਗਲੀ ਜੀਵਾਂ ਦੇ ਅੰਗ ਬਰਾਮਦ, ਤੰਤਰ-ਮੰਤਰ ਤੇ ਦਵਾਈਆਂ 'ਚ ਹੋ ਰਹੀ ਸੀ ਵਰਤੋਂ 

ਜੰਗਲੀ ਜੀਵ ਸੁਰੱਖਿਆ ਲਈ ਕੰਮ ਕਰ ਰਹੀ ਇਕ ਸੰਸਥਾ ਵਰਲਡ ਆਈ ਇੰਡੀਆ, ਦਿੱਲੀ ਅਤੇ ਜੰਗਲਾਤ ਵਿਭਾਗ ਨੇ ਦੇਰ ਰਾਤ ਬਾਗਪਤ ਕਸਬੇ ਦੇ ਬੜੌਤ ਵਿਖੇ ਛਾਪਾ ਮਾਰਿਆ ਅਤੇ ਜੰਗਲੀ ਜੀਵਾਂ ਦੇ ਪਾਬੰਦੀਸ਼ੁਦਾ ਅੰਗ ਬਰਾਮਦ ਕੀਤੇ। ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਫੜ ਕੇ ਦੋ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਬਾਗਪਤ: ਜੰਗਲੀ ਜੀਵ ਸੁਰੱਖਿਆ ਲਈ ਕੰਮ ਕਰ ਰਹੀ ਇਕ ਸੰਸਥਾ ਵਰਲਡ ਆਈ ਇੰਡੀਆ, ਦਿੱਲੀ ਅਤੇ ਜੰਗਲਾਤ ਵਿਭਾਗ ਨੇ ਦੇਰ ਰਾਤ ਬਾਗਪਤ ਕਸਬੇ ਦੇ ਬੜੌਤ ਵਿਖੇ ਛਾਪਾ ਮਾਰਿਆ ਅਤੇ ਜੰਗਲੀ ਜੀਵਾਂ ਦੇ ਪਾਬੰਦੀਸ਼ੁਦਾ ਅੰਗ ਬਰਾਮਦ ਕੀਤੇ। ਇਸ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਫੜ ਕੇ ਦੋ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦੇਸੀ ਜੜੀਆਂ ਬੂਟੀਆਂ 'ਚੋਂ ਜੰਗਲੀ ਜੀਵਾਂ ਦੇ ਅੰਗ ਮਿਲਣ ਦੀ ਖ਼ਬਰ ਤੋਂ ਬਾਅਦ ਦਿੱਲੀ ਦੀ ਵਰਲਡ ਆਈ ਇੰਡੀਆ ਦੀ ਟੀਮ ਬੜੌਤ ਆਈ ਸੀ, ਜਿਸ ਤੋਂ ਬਾਅਦ ਦੋ ਦੁਕਾਨਾਂ' ਤੇ ਛਾਪੇਮਾਰੀ ਕੀਤੀ ਗਈ, ਜਿੱਥੋਂ ਗੋਹ (ਜੰਗਲੀ ਕਿਰਲੀ) ਦਾ ਮਰਿਆ ਹੋਇਆ ਜੋੜਾ, ਸੇਹ ਦੇ ਅੰਗ, ਹਾਥੀ ਦੰਦ ਦੇ ਟੁਕੜੇ ਅਤੇ ਪਾਊਡਰ ਆਦਿ ਦੇ ਪਾਬੰਦੀਸ਼ੁਦਾ ਅਵਸ਼ੇਸ਼ ਬਰਾਮਦ ਕੀਤੇ ਗਏ ਹਨ। ਉਹ ਤੰਤਰ-ਮੰਤਰ ਤੋਂ ਇਲਾਵਾ ਹੋਰ ਦਵਾਈਆਂ ਵਿੱਚ ਵਰਤੇ ਜਾਂਦੇ ਹਨ। ਕੰਗਨਾ ਰਣੌਤ ਵਲੋਂ ਬਾਲੀਵੁੱਡ ਦੇ ਇਕ ਤੋਂ ਬਾਅਦ ਇਕ ਵੱਡੇ ਖ਼ੁਲਾਸੇ ਪਹਿਲਾਂ ਨਵੀਨ ਨਾਮ ਦੇ ਵਿਅਕਤੀ ਦੀ ਦੁਕਾਨ 'ਤੇ ਛਾਪਾ ਮਾਰਿਆ ਗਿਆ ਅਤੇ ਉਸ ਨੂੰ ਪੁੱਛਿਆ ਗਿਆ ਕਿ ਇਹ ਸਾਮਾਨ ਕਿੱਥੋਂ ਲਿਆਂਦਾ ਗਿਆ ਹੈ, ਫਿਰ ਉਸ ਨੇ ਦੱਸਿਆ ਕਿ ਉਹ ਵਰਿੰਦਰ ਕੋਲੋਂ ਇਹ ਸਮਾਨ ਲਿਆਇਆ ਸੀ। ਉਸ ਤੋਂ ਬਾਅਦ ਵਰਿੰਦਰ ਦੀ ਦੁਕਾਨ 'ਤੇ ਛਾਪਾ ਮਾਰ ਕੇ ਕੁਝ ਸਾਮਾਨ ਬਰਾਮਦ ਕੀਤਾ ਗਿਆ। ਬਰਾਮਦ ਕੀਤੀ ਗਈ ਸਮੱਗਰੀ 'ਤੇ ਪਾਬੰਦੀ ਹੈ ਅਤੇ ਇਸ ਦੀ ਕੀਮਤ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਦੋਵੇਂ ਜੜੀ ਬੂਟੀਆਂ ਵੇਚਣ ਦੀ ਆੜ ਵਿੱਚ ਇਹ ਗੈਰਕਾਨੂੰਨੀ ਕਾਰੋਬਾਰ ਕਰ ਰਹੇ ਸੀ। ਜੰਗਲਾਤ ਵਿਭਾਗ ਦਾ ਕਹਿਣਾ ਹੈ ਕਿ ਇਹ ਇਕ ਗੈਂਗ ਜਾਪਦਾ ਹੈ ਜਿਸ 'ਚ ਸ਼ਾਮਲ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੋਵੇਂ ਦੁਕਾਨਾਂ ਸਿਲ ਕਰ ਦਿੱਤੀਆਂ ਗਈਆਂ ਹਨ। ਨਾਲ ਹੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget